ਪੜਚੋਲ ਕਰੋ

iPhone ਤੋਂ ਪਹਿਲਾਂ Google Pixel 3 ਤੇ Pixel 3 XL ਕਰਨਗੇ ਧਮਾਕੇ

    ਚੰਡੀਗੜ੍ਹ: 12 ਸਤੰਬਰ ਨੂੰ ਐੱਪਲ ਦੇ ਲੌਂਚ ਈਵੈਂਟ ਤੋਂ ਪਹਿਲਾਂ ਗੂਗਲ ਪਿਕਸਲ 3 ਤੇ ਪਿਕਸਲ 3 XL ਨੂੰ ਇਸੇ ਮਹੀਨੇ 9 ਸਤੰਬਰ, ਯਾਨੀ ਕੱਲ੍ਹ ਲਾਂਚ ਕੀਤਾ ਜਾਏਗਾ। ਕੰਪਨੀ ਨੇ ਇਸ ਸਬੰਧੀ ਸੱਦੇ ਭੇਜਣੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਸਮੇਂ ਮੁਤਾਬਕ ਪ੍ਰੋਗਰਾਮ ਰਾਤ 8.30 ਵਜੇ ਸ਼ੁਰੂ ਹੋਏਗਾ। ਇਸ ਤੋਂ ਪਹਿਲਾਂ ਸਨਫਰਾਂਸਿਸਕੋ ਵਿੱਚ ਗੂਗਲ ਹਾਰਡਵੇਅਰ ਦਾ ਈਵੈਂਟ ਕੀਤਾ ਗਿਆ ਸੀ। ਲਾਂਚ ਤੋਂ ਪਹਿਲਾਂ ਹੀ ਪਿਕਸਲ 3 ਤੇ ਪਿਕਸਲ 3 XL ਦੇ ਕਈ ਲੀਕ ਸਾਹਮਣੇ ਆ ਚੁੱਕੇ ਹਨ। ਐਂਡ੍ਰੌਇਡ ਪੁਲਿਸ ਮੁਤਾਬਕ ਪਿਕਸਲ 3 XL ਦੀ ਇੱਕ ਫੋਟੋ ਕੈਬ ਡਰਾਈਵਰ ਨੇ ਲੀਕ ਕੀਤੀ ਸੀ। ਗੂਗਲ ਪਿਕਸਲ 3 ਤੇ ਪਿਕਸਲ 3 XL ਨੂੰ ਤਾਈਵਾਨ ਦੀ ਸਰਟੀਫਿਕੇਸ਼ਨ ਵੈਬਸਾਈਟ NCC ਦੇ 91 ਮੋਬਾਈਲਸ 'ਤੇ ਵੀ ਦੇਖਿਆ ਗਿਆ। ਡਿਜ਼ਾਈਨ ਦੀ ਗੱਲ ਕੀਤੀ ਜਾਏ ਤਾਂ ਪਿਕਸਲ 3 XL ਵਿੱਚ ਸਕਰੀਨ ਦੇ ਟੌਪ ’ਤੇ ਨੌਚ ਦੀ ਸੁਵਿਧਾ ਦਿੱਤੀ ਗਈ ਹੈ। ਫ਼ੋਨ ਵਿੱਚ ਸਿੰਗਲ 12 MP ਦਾ ਰੀਅਰ ਕੈਮਰਾ ਦਿੱਤਾ ਜਾਏਗਾ। ਪਿਕਸਲ 3 ਤੇ ਪਿਕਸਲ 3 XL ਦੋਵਾਂ ਵਿੱਚ ਸਿੰਗਲ ਸੈਂਸਰ ਕੈਮਰਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹ ਡੂਅਲ ਫਰੰਟ ਕੈਮਰੇ ਨਾਲ ਵੀ ਲੈਸ ਹੈ। ਪਿਕਸਲ 3 ਵਿੱਚ 8 MP ਦਾ ਕੈਮਰਾ ਦਿੱਤਾ ਗਿਆ ਹੈ।
  ਗੂਗਲ ਪਿਕਸਲ 3 ਦੀਆਂ ਸਪੈਸੀਫਿਕੇਸ਼ਨਜ਼
ਪਿਕਸਲ 3 ਦੀ ਗੱਲ ਕਰੀਏ ਤਾਂ ਫੋਨ ਵਿੱਚ 5.5 ਇੰਚ ਦੀ ਨੌਚ ਲੈਸ ਡਿਸਪਲੇਅ ਦਿੱਤੀ ਗਈ ਹੈ ਜਿਸਦੀ ਸਕਰੀਨ ਆਸਪੈਕਟ ਰੇਸ਼ੋ 18:9 ਹੈ। ਫੋਨ ’ਚ ਸਨੈਪਡਰੈਗਨ 845 ਪ੍ਰਸੈਸਰ ਦੀ ਸੁਵਿਧਾ ਦਿੱਤੀ ਗਈ ਹੈ ਜੋ ਐਡ੍ਰਿਨੋ 630 ਜੀਪੀਯੂ ਨਾਲ ਆਉਂਦਾ ਹੈ। ਫੋਨ ਵਿੱਚ 2950mAh ਦੀ ਬੈਟਰੀ ਦਿੱਤੀ ਗਈ ਹੈ। ਇਸਦੀ ਸ਼ੁਰੂਆਤੀ ਕੀਮਤ 45 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ।
  ਗੂਗਲ ਪਿਕਸਲ 3 XL ਦੀਆਂ ਸਪੈਸੀਫਿਕੇਸ਼ਨਜ਼
ਗੂਗਲ ਪਿਕਸਲ 3 XL ਵਿੱਚ 6.7 ਇੰਚ ਦੀ OLED ਨੌਚ ਸਕਰੀਨ ਦਿੱਤੀ ਜਾ ਸਕਦੀ ਹੈ। ਫਲੈਗਸ਼ਿਪ ਫੋਨ ਵਿੱਚ ਸਨੈਪਡਰੈਗਨ 845 ਪ੍ਰੌਸੈਸਰ ਦਾ ਇਸਤੇਮਾਲ ਕੀਤਾ ਜਾਏਗਾ ਜੋ 4 GB RAM ਤੇ 64 GB ਇੰਟਰਨਲ ਸਟੋਰੇਜ ਨਾਲ ਆਏਗਾ। ਪਿਕਸਲ 3 ਤੇ ਪਿਕਸਲ 3 XL ਐਂਡਰੌਇਡ 9 ਪਾਈ ਆਊਟ ਆਫ ਦ ਬਾਕਸ ’ਤੇ ਕੰਮ ਕਰਨਗੇ। ਰਿਪੋਰਟਾਂ ਮੁਤਾਬਕ ਇਸ ਫੋਨ ਵਿੱਚ 3,430mAh ਦੀ ਬੈਟਰੀ ਹੋਏਗੀ ਜੋ ਵਾਇਰਲੈਸ ਚਾਰਜਿੰਗ ਨੂੰ ਸਪੋਰਟ ਕਰੇਗੀ। ਇਹ ਫੋਨ ਸੈਮਸੰਗ ਗੈਲੇਕਸੀ ਨੋਟ 9 ਤੇ ਆਈਫੋਨ XS ਨੂੰ ਸਖ਼ਤ ਟੱਕਰ ਦਏਗਾ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
Embed widget