ਪੜਚੋਲ ਕਰੋ

ਹੁਣ ਗੂਗਲ 'ਤੇ ਭਰੋ ਬਿੱਲ, UPI ਪੇਮੈਂਟ ਐਪ 'ਤੇਜ਼' ਲਾਂਚ

ਨਵੀਂ ਦਿੱਲੀ: ਗੂਗਲ ਨੇ ਭਾਰਤ ਲਈ ਖਾਸ ਤੌਰ 'ਤੇ ਨਵਾਂ ਪੇਮੈਂਟ ਐਪ ਤੇਜ਼ ਪੇਸ਼ ਕੀਤਾ ਹੈ। ਯੂਨੀਫਾਈਡ ਪੇਮੈਂਟ ਇੰਟਰਫੇਸ ਯਾਨੀ ਯੂ.ਪੀ.ਏ. ਆਧਾਰਤ ਇਸ ਨਵੇਂ ਐਪ ਰਾਹੀਂ ਭੁਗਤਾਨ ਕਰਨ ਜਾਂ ਹਾਸਲ ਕਰਨ ਲਈ ਸਾਹਮਣੇ ਵਾਲੇ ਕੋਲ ਤੇਜ਼ ਐਪ ਜਾਂ ਕੁਇੱਕ ਰਿਸਪਾਂਸ ਯਾਨੀ ਕਿਊ.ਆਰ. ਹੋਣਾ ਜ਼ਰੂਰੀ ਨਹੀਂ। ਗੂਗਲ ਨੇ ਇਹ ਵਿਵਸਥਾ ਪੂਰੀ ਤਰ੍ਹਾਂ ਨਾਲ ਮੁਫਤ ਹੈ। ਵਿੱਤ ਮੰਤਰੀ ਅਰੁਣ ਜੇਤਲੀ ਨੇ ਤੇਜ਼ ਨੂੰ ਰਸਮੀ ਤੌਰ 'ਤੇ ਸ਼ੁਰੂ ਕੀਤਾ। ਇਹ ਐਪ ਗੂਗਲ ਦੇ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਦੀ ਵਰਤੋਂ ਐਂਡ੍ਰਾਇਡ ਮੋਬਾਇਲ ਤੇ ਆਈਫ਼ੋਨ, ਦੋਵਾਂ 'ਤੇ ਕੀਤਾ ਜਾ ਸਕਦਾ ਹੈ। ਫਿਰ ਤੁਹਾਨੂੰ ਸੁਰੱਖਿਆ ਲਈ ਗੂਗਲ ਪਿਨ ਜਾਂ ਸਕਰੀਨ ਲਾਕ ਕਾਇਮ ਕਰਨਾ ਹੋਵੇਗਾ। ਇਸ ਤੋਂ ਬਾਅਦ ਐਪ ਨੂੰ ਆਪਣੇ ਬੈਂਕ ਖਾਤੇ ਨਾਲ ਜੋੜਿਆ ਹੋਵੇਗਾ। ਜੇਕਰ, ਤੁਹਾਡਾ ਮੋਬਾਈਲ ਨੰਬਰ ਬੈਂਕ ਖਾਤੇ ਨਾਲ ਜੁੜਿਆ ਹੈ ਤੇ ਅਜਿਹੇ ਖਾਤੇ ਐਪ ਨਾਲ ਜੁੜ ਜਾਣਗੇ। ਇਹ ਸਭ ਕਰਨ ਤੋਂ ਬਾਅਦ ਤੁਸੀਂ ਇਸ ਐਪ ਰਾਹੀਂ ਭਾਵੇਂ ਕਿਸੇ ਨੂੰ ਪੈਸੇ ਭੇਜੋ ਜਾਂ ਆਨਲਾਈਨ ਖ਼ਰੀਦਦਾਰੀ ਕਰੋ। ਇਹ ਨਕਦ ਦੇ ਬਦਲ ਵਜੋਂ ਹੈ। ਦੱਸ ਦੇਈਏ ਕਿ ਇਸ ਸਮੇਂ ਭਾਰਤ ਵਿੱਚ ਛੋਟੇ ਵੱਡੇ ਕੁੱਲ 55 ਬੈਂਕ ਯੂ.ਪੀ.ਆਈ. ਨਾਲ ਜੁੜੇ ਹੋਏ ਹਨ। ਇਨ੍ਹਾਂ ਵਿੱਚ ਸਾਰੇ ਪ੍ਰਮੁੱਖ ਬੈਂਕ ਸ਼ਾਮਲ ਹਨ। ਇਸ ਨਵੇਂ ਐਪ ਮਕਬੂਲ ਕਰਨ ਲਈ ਸਕ੍ਰੈਚ ਕਾਰਡ ਅਤੇ ਲੱਕੀ ਸੰਡੇਜ਼ ਵਜੋਂ ਆਫ਼ਰ ਦਿੱਤਾ ਗਿਆ ਹੈ। ਸਕ੍ਰੈਚ ਕਾਰਡ ਤਹਿਤ 1000 ਰੁਪਏ ਤਕ ਦਾ ਇਨਾਮ ਜਿੱਤ ਸਕਦਾ ਹੈ। ਲੱਕੀ ਸੰਡੇ ਤਹਿਤ 1 ਲੱਖ ਤਕ ਦਾ ਪੁਰਸਕਾਰ ਜਿੱਤਿਆ ਜਾ ਸਕਦਾ ਹੈ। ਇਸ ਲਈ ਕਿਸੇ ਕੋਡ ਨੂੰ ਯਾਦ ਰੱਖਣ ਜਾਂ ਲੱਭਣ ਦੀ ਲੋੜ ਨਹੀਂ ਹੋਵੇਗੀ ਸਗੋਂ ਇਨਾਮੀ ਰਕਮ ਵੀ ਤੁਹਾਡੇ ਬੈਂਕ ਖਾਤੇ ਵਿੱਚ ਹੀ ਆ ਜਾਵੇਗੀ।

ਟਾਪ ਹੈਡਲਾਈਨ

Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...

Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ

ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ

ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ

Embed widget