ਪੜਚੋਲ ਕਰੋ

ਗਣਤੰਤਰ ਦਿਵਸ ਮੌਕੇ ਲੱਗੀ ਭਾਰੀ ਸੇਲ

ਨਵੀਂ ਦਿੱਲੀ: ਗਣਤੰਤਰ ਦਿਹਾੜੇ ‘ਤੇ ਕਈ ਦਿੱਗਜ ਈ-ਕਾਮਰਸ ਕੰਪਨੀਆਂ ਅਮੇਜ਼ਨ ਅਤੇ ਫਲਿੱਪਕਾਰਟ ਧਮਾਕੇਦਾਰ ਸੇਲ ਆਫਰ ਲੈ ਕੇ ਆਈਆਂ ਹਨ। ਸੇਲ ਸ਼ੁਰੂ ਹੋ ਚੁੱਕੀਆਂ ਹਨ। ਦੋਵੇਂ ਕੰਪਨੀਆਂ ਮੋਬਾਈਸ, ਲੈਪਟਾਪ, ਟੈਬਲੇਟ ਅਤੇ ਹੋਰ ਇਲੈਕਟ੍ਰੌਨਿਕ ਸਮਾਨ ‘ਤੇ ਭਾਰੀ ਛੋਟ ਦੇ ਰਹੀ ਹੈ। ਫਲਿੱਪਕਾਰਟ ਦੀ ਰਿਪਬਲਿਕ ਡੇ ਸੇਲ 19 ਜਨਵਰੀ ਰਾਤ 8 ਵਜੇ ਤੋਂ ਸ਼ੁਰੂ ਹੋ ਗਈ ਅਤੇ ਅਮੇਜ਼ਨ ‘ਤੇ ਗ੍ਰੇਟ ਇੰਡੀਆ ਸੇਲ 19 ਜਨਵਰੀ ਤੋਂ 12 ਵਜੇ ਪ੍ਰਾਈਮ ਕਸਟਮਰਸ ਲਈ ਸ਼ੁਰੂ ਹੋ ਚੁੱਕੀ ਹੈ। ਡੀਲ ਨੂੰ ਸ਼ੁਰੂਆਤ ‘ਚ ਚੋਣਵੇਂ ਗਾਹਕਾਂ ਲਈ ਓਪਨ ਕੀਤਾ ਗਿਆ ਸੀ। ਅਜਿਹਾ ਕਰਨ ਦੇ ਪਿੱਛੇ ਕੰਪਨੀ ਦੀ ਕੋਸ਼ਿ ਇਹ ਸੀ ਕਿ ਸਲੇਕਟਡ ਕਸਟਮਰਸ ਨੂੰ ਬੇਸਟ ਆਫਰ ਦਾ ਫਾਇਦਾ ਪਹਿਲਾਂ ਮਿਲ ਸਕੇ। ਫਲਿੱਪਕਾਰਟ ਦਾ ਸੇਲ 22 ਜਨਵਰੀ ਤਕ ਚੱਲੇਗੀ ਅਤੇ ਅਮੇਜ਼ਨ ਦੀ ਗ੍ਰੇਟ ਇੰਡੀਆ ਸੇਲ 23 ਜਨਵਰੀ ਤਕ ਰਹੇਗੀ। ਅਮੇਜ਼ਨ ਸੇਲ ’ਚ ਐਚਡੀਐਫਸੀ ਯੂਜ਼ਰਸ ਨੂੰ 10% ਅਤੇ ਫਲਿੱਪਕਾਰਟ ‘ਤੇ ਐਸਬੀਆਈ ਯੂਜ਼ਰਸ ਨੂੰ 10% ਵਾਧੂ ਡਿਸਕਾਉਂਟ ਮਿਲੇਗਾ। ਅਮੇਜ਼ਨ ਗ੍ਰੇਟ ਇੰਡੀਆ ਸੇਲ ‘ਚ OnePlus 6T 37,999 ਰੁਪਏ ਦਾ ਮਿਲ ਰਿਹਾ ਹੈ। ਇਸ ਦਾ 6 ਜੀਬੀ ਰੈਮ ਦਮਦਾਰ ਪਰਫਾਰਮੈਂਸ ਲਈ ਜਾਣਿਆ ਜਾਂਦਾ ਹੈ। ਜਦਕਿ ਸੈਮਸੰਗ ਦਾ ਗੈਲਕਸੀ ਨੋਟ 8 ਐਮਜੋਨ ਸੇਲ ‘ਚ 39,990 ਰੁਪਏ ‘ਚ ਮਿਲ ਰਿਹਾ ਹੈ। ਅਮੇਜ਼ਨ ‘ਤੇ ਆਈਫ਼ੋਨ ਐਕਸ 74,999 ਰੁਪਏ ਦਾ ਮਿਲ ਰਿਹਾ ਹੈ। ਫਲਿੱਪਕਾਰਟ ਡੀਲ ਦੀ ਗੱਲ ਕਰੀਏ ਤਾਂ ਇੱਥੇ ਰੈਡਮੀ ਨੋਟ 6 ਪ੍ਰੋ 12,999 ਰੁਪਏ, ਵੀਵੋ 13,990 ਰੁਪਏ, ਮੋਟੋਰੋਲਾ ਵਨ ਪਾਵਰ 13,990 ਰੁਪਏ ਅਤੇ ਨੋਕਿਆ 6.1 ਫੋਨ 14,999 ਰੁਪਏ ਦਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਇਲੈਕਟ੍ਰੌਨਿਕ ਸਮਾਨ 'ਤੇ ਵੀ ਛੋਟ ਮਿਲ ਰਹੀ ਹੈ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget