ਪੜਚੋਲ ਕਰੋ

ਗੂਗਲ ਨੇ Google Pixel 3a, Pixel 3a XL ਕੀਤਾ ਲੌਂਚ, ਜਾਣੋ ਫੋਨ ਬਾਰੇ

ਗੂਗਲ ਨੇ ਆਪਣੇ ਐਨੂਅਲ ਡਵੈਲਪਰ ਕਾਨਫਰੰਸ ਦੌਰਾਨ ਨਵੇਂ ਰੇਂਜ ਦੇ ਦੋ ਪਿਕਸਲ ਸਮਾਰਟਫੋਨ ਨੂੰ ਲੌਂਚ ਕੀਤਾ ਹੈ। ਦੋਵੇਂ ਫੋਨਾਂ ਦੇ ਨਾਂ ਪਿਕਸਲ 3a ਤੇ ਪਿਕਸਲ 3a XL ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਦੋਵੇਂ ਫੋਨਾਂ ਨੂੰ ਬਜਟ ਵਾਲੇ ਫਲੈਗਸ਼ਿਪ ਮਾਡਲ ‘ਚ ਪਾਇਆ ਗਿਆ ਹੈ।

ਨਵੀਂ ਦਿੱਲੀ: ਗੂਗਲ ਨੇ ਆਪਣੇ ਐਨੂਅਲ ਡਵੈਲਪਰ ਕਾਨਫਰੰਸ ਦੌਰਾਨ ਨਵੇਂ ਰੇਂਜ ਦੇ ਦੋ ਪਿਕਸਲ ਸਮਾਰਟਫੋਨ ਨੂੰ ਲੌਂਚ ਕੀਤਾ ਹੈ। ਦੋਵੇਂ ਫੋਨਾਂ ਦੇ ਨਾਂ ਪਿਕਸਲ 3a ਤੇ ਪਿਕਸਲ 3a XL  ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਦੋਵੇਂ ਫੋਨਾਂ ਨੂੰ ਬਜਟ ਵਾਲੇ ਫਲੈਗਸ਼ਿਪ ਮਾਡਲ ‘ਚ ਪਾਇਆ ਗਿਆ ਹੈ। ਇਸ ਤੋਂ ਪਹਿਲਾਂ ਫੋਨ ਨੂੰ ਲੈ ਕੇ ਇਹ ਵਾਅਦਾ ਕੀਤਾ ਗਿਆ ਸੀ ਕਿ ਦੋਵੇਂ ਫੋਨ ਦੇ ਸਪੈਕਸ ਤੇ ਕੈਮਰਾ ਨੂੰ ਠੀਕ ਇੱਕੋ ਜਿਹੇ ਰੱਖੇ ਜਾਣਗੇ। ਗੂਗਲ ਨੇ Google Pixel 3a, Pixel 3a XL ਕੀਤਾ ਲੌਂਚ, ਜਾਣੋ ਫੋਨ ਬਾਰੇ ਪਿਕਸਲ 3a ਤੇ ਪਿਕਸਲ 3a XL  ਨੂੰ ਠੀਕ ਆਈਫੋਨ ਐਕਸਆਰ ਦੀ ਤਰ੍ਹਾਂ ਹੀ ਲੌਂਚ ਕੀਤਾ ਗਿਆ ਹੈ। ਫੋਨ ‘ਚ 3.5 5mm ਦਾ ਹੈੱਡਫੋਨ ਜੈੱਕ ਦਿੱਤਾ ਗਿਆ ਹੈ ਜੋ ਵੱਡੀ ਬੈਟਰੀ ਨਾਲ ਆਉਂਦਾ ਹੈ। ਫੋਨ ਦੀ ਭਾਰਤੀ ਬਾਜ਼ਾਰ ‘ਚ ਕੀਮਤ 39,999 ਰੁਪਏ ਤੋਂ 44,999 ਰੁਪਏ ਤੱਕ ਰੱਖੀ ਗਈ ਹੈ। ਫੋਨ ਦੇ ਦੋਵੇਂ ਵੈਰੀਅੰਟ ਦੇ ਰੰਗ ਵ੍ਹਾਈਟ, ਬਲੈਕ ਤੇ ਪਰਪਲ ‘ਚ ਲੌਂਚ ਕੀਤਾ ਗਿਆ ਹੈ। ਹੁਣ ਜਾਣੋ ਕੀ ਨੇ ਫੀਚਰ: ਦੋਵੇਂ ਫੋਨਾਂ ਦੇ ਫੀਚਰਸ ਇੱਕੋ ਜਿਹੇ ਫੀਚਰਸ ਹਨ। ਦੋਵੇਂ ਆਕਟਾ ਕੋਰ ਸਨੈਪਡ੍ਰੈਗਨ 670 ਪ੍ਰੋਸੈਸਰ ‘ਤੇ ਕੰਮ ਕਰਦਾ ਹੈ ਜੋ 4 ਜੀਬੀ ਰੈਮ ਤੇ 64 ਜੀਬੀ ਸਟੋਰੇਜ ਨਾਲ ਆਉਂਦਾ ਹੈ। ਦੋਵਾਂ ਦੇ ਮਾਈਕਰੋ ਐਸਡੀ ਕਾਰਡ ਦਾ ਸਪੋਰਟ ਨਹੀ ਦਿੱਤਾ ਗਿਆ ਹੈ। ਫੋਨ ਲੇਟੇਸਟ ਐਂਡ੍ਰਾਈਡ 9 ਪਾਈ ‘ਤੇ ਕੰਮ ਕਰਦਾ ਹੈ। ਉਧਰ ਫੋਨ ‘ਚ ਐਂਡ੍ਰਾਈਡ ਦਾ ਅਗਲਾ ਵਰਜਨ ਯਾਨੀ ਐਂਡ੍ਰਾਈਡ ਨੂੰ ਇਸ ਸਾਲ ਆਖਿਰ ‘ਚ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget