ਪੜਚੋਲ ਕਰੋ

ਹੌਂਡਾ ਨੇ 90 ਹਜ਼ਾਰ ਤਕ ਮਹਿੰਗੀਆਂ ਕੀਤੀਆਂ ਕਾਰਾਂ

ਚੰਡੀਗੜ੍ਹ: ਜਾਪਾਨੀ ਕਾਰ ਕੰਪਨੀ ਹੌਂਡਾ ਨੇ ਆਪਣੀਆਂ ਕਾਰਾਂ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਹੌਂਡਾ ਨੇ ਸਿਟੀ ਸਿਡਾਨ, ਬੀ.ਆਰ-ਵੀ ਅਤੇ ਸੀ.ਆਰ-ਵੀ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਕੰਪਨੀ ਨੇ ਇਹ ਵਾਧਾ 11,836 ਰੁਪਏ ਤੋਂ ਲੈ ਕੇ 89,069 ਰੁਪਏ ਤਕ ਵਧਾਏ ਹਨ। ਸਰਕਾਰ ਵੱਲੋਂ ਦਰਮਿਆਨੀ ਕਾਰਾਂ, ਲਗ਼ਜ਼ਰੀ ਕਾਰਾਂ ਅਤੇ ਐਸ.ਯੂ.ਵੀ. 'ਤੇ ਲੱਗਣ ਵਾਲੇ ਸੈੱਸ ਵਿੱਚ ਵਾਧਾ ਕਰਨ ਕਾਰਨ ਕਾਰਾਂ ਦੀਆਂ ਕੀਮਤਾਂ ਵਧ ਰਹੀਆਂ ਹਨ। ਆਓ ਦੱਸਦੇ ਹਾਂ ਕਿ ਹੌਂਡਾ ਨੇ ਕਿਸ ਮਾਡਲ ਦੀ ਕੀਮਤ ਵਿੱਚ ਕਿੰਨਾ ਵਾਧਾ ਕੀਤਾ ਹੈ।
ਮਾਡਲ ਪੁਰਾਣੀ ਕੀਮਤ (ਲੱਖਾਂ ਵਿੱਚ) ਨਵੀਂ ਕੀਮਤ (ਲੱਖਾਂ ਵਿੱਚ) ਫਰਕ
ਹੌਂਡਾ ਸਿਟੀ

8.46-13.43

8.58-13.62

11,836 ਰੁਪਏ

ਹੌਂਡਾ ਬੀ.ਆਰ.-ਵੀ

8.93-13.04

9.05-13.22

12,490-18,242 ਰੁਪਏ

ਹੌਂਡਾ ਸੀ.ਆਰ.-ਵੀ

21.53-25.47

22.28-26.36

75,304-89,069 ਰੁਪਏ

  ਹੌਂਡਾ ਸਿਟੀ ਦੇ ਸਾਰੇ ਮਾਡਲਾਂ ਦੀਆਂ ਕੀਮਤਾਂ ਵਧ ਗਈਆਂ ਹਨ। ਬੀ.ਆਰ.-ਵੀ ਦੇ ਐਸ. ਪੈਟ੍ਰੋਲ ਅਤੇ ਈ. ਡੀਜ਼ਲ ਵੈਰੀਐਂਟ ਨੂੰ ਛੱਡ ਬਾਕੀ ਸਾਰੇ ਮਾਡਲਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। 4-ਮੀਟਰ ਤੇ ਹਾਈਬ੍ਰਿਡ ਕਾਰ 'ਤੇ ਸੈੱਸ ਨਹੀਂ ਵਧਿਆ ਹੈ। ਇਸੇ ਕਾਰਨ ਹੌਂਡਾ ਬ੍ਰੀਓ, ਅਮੇਜ਼, ਜੈਜ਼, ਡਬਲਿਊ.ਆਰ.-ਵੀ ਅਤੇ ਅਕੌਰਡ ਹਾਈਬ੍ਰਿਡ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ। ਇੱਥੇ ਦੱਸਣਾ  ਬਣਦਾ ਹੈ ਕਿ ਬੀਤੇ ਦਿਨੀਂ ਸੈੱਸ ਵਿੱਚ ਕੀਤੇ ਗਏ ਵਾਧੇ ਕਾਰਨ ਟੋਇਟਾ ਨੇ ਵੀ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਹਾਲਾਂਕਿ, ਭਾਰਤ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੂਜ਼ੂਕੀ ਨੇ ਕਰ ਵਧਣ ਦੇ ਬਾਵਜੂਦ ਇਸ ਦਾ ਬੋਝ ਆਪਣੇ ਗਾਹਕਾਂ 'ਤੇ ਨਾ ਪਾਉਣ ਦਾ ਫੈਸਲਾ ਕੀਤਾ ਹੈ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget