ਪੜਚੋਲ ਕਰੋ

ਆਈਫ਼ੋਨ X ਵੀ ਨਹੀਂ ਸੁਰੱਖਿਅਤ, ਹੈਕਰਜ਼ ਉਡਾ ਸਕਦੇ ਤਸਵੀਰਾਂ ਤੇ ਡੇਟਾ

ਨਵੀਂ ਦਿੱਲੀ: ਆਈਫ਼ੋਨ ਨੂੰ ਸਟੇਟਸ ਸਿੰਬਲ ਦੇ ਨਾਲ-ਨਾਲ ਪ੍ਰਾਈਵੇਸੀ ਤੇ ਸੁਰੱਖਿਆ ਦੇ ਲਿਹਾਜ਼ ਨਾਲ ਬੇਹੱਦ ਚੰਗਾ ਮੰਨਿਆ ਜਾਂਦਾ ਹੈ। ਹੁਣ ਖ਼ਬਰ ਆਈ ਹੈ ਕਿ ਸ਼ਾਤਿਰ ਹੈਕਰਜ਼ ਨੇ ਆਈਫ਼ੋਨ ਦਾ ਡੇਟਾ ਹਥਿਆਉਣ ਲਈ ਚੋਰ ਮੋਰੀਆਂ ਲੱਭ ਲਈਆਂ ਹਨ। ਦਰਅਸਲ, ਜਾਪਾਨ ਦੀ ਰਾਜਧਾਨੀ ਟੋਕੀਓ ਵਿੱਚ ਹਾਲ ਹੀ ਵਿੱਚ 'Pwn2Own' ਨਾਂ ਤੋਂ ਹੈਕਿੰਗ ਮੁਕਾਬਲਾ ਰੱਖਿਆ ਸੀ, ਜਿਸ ਵਿੱਚ ਦੋ ਸੁਰੱਖਿਆ ਖੋਜੀ ਰਿਚਰਡ ਝੂਅ ਤੇ ਅਮਤ ਕੈਮਾ ਨੇ ਆਈਫ਼ੋਨ ਐਕਸ ਵਿੱਚ ਅਜਿਹੇ 'ਬਗ' ਦੀ ਪਛਾਣ ਕੀਤੀ ਹੈ, ਜਿਸ ਦੀ ਮਦਦ ਨਾਲ ਹੈਕਰਜ਼ ਡਿਲੀਟ ਕੀਤੀਆਂ ਹੋਈਆਂ ਫ਼ੋਟੋਆਂ ਨੂੰ ਵੀ ਦੇਖ ਸਕਦੇ ਹਨ। ਖੋਜੀਆਂ ਨੂੰ ਇਸ ਬਦਲੇ 50,000 ਡਾਲਰ (ਤਕਰੀਬਨ 36 ਲੱਖ ਰੁਪਏ) ਦਾ ਇਨਾਮ ਵੀ ਮਿਲਿਆ ਹੈ। ਫੋਰਬਸ ਦੀ ਰਿਪੋਰਟ ਮੁਤਾਬਕ ਇਸ ਬਗ ਬਾਰੇ ਐਪਲ ਨੂੰ ਵੀ ਦੱਸ ਦਿੱਤਾ ਗਿਆ ਹੈ, ਪਰ ਹਾਲੇ ਤਕ ਕੰਪਨੀ ਨੇ ਇਸ ਨੂੰ ਹਟਾਇਆ ਨਹੀਂ ਗਿਆ। iOS 12.1 ਵਿੱਚ ਇਹ ਬਗ ਮਿਲਿਆ ਹੈ, ਜਿਸ ਦੀ ਮਦਦ ਨਾਲ ਖੋਜਕਾਰਾਂ ਨੇ ਤਸਵੀਰਾਂ ਹੈਕ ਕਰ ਕੇ ਦਿਖਾਈਆਂ। ਇਹ ਆਈਫ਼ੋਨ ਐਕਸ ਐੱਪਲ ਦੇ ਲੇਟੈਸਟ ਸੌਫ਼ਟਵੇਅਰ ਅਪਡੇਟ iOS 12.1 'ਤੇ ਚੱਲਦਾ ਹੈ। ਦਰਅਸਲ, ਉਨ੍ਹਾਂ ਆਈਫ਼ੋਨ ਐਕਸ ਨੂੰ ਪਹਿਲਾਂ ਵਾਈ-ਫਾਈ ਐਕਸੈਸ ਪੌਂਇੰਟ ਨਾਲ ਜੋੜਿਆ ਗਿਆ ਤੇ ਇਸ ਤੋਂ ਬਾਅਦ ਜਸਟ ਇਨ ਟਾਈਮ (JIT) ਕੰਪਾਈਲਰ ਦੀ ਮਦਦ ਨਾਲ ਤਸਵੀਰਾਂ ਕੱਢ ਲਈਆਂ। ਇਸ ਤਰ੍ਹਾਂ ਕਰੋ ਬਚਾਅ: ਆਈਫ਼ੋਨ ਤੋਂ ਹਮੇਸ਼ਾ ਲਈ ਤਸਵੀਰਾਂ ਡਿਲੀਟ ਕਰੀਆਂ ਜਾਣ। ਆਈਫ਼ੋਨ ਵਿੱਚੋਂ ਜੇਕਰ ਕੋਈ ਤਸਵੀਰ ਡਿਲੀਟ ਕੀਤੀ ਜਾਂਦੀ ਹੈ ਤਾਂ ਉਹ ਰੀਸੈਂਟਲੀ ਡਿਲੀਟਿਡ ਵਿੱਚ ਚਲੀ ਜਾਂਦੀ ਹੈ। ਇੱਥੇ ਡਿਲੀਟ ਕੀਤੀ ਤਸਵੀਰ 30 ਦਿਨ ਤਕ ਰਹਿੰਦੀ ਹੈ ਤੇ ਫਿਰ ਖ਼ੁਦ-ਬ-ਖ਼ੁਦ ਡਿਲੀਟ ਹੋ ਜਾਂਦੀ ਹੈ। ਜੇਕਰ ਤੁਸੀਂ ਇਸ ਬਗ ਦੀ ਮਾਰ ਤੋਂ ਬਚਣਾ ਹੈ ਤਾਂ ਤਸਵੀਰਾਂ ਨੂੰ ਰਿਸੈਂਟਲੀ ਡਿਲੀਟਿਡ 'ਚੋਂ ਵੀ ਡਿਲੀਟ ਕਰ ਦਿਓ।

ਟਾਪ ਹੈਡਲਾਈਨ

Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...

Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Rohit Sharma: ਰੋਹਿਤ ਸ਼ਰਮਾ ਨਾਲ ਵਾਪਰਿਆ ਹਾਦਸਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
Asian Games 2026: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਟੀਮ ਇੰਡੀਆ ਬਨਾਮ ਅਫਗਾਨਿਸਤਾਨ ਕੁਆਰਟਰ ਫਾਈਨਲ ਮੈਚ ਹੋਇਆ ਰੱਦ, ਜਾਣੋ ਕੌਣ ਸੈਮੀਫਾਈਨਲ 'ਚ ਪਹੁੰਚਿਆ...
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਪਿਆਕੜਾਂ ਨੂੰ ਲੱਗੇਗਾ ਵੱਡਾ ਝਟਕਾ! ਦੀਵਾਲੀ 'ਤੇ ਸ਼ਰਾਬ ਅਤੇ ਬੀਅਰ ਹੋਵੇਗੀ ਮਹਿੰਗੀ; ਵੱਧ ਸਕਦੀ ਐਕਸਾਈਜ਼ ਡਿਊਟੀ

ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026

Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 

Embed widget