ਪੜਚੋਲ ਕਰੋ

ਗੂਗਲ ਦਾ ਨਵਾਂ ਟੂਲ, ਤੁਰੰਤ ਡਿਲੀਟ ਕਰੇਗਾ ਸਰਚ ਹਿਸਟਰੀ

ਮੁੰਬਈ: ਸਭ ਤੋਂ ਵੱਧ ਫੇਮਸ ਸਰਚ ਇੰਜਨ ਗੂਗਲ ਕੰਪਨੀ ਜਲਦੀ ਹੀ ਇਸ ਦਾ ਇੱਕ ਹੋਰ ਟੂਲ ਪੇਸ਼ ਕਰਨ ਜਾ ਰਹੀ ਹੈ। ਇਸ ਨਵੇਂ ਟੂਲ ਰਾਹੀਂ ਯੂਜ਼ਰਸ ਆਪਣੇ ਬ੍ਰਾਊਜ਼ਰ ਹਿਸਟਰੀ ਨੂੰ ਸਰਚ ਕਰਨ ਦੇ ਨਾਲ ਹੀ ਡਿਲੀਟ ਕਰ ਸਕਣਗੇ। ਡੈਸਕਟੌਪ ਤੇ ਮੋਬਾਈਲ ‘ਚ ਇਹ ਆਪਸ਼ਨ ਅੱਜਕਲ੍ਹ ‘ਚ ਸੁਰੂ ਹੋ ਜਾਵੇਗਾ। ਗੂਗਲ ਦਾ ਨਵਾਂ ਟੂਲ, ਤੁਰੰਤ ਡਿਲੀਟ ਕਰੇਗਾ ਸਰਚ ਹਿਸਟਰੀ ਜਦੋਂ ਕਿ ਐਂਡ੍ਰੌਇਡ ਤੇ iOS ਯੂਜ਼ਰਸ ਲਈ ਇਹ ਆਪਸ਼ਨ ਅਗਲੇ ਹਫਤੇ ਪੇਸ਼ ਕੀਤਾ ਜਾਵੇਗਾ। ਨਵੇਂ ਟੂਲ ਰਾਹੀਂ ਹੁਣ ਯੂਜ਼ਰਸ ਆਪਣੀ ਰੀਸੈਂਟ ਸਰਚ ਐਕਟੀਵਿਟੀ ਨੂੰ ਰੀਵੀਊ ਕਰਨ ਨਾਲ ਫੌਰਨ ਡਿਲੀਟ ਵੀ ਕਰ ਸਕਣਗੇ। ਇਸ ਦੇ ਨਾਲ ਹੀ ਯੂਜ਼ਰਸ ਨੂੰ ਉਨ੍ਹਾਂ ਦੇ ਗੂਗਲ ਅਕਾਉਂਟ ‘ਚ ਸਭ ਤੋਂ ਰੈਲੀਵੈਂਟ ਪ੍ਰਾਈਵੇਸੀ ਕੰਟ੍ਰੋਲ ਦਾ ਕਵਿੱਕ ਐਕਸੈਸ ਵੀ ਦਿੱਤਾ ਜਾਵੇਗਾ। ਗੂਗਲ ਦੇ ਇਸ ਨਵੇਂ ਟੂਲ ਦੇ ਆਉਣ ਤੋਂ ਬਾਅਦ ਪਹਿਲਾਂ ਦੀ ਤਰ੍ਹਾਂ ਗੂਗਲ ‘ਤੇ ਕੁਝ ਵੀ ਸਰਚ, ਰੀਵਿਊ ਜਾਂ ਡੇਟਾ ਮੈਨੇਜ ਕਰਨ ਲਈ ਕਿਸੇ ਨੂੰ ਵੀ ਗੂਗਲ ਅਕਾਉਂਟ ਨੂੰ ਵਿਜ਼ਿਟ ਨਹੀਂ ਕਰਨਾ ਪਵੇਗਾ। ਸਰਚ ਦੇ ਨਾਲ ਹੁਣ ਇਨ੍ਹਾਂ ਸਭ ਨੂੰ ਤੁਸੀ ਕੰਟ੍ਰੋਲ ਕਰ ਸਕਦੇ ਹੋ। ਗੂਗਲ ਦਾ ਨਵਾਂ ਟੂਲ, ਤੁਰੰਤ ਡਿਲੀਟ ਕਰੇਗਾ ਸਰਚ ਹਿਸਟਰੀ ਇਸ ਤੋਂ ਬਾਅਦ ਵੀ ਕੰਪਨੀ ਇੱਕ ਹੋਰ ਨਵਾਂ ਫੀਚਰ ਦੇਣ ਦੀ ਤਿਆਰੀ ਕਰ ਹੀ ਹੈ ਜਿਸ ‘ਚ ਪ੍ਰਾਈਵੇਸੀ ਕੰਟ੍ਰੋਲ ਕਰਨ ‘ਚ ਆਸਾਨੀ ਹੋ ਜਾਵੇਗੀ। ਇਸ ਨਾਲ ਸਰਚ ਸਮੇਂ ਆਉਣ ਵਾਲੇ ਇਸ਼ਤਿਹਾਰਾਂ ਨੂੰ ਵੀ ਕੰਟ੍ਰੋਲ ਕੀਤਾ ਜਾ ਸਕੇਗਾ। ਇਸ ਦੇ ਨਾਲ ਹੀ ਗੂਗਲ ਨੇ ਐਲਾਨ ਕੀਤਾ ਹੈ ਕਿ ਉਹ ਅਗਲੇ ਸਾਲ ਗੂਗਲ ਮੈਪ ਨਾਲ ਕਈ ਗੂਗਲ ਪ੍ਰੋਡਕਟਸ ਦਾ ਵੀ ਵਿਸਥਾਰ ਕਰਨ ਵਾਲੀ ਹੈ।

ਟਾਪ ਹੈਡਲਾਈਨ

School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ

ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026

Embed widget