News
News
ਟੀਵੀabp shortsABP ਸ਼ੌਰਟਸਵੀਡੀਓ
X

HDFC ਦਾ ਵੱਡਾ ਆਫ਼ਰ, iPhone 'ਤੇ 7 ਹਜ਼ਾਰ ਕੈਸ਼ ਬੈਕ

Share:
ਨਵੀਂ ਦਿੱਲੀ: ਐਪਲ ਦੇ ਆਈਪੈਡ ਤੇ ਆਈਫ਼ੋਨ ਖ਼ਰੀਦਣ ਦਾ ਕਾਫ਼ੀ ਚੰਗਾ ਸਮਾਂ ਚੱਲ ਰਿਹਾ ਹੈ। ਐਚਡੀਐਫਸੀ ਬੈਂਕ ਐਪਲ ਦੇ ਪ੍ਰੋਡਕਟ 'ਤੇ ਵੱਡਾ ਕੈਸ਼ ਬੈਕ ਆਫ਼ਰ ਦੇ ਰਿਹਾ ਹੈ। ਗੈਜੇਟ 360 ਦੀ ਰਿਪੋਰਟ ਮੁਤਾਬਕ ਐਚਡੀਐਫਸੀ ਬੈਂਕ ਆਈਫ਼ੋਨ 'ਤੇ 7000 ਰੁਪਏ ਤੇ ਆਈਪੈਡ 'ਤੇ 10,000 ਰੁਪਏ ਦਾ ਕੈਸ਼ ਬੈਕ ਦੇ ਰਿਹਾ ਹੈ। ਐਚਡੀਐਫਸੀ ਦੇ ਡੈਬਿਟ-ਕ੍ਰੈਡਿਟ ਕਾਰਡ ਨਾਲ ਈਐਮਆਈ 'ਤੇ ਲਏ ਗਏ ਡਿਵਾਈਸ 'ਤੇ ਹੀ ਇਹ ਕੈਸ਼ ਬੈਕ ਮਿਲੇਗਾ। ਇਹ ਆਫ਼ਰ 14 ਜਨਵਰੀ ਤੱਕ ਹਾਸਲ ਕੀਤਾ ਜਾ ਸਕਦਾ ਹੈ। 9.7 ਇੰਚ ਦੇ ਆਈਪੈਡ (32 ਜੀਬੀ) ਆਫ਼ਰ ਵਿੱਚ 15,000 ਰੁਪਏ ਵਿੱਚ ਖ਼ਰੀਦਿਆ ਜਾ ਸਕਦਾ ਹੈ। ਇਸ ਦੀ ਕੀਮਤ 25 ਹਜ਼ਾਰ ਰੁਪਏ ਹੈ। ਭਾਰਤ ਵਿੱਚ ਮੌਜੂਦ ਕਰੀਬ ਸਾਰੇ ਆਈਪੈਡ 'ਤੇ 10 ਹਜ਼ਾਰ ਦਾ ਕੈਸ਼ ਬੈਕ ਦਿੱਤਾ ਜਾ ਰਿਹਾ ਹੈ। ਆਈਫ਼ੋਨ 'ਤੇ 7,000 ਹਜ਼ਾਰ ਰੁਪਏ ਦਾ ਕੈਸ਼ ਬੈਕ ਮਿਲ ਰਿਹਾ ਹੈ। ਇਹ ਕੈਸ਼ ਬੈਕ ਆਈਫ਼ੋਨ ਐਸਈ ਤੇ ਆਈਫ਼ੋਨ 6 'ਤੇ ਹੀ ਲਾਗੂ ਹੈ। ਇਸ ਆਫ਼ਰ ਵਿੱਚ ਆਈਫ਼ੋਨ SE ਨੂੰ 15,000 ਰੁਪਏ ਦੀ ਇਫੈਕਟਿਵ ਕੀਮਤ 'ਤੇ ਖ਼ਰੀਦਿਆ ਜਾ ਸਕਦਾ ਹੈ। ਇਸ ਦੀ ਕੀਮਤ 22,000 ਰੁਪਏ ਹੈ। ਆਈਫ਼ੋਨ 6 ਨੂੰ ਆਫ਼ਰ ਵਿੱਚ 20 ਹਜ਼ਾਰ ਰੁਪਏ ਵਿੱਚ ਖ਼ਰੀਦਿਆ ਜਾ ਸਕਦਾ ਹੈ। ਇਸ ਦੀ ਕੀਮਤ ਬਾਜ਼ਾਰ ਵਿੱਚ 27,000 ਰੁਪਏ ਹੈ।
Published at : 09 Feb 2018 11:50 AM (IST)
Follow Technology News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ  ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਪ੍ਰਮੁੱਖ ਖ਼ਬਰਾਂ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...