ਪੜਚੋਲ ਕਰੋ

42000 ਵਾਲਾ ਗੂਗਲ ਪਿਕਸਲ ਫੋਨ 35 ਹਜ਼ਾਰ 'ਚ, ਪੜ੍ਹੋ ਇਹ ਖਬਰ

ਨਵੀਂ ਦਿੱਲੀ: ਗੂਗਲ ਦਾ ਨਵਾਂ ਫਲੈਗਸ਼ਿਪ ਫੋਨ ਗੂਗਲ ਪਿਕਸਲ ਬਾਜ਼ਾਰ 'ਚ ਆਉਂਦੇ ਹੀ ਛਾ ਗਿਆ ਹੈ। ਜੇਕਰ ਤੁਸੀਂ ਇਸ ਫੋਨ ਦੇ ਪੁਰਾਣੇ ਵਰਜ਼ਨ ਗੂਗਲ ਪਿਕਸਲ ਨੂੰ ਖਰੀਦਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਚੰਗੀ ਖ਼ਬਰ ਹੈ। ਇਸ ਫੋਨ 'ਤੇ ਕਈ ਵੈੱਬਸਾਈਟ ਚੰਗਾ ਡਿਸਕਾਉਂਟ ਦੇ ਰਹੀਆਂ ਹਨ। ਡਿਜੀਟਲ ਪੇਮੈਂਟ ਕੰਪਨੀ ਪੇਟੀਐਮ ਗੂਗਲ ਪਿਕਸਲ 'ਤੇ ਸਭ ਤੋਂ ਵੱਡਾ ਡਿਸਕਾਉਂਟ ਦੇ ਰਹੀ ਹੈ। ਇਸ ਫੋਨ ਦੀ ਕੀਮਤ 42,990 ਰੁਪਏ ਹੈ। ਇਸ ਦੀ ਖਰੀਦ 'ਤੇ ਪੇਟੀਐਮ ਤੁਹਾਨੂੰ 10 ਹਜ਼ਾਰ ਦਾ ਕੈਸ਼ਬੈਕ ਦੇਵੇਗਾ। ਇਹ ਆਫਰ ਸਾਰੇ ਬੈਂਕਾਂ 'ਤੇ ਲਾਗੂ ਹੈ। ਇਸ ਦਾ ਫਾਇਦਾ ਲੈਣ ਲਈ ਤੁਹਾਨੂੰ ਪ੍ਰੋਮੋ ਕੋਰਡ MOB16 ਇਸਤੇਮਾਲ ਕਰਨਾ ਹੋਵੇਗਾ। ਫੋਨ ਖਰੀਦਣ ਦੇ 24 ਘੰਟਿਆਂ ਦੇ ਅੰਦਰ ਤੁਹਾਨੂੰ ਕੈਸ਼ਬੈਕ ਮਿਲ ਜਾਵੇਗਾ। ਫਲਿਪਕਾਰਟ 'ਤੇ ਇਸ ਫੋਨ ਦੀ ਕੀਮ 34,999 ਰੁਪਏ ਹੈ। ਇਸ ਤੋਂ ਇਲਾਵਾ ਫੋਨ 'ਤੇ 20 ਹਜ਼ਾਰ ਦਾ ਐਕਸਚੇਂਜ ਆਫਰ ਵੀ ਮਿਲ ਰਿਹਾ ਹੈ। ਇਸ ਦੇ ਨਾਲ ਹੀ ਐਕਸਿਸ ਬੈਂਕ ਦੇ ਬਜ ਕ੍ਰੈਡਿਟ ਕਾਰਡ ਯੂਜ਼ਰ 5 ਫੀਸਦੀ ਦਾ ਹੋਰ ਡਿਸਕਾਉਂਟ ਲੈ ਸਕਦੇ ਹਨ। ਇਸ ਨੂੰ 3889 ਦੀ ਕਿਸਤ 'ਤੇ ਵੀ ਖਰੀਦ ਸਕਦੇ ਹਨ। ਅਮੇਜ਼ਨ 'ਤੇ ਇਸ ਫੋਨ ਦੀ ਕੀਮਤ 34,999 ਰੁਪਏ ਹੈ। ਇਸ 'ਤੇ 9500 ਦਾ ਐਕਸਚੇਂਜ ਆਫਰ ਵੀ ਹੈ। ਇਸ ਤੋਂ ਇਲਾਵਾ ਫੋਨ ਨੂੰ 1,664 ਦੀ ਈਐਮਆਈ 'ਤੇ ਵੀ ਖਰੀਦਿਆ ਜਾ ਸਕਦਾ ਹੈ। ਫੋਨ ਦੇ ਨਾਲ ਆਈਡੀਆ 120 ਜੀਬੀ ਡਾਟਾ ਵੀ ਦੇਵੇਗੀ। ਇਸ ਫੋਨ ਨੂੰ ਪਿਛਲੇ ਸਾਲ ਅਕਟੂਬਰ 'ਚ 57000 ਕੀਮਤ 'ਤੇ ਲਾਂਚ ਕੀਤਾ ਗਿਆ ਸੀ। ਫਾਸਟ ਚਾਰਜਿੰਗ ਟੈਕਨੋਲੋਜੀ ਵਾਲਾ ਇਹ ਫੋਨ ਕਈ ਨਵੇਂ ਫੀਚਰਜ਼ ਨਾਲ ਲੈਸ ਹੈ। ਇਹ 32 ਜੀਬੀ ਤੇ 128 ਜੀਬੀ ਮੌਡਲ 'ਚ ਵਿਕਦਾ ਹੈ।

ਟਾਪ ਹੈਡਲਾਈਨ

ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ

ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ

ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ

ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

Embed widget