ਪੜਚੋਲ ਕਰੋ

ਸਾਵਧਾਨ: ਗੂਗਲ ਪਲੇਅ ਸਟੋਰ ਦੇ ਐਪ ਕਰ ਸਕਦੇ ਨੇ ਕੰਗਾਲ

ਨਵੀਂ ਦਿੱਲੀ : ਗੂਗਲ ਪਲੇਅ ਸਟੋਰ 'ਤੇ ਵੱਡੀ ਗਿਣਤੀ 'ਚ ਐਪ ਵਾਇਰਸ ਦੀ ਲਪੇਟ 'ਚ ਆ ਗਏ ਹਨ। ਇਸ ਦੇ ਲਗਪਗ 400 ਐਪ 'ਡਰੈੱਸ ਕੋਡ' ਮਾਲਵੇਅਰ ਤੋਂ ਪ੍ਰਭਾਵਿਤ ਮਿਲੇ ਹਨ। ਸਾਫਟਵੇਅਰ ਸਕਿਉਰਿਟੀ ਕੰਪਨੀ ਟਰੈਂਡ ਮਾਈਕਰੋ ਦੀ ਖਬਰ ਮੁਤਾਬਕ ਡਰੈੱਸ ਕੋਡ ਮਾਲਵੇਅਰ ਨਾਲ ਯੂਜ਼ਰਜ਼ ਦੇ ਨੈਟਵਰਕ 'ਚ ਦਾਖਲ ਹੋ ਸਕਦੇ ਹਾਂ। ਜੇ ਇਸ ਨਾਲ ਪ੍ਰਭਾਵਿਤ ਕਿਸੇ ਉਪਕਰਨ ਨੂੰ ਨੈਟਵਰਕ ਨਾਲ ਜੋੜਿਆ ਜਾਂਦਾ ਹੈ ਤਾਂ ਹੈਕਰਜ਼ ਸਰਵਰ 'ਤੇ ਹਮਲਾ ਕਰ ਸਕਦੇ ਹਨ ਜਾਂ ਸੰਵੇਦਨਸ਼ੀਲ ਡਾਟਾ ਨੂੰ ਡਾਊਨਲੋਡ ਕਰ ਸਕਦੇ ਹਨ। ਟਰੈਂਡ ਮਾਈਕਰੋ ਦੇ 'ਮੋਬਾਈਲ ਐਪ ਰੈਪੁਟੇਸ਼ਨ ਸਰਵਿਸ' ਰਾਹੀਂ ਇਸ ਸਾਲ ਅਗਸਤ ਤਕ 1.66 ਕਰੋੜ ਮਾਲਵੇਅਰ ਦੀ ਗਿਣਤੀ ਕੀਤੀ ਜਾ ਚੁੱਕੀ ਹੈ। ਇਨ੍ਹਾਂ 'ਚੋਂ 40 ਫ਼ੀਸਦੀ ਦੀ ਪਛਾਣ ਜਨਵਰੀ 'ਚ ਹੀ ਹੋ ਗਈ ਸੀ। ਮਾਲਵੇਅਰ ਤੋਂ ਪ੍ਰਭਾਵਿਤ ਮਿਲੇ ਐਪਸ 'ਚ ਮਨੋਰੰਜਨ ਨਾਲ ਜੁੜੇ ਗੇਮਜ਼ ਅਤੇ ਸਕਿਨ ਐਪ ਵੀ ਸ਼ਾਮਲ ਹਨ। ਮਾਲੇਸ਼ਿਅਸ ਕੋਡ ਐਪ ਦੇ ਸਿਰਫ਼ ਛੋਟੇ ਹਿੱਸੇ ਲਈ ਬਣਾਇਆ ਜਾਂਦਾ ਹੈ। ਇਸ ਕਰਕੇ ਇਸ ਦੀ ਪਛਾਣ ਕਰਨਾ ਔਖਾ ਕੰਮ ਹੈ।

ਟਾਪ ਹੈਡਲਾਈਨ

Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...

US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ

SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ

ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026

ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ! ਪੰਜਾਬ 'ਚ ਦੀਵਾਲੀ ਤੋਂ ਬਾਅਦ ਹੋਵੇਗਾ ਵੱਡਾ ਐਲਾਨ, PM ਮੋਦੀ ਬਠਿੰਡਾ ਆ ਕੇ ਕਰਨਗੇ...

Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ

Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 

Embed widget