ਪੜਚੋਲ ਕਰੋ

ਗੂਗਲ ਮੈਪ ਵੱਲੋਂ ਦੁਕਾਨਾਂ ਵਾਲਿਆਂ ਨਾਲ ਸਿੱਧੀ ਚੈਟ ਕਰਨ ਦੀ ਸੁਵਿਧਾ

ਚੰਡੀਗੜ੍ਹ: ਰਸਤਾ ਲੱਭਣ ਤੇ ਗੁਆਚ ਜਾਣ 'ਤੇ ਗੂਗਲ ਮੈਪਸ ਤੁਹਾਨੂੰ ਹਮੇਸ਼ਾ ਮੁਸ਼ਕਲ ਵਿੱਚੋਂ ਕੱਢਦਾ ਹੈ ਪਰ ਹੁਣ ਗੂਗਲ ਮੈਪਸ ਤੁਹਾਡੇ ਲਈ ਵਿਸ਼ੇਸ਼ ਸੁਵਿਧਾ ਲੈ ਕੇ ਆਇਆ ਹੈ, ਜਿਸ ਨਾਲ ਤੁਸੀਂ ਕਿਸੇ ਦੁਕਾਨ ਜਾਂ ਵਪਾਰਕ ਅਦਾਰੇ ਨਾਲ ਸਿੱਧੇ ਹੀ ਚੈਟ ਕਰ ਸਕਦੇ ਹੋ, ਉਹ ਵੀ ਕਿਸੇ ਹੋਰ ਐਪ ਦੀ ਮਦਦ ਲਏ ਬਗ਼ੈਰ। ਗੂਗਲ ਨੇ ਬੁੱਧਵਾਰ ਨੂੰ ਆਪਣਾ ਫ਼ੀਚਰ ਉਤਾਰਿਆ ਹੈ, ਜਿਸ ਤਹਿਤ ਵਰਤੋਂਕਾਰ ਨੂੰ ਮੈਪਸ ਵਿੱਚ ਹੀ ਮੈਸੇਜ ਭੇਜਣ ਦੀ ਸੁਵਿਧਾ ਜੋੜ ਦਿੱਤੀ ਹੈ। ਇਸ ਦੀ ਸਹਾਇਤਾ ਨਾਲ ਯੂਜ਼ਰ ਹੁਣ ਵਪਾਰਕ ਅਦਾਰੇ ਨਾਲ ਸਵਾਲ ਜਵਾਬ ਕਰ ਸਕਦੇ ਹਨ ਤੇ ਇੱਥੋਂ ਹੀ ਆਪਣਾ ਆਰਡਰ ਵੀ ਦੇ ਸਕਦੇ ਹਨ। ਗੂਗਲ ਮੈਪ ਵੱਲੋਂ ਦੁਕਾਨਾਂ ਵਾਲਿਆਂ ਨਾਲ ਸਿੱਧੀ ਚੈਟ ਕਰਨ ਦੀ ਸੁਵਿਧਾ ਪਿਛਲੇ ਸਾਲ ਕਈ ਦੇਸ਼ਾਂ ਵਿੱਚ ਗੂਗਲ ਮੈਪਸ ਵਿੱਚ ਇਹ ਫੀਚਰ ਉਤਾਰਿਆ ਸੀ। ਹੁਣ ਅਜ਼ਮਾਇਸ਼ ਤੋਂ ਬਾਅਦ ਪੂਰੀ ਦੁਨੀਆ ਵਿੱਚ ਇਸ ਨੂੰ ਉਤਾਰਿਆ ਜਾ ਰਿਹਾ ਹੈ। ਗੂਗਲ ਮੈਪਸ ਵਿੱਚ ਪਹਿਲਾਂ ਹੀ ਰੇਟਿੰਗ ਵਗੈਰਾ ਸਬੰਧੀ ਫੀਚਰ ਜੋੜੇ ਜਾ ਚੁੱਕੇ ਹਨ, ਪਰ ਇਹ ਰੇਟਿੰਗ ਹਰ ਵਿਅਕਤੀ ਦੇ ਸ਼ੰਕਿਆਂ ਦਾ ਨਿਵਾਰਨ ਨਹੀਂ ਕਰ ਸਕਦੀਆਂ। ਇਸ ਲਈ ਗੂਗਲ ਨੇ ਹੁਣ ਸਿੱਧੀ ਗੱਲਬਾਤ ਕਰਨ ਦੀ ਸੁਵਿਧਾ ਵੀ ਆਪਣੇ ਯੂਜ਼ਰਜ਼ ਨੂੰ ਦੇ ਦਿੱਤੀ ਹੈ।

ਟਾਪ ਹੈਡਲਾਈਨ

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget