ਪੜਚੋਲ ਕਰੋ

ਐਂਡਰਇਡ ਫੋਨ ਦੀ ਦੁਨੀਆ 'ਚ ਧਮਾਕਾ

ਨਵੀਂ ਦਿੱਲੀ: ਗੂਗਲ ਚਾਰ ਅਕਤੂਬਰ ਨੂੰ ਇਵੈਂਟ ਕਰਨ ਵਾਲੀ ਹੈ। ਇਸ ਇਵੈਂਟ ਲਈ ਕੰਪਨੀ ਨੇ ਸੱਦੇ ਭੇਜਣੇ ਸ਼ੁਰੂ ਕਰ ਦਿੱਤੇ ਹਨ। ਉਮੀਦ ਹੈ ਕਿ ਇਸ ਇਵੈਂਟ ਵਿੱਚ ਗੂਗਲ ਆਪਣੇ ਨੈਕਸਸ ਸਮਾਰਟਫੋਨ ਡਿਵਾਈਸ ਦਾ ਨਵਾਂ ਜੈਨਰੇਸ਼ਨ ਲਾਂਚ ਕਰੇਗਾ। ਇਹ ਇਵੈਂਟ ਸੈਨਫ੍ਰਾਂਸਿਸਕੋ ਵਿੱਚ ਕੀਤਾ ਜਾਵੇਗਾ। ਇਨ੍ਹਾਂ ਦੋਹਾਂ ਡਿਵਾਈਸ ਹਾਰਡਵੇਅਰ ਨੂੰ HTC ਨੇ ਬਣਾਇਆ ਹੈ। ਜੇਕਰ ਲੀਕ ਰਿਪੋਰਟ ਦੀ ਮੰਨੀਏ ਤਾਂ ਇਨ੍ਹਾਂ ਦਾ ਨਾਮ HTC ਪਿਕਸਲ (ਕੋਡਨੇਮ-ਸੈਲਫਿਸ਼) ਤੇ HTC ਪਿਕਸਲ XL (ਕੋਡਨੇਮ-ਮਾਰਲਿਨ) ਹੋਵੇਗਾ। ਇਹ ਦੋਵੇਂ ਸਮਾਰਟਫੋਨ ਸਕਰੀਨ ਸਾਈਜ਼ ਵਿੱਚ ਇੱਕ-ਦੂਜੇ ਤੋਂ ਵੱਖ ਹੋਣਗੇ। ਟੈਕ ਵੈਬਸਾਈਟ ਐਂਡਰਇਡ ਹੈੱਡਲਾਈਨ ਡਾਟ ਕਾਮ ਦੀ ਰਿਪੋਰਟ ਵਿੱਚ ਦੱਸਿਆ ਗਿਆ, 'ਗੂਗਲ ਦਾ ਪਿਕਸਲ XL ਹਾਲ ਹੀ ਵਿੱਚ ਗੀਕਬੈਂਚ ਬੈਂਚਮਾਰਕ ਲਿਸਟ ਵਿੱਚ ਨਜ਼ਰ ਆਇਆ ਹੈ।' ਇਸ ਵਿੱਚ ਇਸ ਬਾਰੇ ਕੁਝ ਜਾਣਕਾਰੀਆਂ ਦਾ ਖੁਲਾਸਾ ਹੋਇਆ ਹੈ ਜਿਸ ਵਿੱਚੋਂ ਇਹ ਵੀ ਇੱਕ ਹੈ ਕਿ ਇਸ ਦਾ ਕੋਡਨੇਮ ਮਾਰਲਿਨ ਹੈ। ਪਹਿਲਾ ਹੋਏ ਖੁਲਾਸੇ ਤੋਂ ਪਤਾ ਲੱਗਿਆ ਸੀ ਕਿ ਪਿਕਸਲ XL ਐਲੂਮੀਨੀਅਮ ਯੂਨੀਬਾਡੀ ਡਿਜ਼ਾਇਨ ਵਾਲਾ ਹੋਵੇਗਾ। ਇਸ ਵਿੱਚ ਅੱਗੇ ਦੀ ਤਰ੍ਹਾਂ ਫਿੰਗਰ ਪ੍ਰਿੰਟਰ ਸਕੈਨਰ ਤੇ 5.5 ਇੰਚ ਦੀ ਸਕਰੀਨ ਹੋਵੇਗੀ। ਲੀਕ ਰਿਪੋਰਟ ਮੁਤਾਬਕ ਪਿਕਸਲ XL ਕਵਾਲਕਾਮ ਸਨੈਪਡਰੈਗਨ 820 ਪ੍ਰੋਸੈਸਰ ਤੋਂ ਲੈਸ ਹੋਵੇਗਾ। ਇਸ ਦੀ ਸ਼ਕਤੀ 1.69GHz ਦੀ ਹੋਵੇਗੀ। ਨਾਲ ਹੀ ਇਸ ਦਾ ਰੈਮ 4 ਜੀ.ਬੀ. ਹੋਵੇਗਾ। ਇਹ ਗੂਗਲ ਦੇ ਨਵੇਂ ਐਂਡਰਾਇਡ 7.0 ਨਾਗਟ ਆਫਰੇਟਿੰਗ ਸਿਸਟਮ 'ਤੇ ਆਧਾਰਤ ਹੋਵੇਗਾ।

ਟਾਪ ਹੈਡਲਾਈਨ

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026

iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ

9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।

Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ

Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget