ਪੜਚੋਲ ਕਰੋ

Amazon India 'ਤੇ ਖਰੀਦ ਲਈ ਉਪਲਬਧ Google Pixel 6 Pro, ਪਰ ਹੋ ਜਾਓ ਸਾਵਧਾਨ...

ਕੰਪਨੀ ਨੇ ਅਜੇ ਤੱਕ ਭਾਰਤ 'ਚ Google Pixel 6 Pro ਸਮਾਰਟਫੋਨ ਨੂੰ ਲਾਂਚ ਨਹੀਂ ਕੀਤਾ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਗੂਗਲ ਪਿਕਸਲ 6 ਪ੍ਰੋ ਫੋਨ ਬਗੈਰ ਲਾਂਚ ਕੀਤੇ ਖਰੀਦਣ ਲਈ ਐਮਜ਼ੌਨ ਇੰਡੀਆ 'ਤੇ ਉਪਲਬਧ ਹੈ।

ਨਵੀਂ ਦਿੱਲੀ: Google Pixel 6 ਸੀਰੀਜ਼ ਨੂੰ ਪਿਛਲੇ ਸਾਲ ਅਮਰੀਕਾ 'ਚ 12GB ਰੈਮ ਅਤੇ ਟੈਂਸਰ ਪ੍ਰੋਸੈਸਰਾਂ ਨਾਲ ਲਾਂਚ ਕੀਤਾ ਗਿਆ ਸੀ, ਜਿਸ 'ਚ ਪਿਕਸਲ 6 ਅਤੇ ਪਿਕਸਲ 6 ਪ੍ਰੋ ਸਮਾਰਟਫੋਨ ਸ਼ਾਮਲ ਸੀ। ਖਾਸ ਗੱਲ ਇਹ ਹੈ ਕਿ ਕੰਪਨੀ ਨੇ ਅਜੇ ਤੱਕ ਇਸ ਫੋਨ ਨੂੰ ਭਾਰਤ 'ਚ ਲਾਂਚ ਨਹੀਂ ਕੀਤਾ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਗੂਗਲ ਪਿਕਸਲ 6 ਪ੍ਰੋ ਫੋਨ ਬਗੈਰ ਲਾਂਚ ਕੀਤੇ ਖਰੀਦਣ ਲਈ ਐਮਜ਼ੌਨ ਇੰਡੀਆ 'ਤੇ ਉਪਲਬੱਧ ਹੈ, ਜਿਸ ਦੀ ਕੀਮਤ ਲਾਂਚ ਕੀਮਤ ਤੋਂ ਬਹੁਤ ਜ਼ਿਆਦਾ ਹੈ। ਇਸ ਤੋਂ ਇਲਾਵਾ, ਸਮਾਰਟਫੋਨ ਨੂੰ ਈ-ਕਾਮਰਸ ਵੈੱਬਸਾਈਟ 'ਤੇ 7 ਦਿਨਾਂ ਤੱਕ ਦੇ ਰਿਟਰਨ ਅਤੇ ਐਮਜ਼ੌਨ ਵਾਰੰਟੀ ਨੀਤੀ ਦੇ ਤਹਿਤ ਪੇਸ਼ ਕੀਤਾ ਗਿਆ ਹੈ।


Amazon India 'ਤੇ ਖਰੀਦ ਲਈ ਉਪਲਬਧ Google Pixel 6 Pro, ਪਰ ਹੋ ਜਾਓ ਸਾਵਧਾਨ...

Amazon India 'ਤੇ Google Pixel 6 Pro ਫੋਨ 1,04,000 ਰੁਪਏ ਵਿੱਚ ਖਰੀਦਣ ਲਈ ਸੂਚੀਬੱਧ ਕੀਤਾ ਗਿਆ ਹੈ। ਜੇਕਰ ਤੁਹਾਨੂੰ ਯਾਦ ਹੋਵੇ ਤਾਂ ਇਸ ਫੋਨ ਨੂੰ ਅਮਰੀਕਾ 'ਚ 899 ਡਾਲਰ (ਕਰੀਬ 67,500 ਰੁਪਏ) ਦੀ ਕੀਮਤ 'ਚ ਪੇਸ਼ ਕੀਤਾ ਗਿਆ ਸੀ। ਇਸ ਦੇ ਨਾਲ ਹੀ ਭਾਰਤ 'ਚ ਲਿਸਟਿਡ ਫੋਨ ਦੀ ਕੀਮਤ 1 ਲੱਖ ਰੁਪਏ ਤੋਂ ਜ਼ਿਆਦਾ ਹੈ। ਇਸ ਤੋਂ ਇਲਾਵਾ ਐਮਜ਼ੌਨ ਕੰਪਨੀ ਇਸ ਉਤਪਾਦ 'ਤੇ ਹੋਰ ਉਤਪਾਦਾਂ ਦੀ ਤਰ੍ਹਾਂ 7 ਦਿਨਾਂ ਦੀ ਰਿਟਰਨ ਅਤੇ ਐਮਜ਼ੌਨ ਵਾਰੰਟੀ ਪਾਲਿਸੀ ਵੀ ਆਫਰ ਕਰ ਰਹੀ ਹੈ। ਪਰ ਜੇਕਰ ਗੂਗਲ ਨੇ ਅਜੇ ਤੱਕ ਇਸ ਫੋਨ ਨੂੰ ਅਧਿਕਾਰਤ ਤੌਰ 'ਤੇ ਲਾਂਚ ਨਹੀਂ ਕੀਤਾ ਹੈ, ਤਾਂ ਇਹ ਫੋਨ ਭਾਰਤ ਵਿੱਚ ਕਿਸੇ ਵੀ ਤਰ੍ਹਾਂ ਦੀ ਵਾਰੰਟੀ ਲਈ ਯੋਗ ਨਹੀਂ ਹੈ।

ਇਸ ਤੋਂ ਇਲਾਵਾ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਸੇਲਰ Worldwide_Store ਭਾਰਤ 'ਚ Google Pixel 6 Pro ਵੇਚ ਰਿਹਾ ਹੈ। ਜੇਕਰ ਤੁਸੀਂ ਇਸ ਵਿਕਰੇਤਾ ਦੀਆਂ ਸਮੀਖਿਆਵਾਂ 'ਤੇ ਨਜ਼ਰ ਮਾਰਦੇ ਹੋ, ਤਾਂ ਇਸ ਵਿਕਰੇਤਾ ਨੂੰ 90 ਦਿਨਾਂ ਦੇ ਅੰਦਰ ਈ-ਕਾਮਰਸ ਸਾਈਟ 'ਤੇ 80 ਪ੍ਰਤੀਸ਼ਤ ਨਕਾਰਾਤਮਕ ਰੇਟਿੰਗ ਮਿਲੀ ਹੈ। ਇਸ ਤੋਂ ਇਲਾਵਾ ਕਈ ਉਪਭੋਗਤਾਵਾਂ ਨੇ ਦੋਸ਼ ਲਗਾਇਆ ਹੈ ਕਿ ਇਹ ਵਿਕਰੇਤਾ ਦੇਸ਼ ਵਿੱਚ ਨਕਲੀ ਉਤਪਾਦਾਂ ਦੇ ਨਾਲ-ਨਾਲ ਦਰਾਮਦ ਕੀਤੇ ਉਤਪਾਦਾਂ ਦੀ ਸਪਲਾਈ ਕਰਦਾ ਹੈ।

ਨੋਟ: ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ, ਅਸੀਂ ਆਪਣੇ ਪਾਠਕਾਂ ਨੂੰ ਸਾਵਧਾਨ ਕਰਾਂਗੇ ਕਿ ਗੂਗਲ ਨੇ ਇਸ ਸੀਰੀਜ਼ ਨੂੰ ਭਾਰਤ ਵਿਚ ਲਾਂਚ ਨਹੀਂ ਕੀਤਾ ਹੈ, ਇਸ ਲਈ ਐਮਜ਼ੌਨ ਇੰਡੀਆ 'ਤੇ ਸੂਚੀਬੱਧ ਇਸ ਫੋਨ ਨੂੰ ਖਰੀਦਣ ਤੋਂ ਬਚੋ।

ਇਹ ਵੀ ਪੜ੍ਹੋ: ਵਿੱਤੀ ਸਾਲ 2020-21 'ਚ PM Cares Fund 'ਚ ਤਿੰਨ ਗੁਣਾ ਵਾਧਾ, ਖਰਚਾ ਵਧ ਕੇ 3,976 ਕਰੋੜ ਰੁਪਏ ਹੋਇਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Embed widget