ਪੜਚੋਲ ਕਰੋ

ਤਕਨਾਲੋਜੀ ‘ਚ ਗੂਗਲ ਨੇ ਮਾਰੀ ਛਾਲ, ਬਗ਼ੈਰ ਟੱਚ ਤੇ ਵੌਇਸ ਕਮਾਂਡ ਦੇ ਹੋਵੇਗੀ ਕਾਲ

ਨਵੀਂ ਦਿੱਲੀ: ਅਮਰੀਕਾ ਦੇ ਫੈਡਰਲ ਕਮਿਊਨੀਕੇਸ਼ਨ ਕਮਿਸ਼ਨ ਨੇ ਗੂਗਲ ਨੂੰ ਹੱਥ ਦੇ ਇਸ਼ਾਰੇ ਪਛਾਣਨ ਵਾਲਾ ਸੈਂਸਰ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਰਡਾਰ ਮੋਸ਼ਨ ਬੇਸਡ ਇਹ ਸੇਂਸਰ ਵਿਅਰੇਬਲਸ, ਕੰਪਿਊਟਰ ਅਤੇ ਸਮਾਰਟ ਫ਼ੋਨ ‘ਚ ਇਸਤੇਮਾਲ ਕੀਤਾ ਜਾ ਸਕੇਗਾ। ਜਿਸ ਤੋਂ ਬਾਅਦ ਇਸ਼ਾਰਿਆਂ ਦੇ ਨਾਲ ਹੀ ਡਿਵਾਈਸ ਨੂੰ ਕੰਟ੍ਰੋਲ ਅਤੇ ਚਲਾਇਆ ਜਾ ਸਕੇਗਾ। ਇਹ ਸੈਂਸਰ ਰਡਾਨ ਸਿਗਨਲ ‘ਤੇ ਕੰਮ ਕਰਦਾ ਹੈ ਅਤੇ ਇਸ ਦੀ ਮਦਦ ਨਾਲ ਸਿਰਫ ਹੱਥ ਦੇ ਇਸ਼ਾਰਿਆਂ ਨਾਲ ਹੀ ਡਿਵਾਈਸ ਨੂੰ ਕੰਟ੍ਰੋਲ ਕਰ ਸਕੇਗਾ। ਇਸ ਨੂੰ ਜਿਸ ਵੀ ਡਿਵਾਇਸ ‘ਚ ਲਗਾਇਆ ਜਾਵੇਗਾ ਉਹ ਡਿਵਾਇਸ ਇਸ਼ਾਰਿਆਂ ਦੇ ਨਾਲ ਕੰਮ ਕਰਨਾ ਸ਼ੁਰੂ ਕਰ ਦਵੇਗੀ। ਗੂਗਲ ਨੇ ਸੋਲੀ ਸੈਂਸਰ ‘ਤੇ 2015 ‘ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ, ਪਰ ਗੂਗਲ ਇਸ ਸੈਂਸਰ ਦੇ ਲਈ ਹਾਈ-ਫ੍ਰੀਕੁਐਂਸੀ ‘ਤੇ ਕੰਮ ਕਰਨਾ ਚਾਹੁੰਦਾ ਸੀ। ਜਿਸ ਦਾ ਕਾਰਨ ਸੀ ਕਿ ਇਸ ਡਿਵਾਇਸ ਨਾਲ ਕਿਸੇ ਦੂਜੀ ਡਿਵਾਈਸ ਨਾਲ ਵੀ ਛੇੜਛਾੜ ਕੀਤੀ ਜਾ ਸਕਦੀ ਸੀ, ਜਿਸ ‘ਤੇ ਫੇਸਬੁੱਕ ਨੇ ਇਤਰਾਜ਼ ਜਤਾਇਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget