ਪੜਚੋਲ ਕਰੋ

ਐਪਲ ਟੀਵੀ+ ਤੇ ਖਬਰਾਂ ਦਾ ਮਾਣੋ ਆਨੰਦ, ਐਪਲ ਕ੍ਰੈਡਿਟ ਕਾਰਡ ਵੀ ਜਾਰੀ

ਨਵੀਂ ਦਿੱਲੀ: ਐਪਲ ਨੇ ਕੱਲ੍ਹ ਯਾਨੀ ਮਾਰਚ 2019 ਇਵੈਂਟ ਕੀਤਾ ਜਿੱਥੇ ਪੇਡ ਵੀਡੀਓ ਸਬਸਕ੍ਰਿਪਸ਼ਨ ਯਾਨੀ ਐਪਲ ਟੀਵੀ+, ਪ੍ਰੀਮੀਅਮ ਮੈਗਜ਼ੀਨ, ਐਪਲ ਨਿਊਜ਼ ਜਿਹੇ ਪ੍ਰੋਡਕਟ ਲੌਂਚ ਕੀਤੇ ਗਏ। ਐਪਲ ਪ੍ਰੀਮੀਅਮ ਗੇਮਿੰਗ ਸਰਵਿਸ ਐਪਲ ਆਰਕੇਡ ‘ਤੇ ਵੀ ਕੰਮ ਕਰ ਰਹੀ ਹੈ। ਇਸ ਤੋਂ ਬਾਅਦ ਐਪਲ ਨੇ ਆਪਣਾ ਕ੍ਰੈਡਿਟ ਕਾਰਡ ਵੀ ਲੌਂਚ ਕੀਤਾ ਹੈ। ਹੁਣ ਦੱਸਦੇ ਹਾਂ ਇਵੈਂਟ ਦੀਆਂ ਖਾਸ ਗੱਲਾਂ ਜੋ ਤੁਹਾਡੇ ਲਈ ਜ਼ਰੂਰੀ ਹੋ ਸਕਦੀਆਂ ਹਨ। ਐਪਲ ਟੀਵੀ+ ਇੱਕ ਓਰੀਜ਼ਨਲ ਵੀਡੀਓ ਸਟ੍ਰੀਮਿੰਗ ਸਰਵਿਸ ਹੈ ਜੋ ਐਕਸਕਲੂਸਿਵ ਕੰਟੈਂਟ ਦੇਵੇਗਾ। ਇਸ ‘ਚ ਟੀਵੀ ਸੀਰੀਜ਼, ਮੂਵੀਜ਼, ਡ੍ਰਾਮਾ ਤੇ ਡਾਕੂਮੈਂਟਰੀ ਸਭ ਸ਼ਾਮਲ ਕੀਤਾ ਜਾਵੇਗਾ। ਲਿਸਟ ‘ਚ ਕਈ ਵੱਡੀਆਂ ਹਸਤੀਆਂ ਦੇ ਨਾਂ ਹਨ। ਐਪਲ ਨੇ ਕਿਸੇ ਵੀ ਸ਼ੋਅ ਦੀ ਝਲਕ ਨਹੀਂ ਦਿਖਾਈ ਪਰ ਇਸ ਨੂੰ ਐਡ ਫਰੀ ਤੇ 100 ਤੋਂ ਜ਼ਿਆਦਾ ਦੇਸ਼ਾਂ ‘ਚ ਉਪਲੱਬਧ ਕੀਤਾ ਜਾਵੇਗਾ। ਐਪਲ ਨਿਊਜ਼ ਦੀ ਕੀਮਤ 700 ਰੁਪਏ ਪ੍ਰਤੀ ਮਹੀਨਾ ਹੈ। ਇਹ ਸਰਵਿਸ ਸਿਰਫ ਯੂਐਸ ਤੇ ਕੈਨੇਡਾ ‘ਚ ਹੀ ਮਿਲੇਗੀ। ਇਸ ‘ਚ 300 ਮੈਗਜ਼ੀਨ ਨਾਲ ਪੇਡ ਨਿਊਜ਼ ਸਬਸਕ੍ਰਿਪਸ਼ਨ ਤੇ ਕਈ ਵੱਡੇ ਅਖ਼ਬਾਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਹੁਣ ਗੱਲ ਕਰਦੇ ਹਾਂ ਐਪਲ ਕ੍ਰੈਡਿਟ ਕਾਰਡ ਦੀ ਜਿਸ ਨੂੰ ਗੋਲਡਮੈਨ ਸੈਕਸ ਨਾਲ ਸਾਂਝੇਦਾਰੀ ‘ਚ ਬਣਾਇਆ ਗਿਆ ਹੈ। ਇਹ ਯੂਜ਼ਰ ਦੇ ਵਾਲਟ ਨਾਲ ਜੁੜੀਆ ਹੋਵੇਗਾ ਜੋ ਆਈਫੋਨ ਤੇ ਆਈਪੈਡ ਦੀ ਮਦਦ ਨਾਲ ਇਸਤੇਮਾਲ ਕੀਤਾ ਜਾਵੇਗਾ। ਇਸ ਲਈ ਕੰਪਨੀ ਨਾ ਤਾਂ ਕੋਈ ਐਕਸਟ੍ਰਾ ਚਾਰਜ ਲੈ ਰਹੀ ਹੈ ਤੇ ਨਾਲ ਹੀ ਇਹ ਸਾਲਾਨਾ ਫਰੀ ਰਹੇਗਾ ਐਪਲ ਕ੍ਰੈਡਿਟ ਕਾਰਡ ‘ਤੇ ਕੈਸ਼ਬੈਕ ਦੀ ਸੁਵਿਧਾ ਵੀ ਦਿੱਤੀ ਗਈ ਹੈ। ਐਪਲ ਆਰਕੇਡ ਇੱਕ ਪੇਡ ਸਬਸਕ੍ਰਿਪਸ਼ਨ ਹੋਵੇਗਾ ਜਿਸ ‘ਚ ਯੂਜ਼ਰਸ ਨੂੰ ਈ ਗੇਮਜ਼ ਮਿਲਣਗੀਆਂ। ਇਸ ਦੀ ਲਿਮਿਟ ਕੰਪਨੀ ਡਿਵਾਈਸ ਤਕ ਹੀ ਰਹੇਗੀ। ਇਨ੍ਹਾਂ ਗੇਮਜ਼ ਨੂੰ ਐਪਲ ਹੀ ਚੁਣੇਗਾ, ਜਿਸ ਦਾ ਮਤਲਬ ਹੈ ਕਿ ਇੱਕ ਵਾਰ ਡਾਉਨਲੋਡ ਕਰੋ ਤੇ ਆਫਲਾਈਨ ਖੇਡੋ।

ਟਾਪ ਹੈਡਲਾਈਨ

Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Punjab News: ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
Punjab News: ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
Punjab News: LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
Embed widget