ਪੜਚੋਲ ਕਰੋ

ਭਾਰਤ ਵਿੱਚ ਲਾਂਚ ਹੋਇਆGoogle Pixel 4A, ਇਹ ਹੈ ਕੀਮਤ ਤੇ ਵਧਰੇ ਜਾਣਕਾਰੀ, ਇਸ ਫੋਨ ਨੂੰ ਦਏਗਾ ਟੱਕਰ

Google Pixel 4A ਨੂੰ ਭਾਰਤ 'ਚ ਲਾਂਚ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਫੋਨ ਗਲੋਬਲ ਪੱਧਰ 'ਤੇ ਲਾਂਚ ਕੀਤਾ ਗਿਆ ਸੀ। ਫੋਨ ਨੂੰ ਸਿਰਫ ਇੱਕ ਵੇਰੀਐਂਟ ਵਿੱਚ ਲਾਂਚ ਕੀਤਾ ਗਿਆ ਹੈ।

ਨਵੀਂ ਦਿੱਲੀ: ਗੂਗਲ ਨੇ ਆਪਣਾ ਲੇਟੇਸਟ ਸਮਾਰਟਫੋਨ ਗੂਗਲ ਪਿਕਸਲ 4ਏ ਭਾਰਤ 'ਚ ਲਾਂਚ ਕਰ ਦਿੱਤਾ ਹੈ। ਇਹ ਫੋਨ ਦੋ ਮਹੀਨੇ ਪਹਿਲਾਂ ਗਲੋਬਲ ਲਾਂਚ ਕੀਤਾ ਗਿਆ ਸੀ। ਇਸ ਫੋਨ ਦੀ ਕੀਮਤ 31,999 ਰੁਪਏ ਦੱਸੀ ਜਾ ਰਹੀ ਹੈ। ਕੰਪਨੀ ਮੁਤਾਬਕ ਇਹ ਸਮਾਰਟਫੋਨ 16 ਅਕਤੂਬਰ ਤੋਂ ਈ-ਕਾਮਰਸ ਸਾਈਟ ਫਲਿੱਪਕਾਰਟ 'ਤੇ ਵੇਚਿਆ ਜਾਵੇਗਾ। Google Pixel 4A ਭਾਰਤ ਵਿੱਚ ਸਿਰਫ ਇੱਕ ਵੇਰੀਐਂਟ 6GB+ 128GB ਵਿੱਚ ਲਾਂਚ ਕੀਤਾ ਗਿਆ ਹੈ। ਇਸ ਫੋਨ 'ਚ ਤੁਹਾਨੂੰ ਜ਼ਿਆਦਾ ਕਲਰ ਆਪਸ਼ਨ ਨਹੀਂ ਮਿਲਣਗੇ। ਇਹ ਸਿਰਫ ਬਲੈਕ ਕਲਰ ਆਪਸ਼ਨ ਵਿੱਚ ਉਪਲਬਧ ਹੈ। ਤੁਸੀਂ ਫਲਿਪਕਾਰਟ ਦੇ ਬਿਗ ਬਿਲੀਅਨ ਡੇਅਜ਼ ਵਿੱਚ ਛੂਟ 'ਤੇ ਇਸ ਫੋਨ ਨੂੰ ਖਰੀਦ ਸਕਦੇ ਹੋ। ਫਿਲਹਾਲ ਕੰਪਨੀ ਇਸ ਸਮਾਰਟਫੋਨ 'ਤੇ ਦੋ ਹਜ਼ਾਰ ਰੁਪਏ ਦੀ ਛੂਟ ਦੇ ਰਹੀ ਹੈ। Google Pixel 4a 5G ਦੇ ਸਪੈਸੀਫਿਕੇਸ਼ਨ: Google Pixel 4a 5G 5.8 ਇੰਚ ਦੀ ਫੁੱਲ-ਸਕ੍ਰੀਨ ਡਿਸਪਲੇਅ ਦੇ ਨਾਲ ਆਉਂਦਾ ਹੈ ਜਿਸ ਵਿਚ ਟ੍ਰਾਂਸਮਿਸ ਹੋਲ ਹੈ। ਇਸ ਸਮਾਰਟਫੋਨ ਨੂੰ ਸਕਰੀਨ ਪ੍ਰੋਟੈਕਸ਼ਨ ਲਈ ਕੋਰਨਿੰਗ ਗੋਰੀਲਾ ਗਲਾਸ 3 ਨਾਲ ਪੋਲੀਕਾਰਬੋਨੇਟ ਯੂਨੀਬੌਡੀ ਦਿੱਤਾ ਗਿਆ ਹੈ। ਇਸ ਵਿੱਚ 6 ਜੀਬੀ LPDDR4 ਰੈਮ ਅਤੇ 128 ਜੀਬੀ ਸਟੋਰੇਜ ਦੇ ਨਾਲ 3140 mAh2 ਦੀ ਬੈਟਰੀ ਹੈ। ਸਮਾਰਟਫੋਨ ਕੁਆਲਕਾਮ ਸਨੈਪਡ੍ਰੈਗਨ 765 ਜੀ ਪ੍ਰੋਸੈਸਰ 'ਤੇ ਚੱਲਦਾ ਹੈ। ਫੋਟੋਆਂ ਅਤੇ ਵੀਡਿਓ ਲਈ ਗੂਗਲ ਪਿਕਸਲ 5 ਦੇ ਵਾਲੇ ਕੈਮਰਾ ਸਪੈਕਸ ਦਿੱਤੇ ਗਏ ਹਨ। ਫੋਨ ਵਿੱਚ 3.5 ਮਿਲੀਮੀਟਰ ਦਾ ਆਡੀਓ ਜੈਕ, ਸਟੀਰੀਓ ਸਪੀਕਰ ਅਤੇ ਦੋ ਮਾਈਕ੍ਰੋਫੋਨ ਹਨ। ਕੈਮਰਾ: ਕੈਮਰੇ ਦੀ ਗੱਲ ਕਰੀਏ ਤਾਂ ਇਸ 'ਚ 12.2 ਮੈਗਾਪਿਕਸਲ ਦਾ ਸਿੰਗਲ ਰੀਅਰ ਕੈਮਰਾ ਹੈ, ਜਿਸ 'ਚ ਪੋਰਟਰੇਟ ਮੋਡ, ਟਾਪ ਸ਼ਾਟ ਅਤੇ ਨਾਈਟ ਮੋਡ ਵਰਗੇ ਫੀਚਰ ਦਿੱਤੇ ਗਏ ਹਨ। ਸੈਲਫੀ ਅਤੇ ਵੀਡੀਓ ਕਾਲਿੰਗ ਲਈ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਗੂਗਲ ਦੇ ਇਸ ਫੋਨ ਦਾ ਮੁਕਾਬਲਾ OnePlus Nord ਨਾਲ ਹੈ। ਦੱਸ ਦਈਏ ਕਿ ਵਨਪਲੱਸ ਨੇ ਨੌਰਡ ਤੋਂ 8 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਦੇ ਵੇਰੀਐਂਟ ਦੀ ਕੀਮਤ 27,999 ਰੁਪਏ ਰੱਖੀ ਹੈ। ਇਸ ਦੇ ਨਾਲ ਹੀ,12 ਜੀਬੀ ਰੈਮ ਅਤੇ 256 ਜੀਬੀ ਸਟੋਰੇਜ ਵੇਰੀਐਂਟ 29,999 ਰੁਪਏ 'ਚ ਖਰੀਦਣ ਲਈ ਉਪਲੱਬਧ ਹੋਣਗੇ। 6 ਜੀਬੀ ਰੈਮ ਅਤੇ 64 ਜੀਬੀ ਸਟੋਰੇਜ ਵੇਰੀਐਂਟ 24,999 ਰੁਪਏ 'ਚ ਆਵੇਗਾ। ਮੁੜ ਸਿਨੇਮਾ ਘਰਾਂ 'ਚ ਦਿਖੇਗੀ ਪੀ.ਐਮ ਮੋਦੀ ਦੀ ਬਾਇਓਪਿਕ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget