ਪੜਚੋਲ ਕਰੋ

ਮੋਬਾਈਲ ਬੈਕਿੰਗ ‘ਤੇ ਵਧੀ ਧੋਖਾਧੜੀ, ਇੰਝ ਕਰੋ ਬਚਾਅ

ਮੁੰਬਈ: ਨੋਟਬੰਦੀ ਤੋਂ ਬਾਅਦ ਲੋਕਾਂ ਨੇ ਜ਼ਿਆਦਾਤਰ ਮੋਬਾਈਲ ਬੈਕਿੰਗ ਦਾ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ ਹੈ। ਜੀ ਹਾਂ, ਰਿਜ਼ਰਵ ਬੈਂਕ ਆਫ ਇੰਡੀਆ ਮੁਤਾਬਕ ਨਵੰਬਰ 2015 ‘ਚ 33,400 ਕਰੋੜ ਰੁਪਏ ਦਾ ਟ੍ਰਾਂਜੈਕਸ਼ਨ ਮੋਬਾਈਲ ਬੈਕਿੰਗ ਦੀ ਮਦਦ ਨਾਲ ਕੀਤਾ ਗਿਆ। ਇਸ ਤੋਂ ਬਾਅਦ ਅਗਸਤ 2018 ‘ਚ ਇਹ ਅੰਕੜਾ 2.06 ਲੱਖ ਕਰੋੜ ਤਕ ਪਹੁੰਚ ਗਿਆ ਹੈ। ਇਸ ਦੌਰਾਨ ਜੇਕਰ ਏਟੀਐਮ ਤੋਂ ਕੈਸ਼ ਕਢਾਉਣ ਦੀ ਗੱਲ ਕਰੀਏ ਤਾਂ ਇਹ ਅੰਕੜਾ ਨਵੰਬਰ 2015 ‘ਚ 2.15 ਲੱਖ ਕਰੋੜ ਸੀ ਜੋ ਅਗਸਤ 2018 ‘ਚ 2.75 ਲੱਖ ਕਰੋੜ ਰੁਪਏ ਤਕ ਪਹੁੰਚ ਚੁੱਕਿਆ ਹੈ। ਮੋਬਾਈਲ ਬੈਂਕਿੰਗ ਹੁਣ ਲੋਕਾਂ ‘ਚ ਕਾਫੀ ਫੇਮਸ ਹੋ ਗਿਆ ਹੈ। ਲੋਕ ਇਸ ਦਾ ਵੱਧ ਤੋਂ ਵੱਧ ਇਸਤੇਮਾਲ ਕਰਦੇ ਹਨ ਪਰ ਇਸ ‘ਚ ਲੋਕਾਂ ਨਾਲ ਧੋਖਾਧੜੀ ਦੇ ਮਾਮਲੇ ਵੀ ਵਧੇ ਹੀ ਹਨ। ਮੋਬਾਈਲ ਬੈਕਿੰਗ ‘ਤੇ ਵਧੀ ਧੋਖਾਧੜੀ, ਇੰਝ ਕਰੋ ਬਚਾਅ ਹੁਣ ਤੁਹਾਨੂੰ ਦੱਸਦੇ ਹਾਂ ਕੁਝ ਅਜਿਹੇ ਤਰੀਕੇ ਜਿਨ੍ਹਾਂ ਨੂੰ ਇਸਤੇਮਾਲ ਕਰ ਮੋਬਾਈਲ ਬੈਂਕਿੰਗ ਨਾਲ ਹੋਣ ਵਾਲੀ ਧੋਖਾਧੜੀ ਤੋਂ ਬਚੀਆ ਜਾ ਸਕੇ।
  • ਮੋਬਾਇਲ ਬੈਂਕਿੰਗ ਲਈ ਅੱਜਕਲ੍ਹ ਲੋਕ ਲੋਗ ਆਨ-ਲਾਈਨ ਦਾ ਇਸਤੇਮਾਲ ਕਰਦੇ ਹਨ ਜਿਸ ‘ਚ ਸਭ ਤੋਂ ਵੱਧ ਮੋਬਾਈਲ ਦਾ ਇਸਤੇਮਾਲ ਹੁੰਦੇ ਹੈ। ਇਸ ਲਈ ਆਪਣੇ ਬੈਂਕ ਦਾ ਐਪ ਡਾਊਨਲੋਡ ਕਰਨਾ ਪੈਂਦਾ ਹੈ।
 
  • ਟ੍ਰਾਂਜੈਕਸ਼ਨ ਕਰਦੇ ਸਮੇਂ ਸਹੀ ਐਪ ਦਾ ਹੀ ਇਸਤੇਮਾਲ ਕੀਤਾ ਜਾਵੇ।
 
  • ਕਦੇ ਕਿਸੇ ਹੋਰ ਦੇ ਫੋਨ ‘ਚ ਮੋਬਾਇਲ ਬੈਂਕਿੰਗ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ।
 
  • ਆਪਣੇ ਅਕਾਉਂਟ ਦੀ ਨਿੱਜੀ ਜਾਣਕਾਰੀ MPIN, OTP, ਪਾਸਵਰਡਸ ਕਿਸੇ ਨਾਲ ਵੀ ਸ਼ੇਅਰ ਨਾ ਕਰੋ।
 
  • ਕਦੇ ਵੀ ਫੋਨ ਬਦਲਦੇ ਸਮੇਂ ਆਪਣਾ ਡਾਟਾ ਡਿਲੀਟ ਕਰਨਾ ਨਾ ਭੁਲੋ।

ਟਾਪ ਹੈਡਲਾਈਨ

ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
Embed widget