ਪੜਚੋਲ ਕਰੋ

ਹੁਣ ਫੇਸਬੁੱਕ ਨੂੰ ਦੇਣੀ ਪਏਗੀ ਸਾਰੇ ਟੱਬਰ ਦੀ ਜਾਣਕਾਰੀ

ਨਵੀਂ ਦਿੱਲੀ: ਫੇਸਬੁਕ ਇੱਕ ਸਾਫਟਵੇਅਰ ਦਾ ਪੇਟੈਂਟ ਲੈ ਰਿਹਾ ਹੈ ਜਿਸ ਨਾਲ ਉਹ ਯੂਜ਼ਰਸ ਦੇ ਘਰ, ਘਰ ‘ਚ ਰਹਿਣ ਵਾਲੇ ਮੈਂਬਰਾਂ, ਉਨ੍ਹਾਂ ਦੀਆਂ ਦਿਲਚਸਪੀਆਂ ਤੇ ਰਿਸ਼ਤਿਆਂ ਬਾਰੇ ਜਾਣਕਾਰੀ ਲੈ ਸਕੇਗਾ। 'ਦ ਲੌਸ ਐਂਜਲਸ ਟਾਈਮਸ' ਦੀ ਸ਼ੁੱਕਰਵਾਰ ਦੀ ਰਿਪੋਰਟ ਮੁਤਾਬਕ ਇਹ ਸਾਫਟਵੇਅਰ ਫੇਸਬੁੱਕ ਤੇ ਇੰਸਟਾਗ੍ਰਾਮ ‘ਤੇ ਪੋਸਟ ਕੀਤੀਆਂ ਗਈਆਂ ਤਸਵੀਰਾਂ ਦਾ ਵੀ ਅਨੈਲਸਿਸ ਕਰੇਗਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਸ ਸਾਫਟਵੇਅਰ ਦਾ ਇਸਤੇਮਾਲ ਪ੍ਰਚਾਰ ਲਈ ਕੀਤਾ ਜਾ ਸਕਦਾ ਹੈ। ਪੇਟੈਂਟ ਐਪਲੀਕੇਸ਼ਨ ਮੁਤਾਬਕ ਯੂਜ਼ਰਸ ਵੱਲੋਂ ਇਸਤੇਮਾਲ ਕੀਤੇ ਜਾ ਰਹੇ ਘਰੇਲੂ ਸਾਮਾਨ ਦਾ ਅਨੁਮਾਨ ਲਾਉਣ ਲਈ ਇੱਕ ਆਨ-ਲਾਈਨ ਸਾਫਟਵੇਅਰ ਕੰਮ ਕਰੇਗਾ। ਇਸ ਨਾਲ ਇਹ ਪਤਾ ਲੱਗ ਪਾਵੇਗਾ ਕਿ ਘਰ ਦੇ ਮੈਂਬਰਾਂ ਨੇ ਇੱਕ-ਦੂਜੇ ਨੂੰ ਕਿੰਨੀ ਵਾਰ ਟੈਗ ਕੀਤਾ ਤੇ ਫੋਟੋ ਦਾ ਕੈਪਸ਼ਨ ਕੀ ਸੀ। ਹੁਣ ਫੇਸਬੁੱਕ ਨੂੰ ਦੇਣੀ ਪਏਗੀ ਸਾਰੇ ਟੱਬਰ ਦੀ ਜਾਣਕਾਰੀ ਨਵੇਂ ਸੋਫਟਵੇਅਰ ਰਾਹੀਂ ਫੇਸਬੁੱਕ ਯੂਜ਼ਰਸ ਦੀਆਂ ਤਸਵੀਰਾਂ ਦੀ ਡੀਟੇਲ ਨੂੰ ਚੈੱਕ ਕਰੇਗਾ। ਇਸ ‘ਚ ਚਿਹਰੇ ਦੇ ਐਕਸਪ੍ਰੈਸ਼ਨ ਤੇ ਤਸਵੀਰ ‘ਚ ਸ਼ਾਮਲ ਦੂਜੇ ਲੋਕਾਂ ਦੀ ਜਾਣਕਾਰੀ ਤੇ ਕੁਮੈਂਟ ਦਾ ਵੀ ਪਤਾ ਲੱਗੇਗਾ। ਫੇਸਬੁੱਕ ਚਾਹੁੰਦਾ ਹੈ ਕਿ ਪਹਿਲਾਂ ਇੱਕ ਪਰਿਵਾਰ ਦੇ ਮੈਂਬਰਾਂ ਦਾ ਪਤਾ ਲਾਇਆ ਜਾਵੇ ਤੇ ਉਨ੍ਹਾਂ ਨੂੰ ਇੱਕ ਤਰ੍ਹਾਂ ਦੇ ਹੀ ਇਸ਼ਤਿਹਾਰ ਦਿਖਾਏ ਜਾਣ। ਫੇਸਬੁੱਕ ਯੂਜ਼ਰਸ ਦੀ ਉਮਰ, ਡੇਟਾ, ਲਿੰਗ ਤੇ ਲੋਕੇਸ਼ਨ ਦੀ ਜਾਣਕਾਰੀ ਦੇ ਅਧਾਰ ‘ਤੇ ਵੀ ਉਨ੍ਹਾਂ ਨੂੰ ਇਸ਼ਤਿਹਾਰ ਦਿਖਾਉਣਾ ਚਾਹੁੰਦਾ ਹੈ।

ਟਾਪ ਹੈਡਲਾਈਨ

ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
Embed widget