ਪੜਚੋਲ ਕਰੋ

ਹੁਣ ਸੋਸ਼ਲ ਮੀਡੀਆ 'ਤੇ ਵੀ ਸਰਕਾਰੀ ਸ਼ਿਕੰਜ਼ਾ, ਗ਼ਲਤ ਵਰਤੋਂ ਰੋਕਣ ਲਈ ਵੱਡੀ ਤਬਦੀਲੀ

ਨਵੀਂ ਦਿੱਲੀ: ਸੋਸ਼ਲ ਮੀਡੀਆ ਦੀ ਹੋ ਰਹੀ ਗ਼ਲਤ ਵਰਤੋਂ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਡੀ ਤਬਦੀਲੀ ਕਰਨ ਜਾ ਰਹੀ ਹੈ। ਸਰਕਾਰ ਸੋਸ਼ਲ ਮੀਡੀਆ ਕੰਪਨੀਆਂ 'ਤੇ ਸਖ਼ਤੀ ਕਰਨ ਜਾ ਰਹੀ ਹੈ। ਇਸ ਲਈ ਸਰਕਾਰ ਆਈਟੀ ਐਕਟ ਦੀ ਧਾਰਾ-79 ਵਿੱਚ ਸੋਧ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਇਸ ਦਾ ਖਰੜਾ ਤਿਆਰ ਕਰ ਲਿਆ ਹੈ ਤੇ ਆਈਟੀ ਮਾਹਰਾਂ ਤੋਂ ਰਾਏ ਮੰਗੀ ਹੈ। ਸੋਧ ਮੁਤਾਬਕ ਅਜਿਹੀਆਂ ਕੰਪਨੀਆਂ ਜਿਨ੍ਹਾਂ ਦੇ 50 ਲੱਖ ਤੋਂ ਯੂਜਰਜ਼ ਹਨ, ਉਨ੍ਹਾਂ ਨੂੰ ਕੰਪਨੀਜ਼ ਐਕਟ ਤਹਿਤ ਭਾਰਤ ਵਿੱਚ ਰਜਿਸਟ੍ਰੇਸ਼ਨ ਕਰਵਾਉਣਾ ਹੋਵੇਗਾ। ਇੰਨਾ ਹੀ ਨਹੀਂ ਕੰਪਨੀਆਂ ਨੂੰ ਆਪਣਾ ਨੋਡਲ ਅਧਿਕਾਰੀ ਵੀ ਨਿਯੁਕਤ ਕਰਨਾ ਹੋਵੇਗਾ। ਹਾਲੇ ਤਕ ਭਾਰਤ ਵਿੱਚ ਅਜਿਹਾ ਕਾਨੂੰਨ ਨਹੀਂ, ਜਿਸ ਕਾਰਨ ਸੋਸ਼ਲ ਮੀਡੀਆ ਕੰਪਨੀਆਂ ਦੀ ਜਵਾਬਦੇਹੀ ਤੈਅ ਹੋ ਸਕੇ, ਪਰ ਇਸ ਡਰਾਫ਼ਟ ਦੇ ਕਾਨੂੰਨ ਬਣਦਿਆਂ ਹੀ ਕੰਪਨੀਆਂ ਦੀ ਜਵਾਬਦੇਹੀ ਵੀ ਤੈਅ ਹੋ ਜਾਵੇਗੀ। ਆਈਟੀ ਮੰਤਰਾਲੇ ਦੇ ਡਰਾਫ਼ਟ ਮੁਤਾਬਕ ਕਾਨੂੰਨ ਦੀ ਉਲੰਘਣਾ ਕਰਨ ਵਾਲੇ, ਤਸ਼ੱਦਦ, ਦੇਸ਼ ਦੇ ਏਕੇ ਤੇ ਫਿਰਕੂ ਭਾਵਨਾ ਨੂੰ ਠੇਸ ਪਹੁੰਚਾਉਣ ਵਾਲੇ ਜਾਂ ਕਿਸੇ ਵੀ ਕਿਸਮ ਦੀ ਇਤਰਾਜ਼ਯੋਗ ਤੇ ਅਸ਼ਲੀਲ ਸਮੱਗਰੀ ਨੂੰ ਪੋਸਟ ਨਹੀਂ ਕੀਤਾ ਜਾ ਸਕੇਗਾ। ਜੇਕਰ ਸੋਸ਼ਲ ਮੀਡੀਆ 'ਤੇ ਕੋਈ ਵੀ ਅਜਿਹੀ ਸਮੱਗਰੀ ਦਿੱਸਦੀ ਹੈ ਤਾਂ ਸਰਕਾਰ ਜਾਂ ਕਾਨੂੰਨ ਲਾਗੂ ਕਰਵਾਉਣ ਵਾਲੀਆਂ ਏਜੰਸੀਆਂ ਉਸ ਨੂੰ ਹਟਾਉਣ ਲਈ ਕਹਿ ਸਕਦੀਆਂ ਹਨ। ਇਸ ਦੇ ਨਾਲ ਹੀ ਕੰਪਨੀ ਨੂੰ 72 ਘੰਟਿਆਂ ਦੇ ਅੰਦਰ ਅੰਦਰ ਉਸ ਸਮੱਗਰੀ ਦਾ ਸਰੋਤ ਦੱਸਣਾ ਵੀ ਲਾਜ਼ਮੀ ਹੋਵੇਗਾ।

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget