ਪੜਚੋਲ ਕਰੋ

Airtel, Vodafone ਤੇ Idea ਨੂੰ ਠੋਕਿਆ 3,050 ਕਰੋੜ ਦਾ ਜ਼ੁਰਮਾਨਾ

ਡਿਜੀਟਲ ਕਮਿਊਨੀਕੇਸ਼ਨ ਕਮਿਸ਼ਨ ਨੇ ਏਅਰਟੇਲ, ਵੋਡਾਫੋਨ ਅਤੇ ਆਈਡੀਆ ‘ਤੇ 3 ਹਜ਼ਾਰ 50 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਡੀਸੀਸੀ ਨੇ ਤਿੰਨਾਂ ਕੰਪਨੀਆਂ ‘ਤੇ ਇਹ ਜ਼ੁਰਮਾਨਾ ਰਿਲਾਇੰਸ ਜੀਓ ਨੂੰ ਤਿੰਨ ਸਾਲ ਪਹਿਲਾਂ ਇੰਟਰਕਨੈਕਸ਼ਨ ਪੋਰਟ ਉਪਲਬਧ ਨਾ ਕਰਵਾਉਣ ਕਰਕੇ ਲਗਾਇਆ ਗਿਆ ਹੈ।

ਨਵੀਂ ਦਿੱਲੀ: ਡਿਜੀਟਲ ਕਮਿਊਨੀਕੇਸ਼ਨ ਕਮਿਸ਼ਨ ਨੇ ਏਅਰਟੇਲ, ਵੋਡਾਫੋਨ ਅਤੇ ਆਈਡੀਆ ‘ਤੇ 3 ਹਜ਼ਾਰ 50 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਡੀਸੀਸੀ ਨੇ ਤਿੰਨਾਂ ਕੰਪਨੀਆਂ ‘ਤੇ ਇਹ ਜ਼ੁਰਮਾਨਾ ਰਿਲਾਇੰਸ ਜੀਓ ਨੂੰ ਤਿੰਨ ਸਾਲ ਪਹਿਲਾਂ ਇੰਟਰਕਨੈਕਸ਼ਨ ਪੋਰਟ ਉਪਲਬਧ ਨਾ ਕਰਵਾਉਣ ਕਰਕੇ ਲਗਾਇਆ ਗਿਆ ਹੈ। ਜੀਓ ਦੀ ਐਂਟਰੀ ਤੋਂ ਬਾਅਦ ਮੁਸ਼ਕਲਾ ਦਾ ਸਾਹਮਣਾ ਕਰ ਰਹੇ ਏਅਰਟੇਲ, ਵੋਡਾਫੋਨ ਅਤੇ ਆਈਡੀਆ ਲਈ ਡੀਸੀਸੀ ਦਾ ਜ਼ੁਰਮਾਨਾ ਵੱਡਾ ਝਟਕਾ ਸਾਬਿਤ ਹੋ ਸਕਦਾ ਹੈ। ਡੀਸੀਸੀ ਵੱਲੋਂ ਲਗਾਏ ਗਏ ਇਸ ਜ਼ੁਰਮਾਨੇ ਦੀ ਸਿਫਾਰਿਸ਼ ਨੂੰ ਡੀਓਟੀ ਕੋਲ ਭੇਜਿਆ ਜਾਵੇਗਾ। ਡੀਓਟੀ ਉਹ ਸੰਸਥਾ ਹੈ ਜੋ ਤਿੰਨਾਂ ਕੰਪਨੀਆਂ ‘ਤੇ ਲੱਗੇ ਜ਼ੁਰਮਾਨੇ ‘ਤੇ ਆਖਰੀ ਫੈਸਲਾ ਲਵੇਗੀ। ਉੱਧਰ, ਸੈਲੁਲਰ ਆਪ੍ਰੇਸ਼ਨ ਐਸੋਸੀਏਸ਼ਨ ਆਫ਼ ਇੰਡੀਆ ਨੇ ਇਸ ਜ਼ੁਰਮਾਨੇ ਤੋਂ ਨਿਰਾਸ਼ਾ ਜ਼ਾਹਿਰ ਕੀਤੀ ਹੈ। ਸੀਓਏ ਦਾ ਕਹਿਣਾ ਹੈ ਕਿ ਪਹਿਲਾਂ ਹੀ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਕੰਪਨੀਆਂ ਦੀ ਇਸ ਫੈਸਲੇ ਨਾਲ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਇਸ ਤੋਂ ਪਹਿਲਾਂ ਅਕਤੂਬਰ 2016 ‘ਚ ਟਰਾਈ ਨੇ ਵੀ ਏਅਰਟੇਲ ਅਤੇ ਵੋਡਾਫੋਨ ‘ਤੇ 1 ਹਜ਼ਾਰ 50 ਕਰੋੜ ਅਤੇ ਆਈਡੀਆ ‘ਤੇ 950 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਸੀ।

ਟਾਪ ਹੈਡਲਾਈਨ

Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
Embed widget