ਪੜਚੋਲ ਕਰੋ

ਹੌਂਡਾ ਦੀਆਂ ਕਾਰਾਂ ‘ਚ ਆਈ ਖਾਮੀ, ਵਾਪਸ ਮੰਗਵਾਈਆਂ 5088 ਕਾਰਾਂ

ਹੌਂਡਾ ਨੇ ਆਪਣੀਆਂ 5088 ਕਾਰਾਂ ਰੀ-ਕਾਲ ਕਰਨ ਦਾ ਐਲਾਨ ਕੀਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੀਆਂ ਕਾਰਾਂ ਦੇ ਫਰੰਟ ਏਅਰਬੈਗ ‘ਚ ਦਿੱਕਤ ਆ ਰਹੀ ਹੈ। ਇਹ ਸਾਰੀਆਂ ਕਾਰਾਂ 2003 ਤੋਂ 2019 ‘ਚ ਬਣੀਆਂ ਹਨ।

ਨਵੀਂ ਦਿੱਲੀ: ਹੌਂਡਾ ਨੇ ਆਪਣੀਆਂ 5088 ਕਾਰਾਂ ਰੀ-ਕਾਲ ਕਰਨ ਦਾ ਐਲਾਨ ਕੀਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੀਆਂ ਕਾਰਾਂ ਦੇ ਫਰੰਟ ਏਅਰਬੈਗ ‘ਚ ਦਿੱਕਤ ਆ ਰਹੀ ਹੈ। ਇਹ ਸਾਰੀਆਂ ਕਾਰਾਂ 2003 ਤੋਂ 2019 ‘ਚ ਬਣੀਆਂ ਹਨ। ਵਾਪਸ ਮੰਗਵਾਈਆਂ ਕਾਰਾਂ ‘ਚ ਹੌਂਡਾ ਜੈਜ਼, ਸਿਟੀ, ਅਕਾਰਡ, ਸੀਆਰ-ਵੀ ਤੇ ਸਿਵਿਕ ਦਾ ਨਾਂ ਸ਼ਾਮਲ ਹੈ। ਕੰਪਨੀ ਨੇ ਜਿਨ੍ਹਾਂ ਕਾਰਾਂ ਨੂੰ ਰੀਕਾਲ ਕੀਤਾ ਹੈ, ਉਨ੍ਹਾਂ ਸਾਰੀਆਂ ‘ਚ ਟਕਾਤਾ ਕੰਪਨੀ ਦੇ ਏਅਰਬੈਗ ਲੱਗੇ ਹਨ। ਕੰਪਨੀ ਮੁਤਾਬਕ ਇਸ ਦਿੱਕਤ ਤੋਂ ਪ੍ਰਭਾਵਿਤ ਗਾਹਕ ਆਪਣੇ ਨਜ਼ਦੀਕੀ ਸਰਵਿਸ ਸੈਂਟਰ ਜਾ ਕੇ ਦਿੱਕਤ ਨੂੰ ਸਹੀ ਕਰਵਾ ਸਕਦੇ ਹਨ। ਹੌਂਡਾ ਦੀਆਂ ਕਾਰਾਂ ‘ਚ ਆਈ ਖਾਮੀ, ਵਾਪਸ ਮੰਗਵਾਈਆਂ 5088 ਕਾਰਾਂ ਜੇਕਰ ਤੁਹਾਨੂੰ ਨਹੀਂ ਪਤਾ ਤਾਂ ਕੀ ਤੁਹਾਡੀ ਕਾਰ ‘ਚ ਇਸ ਤਰ੍ਹਾਂ ਦੀ ਦਿੱਕਤ ਹੈ ਜਾਂ ਨਹੀਂ ਤਾਂ ਤੁਸੀ ਕੰਪਨੀ ਦੀ ਆਫੀਸ਼ੀਅਲ ਵੈੱਬ ਸਾਈਟ ‘ਤੇ ਜਾ 17 ਡਿਜੀਟ ਦਾ ਵੀਆਈਐਨ ਨੰਬਰ ਦਰਜ ਕਰ ਇਸ ਦਾ ਪਤਾ ਕਰ ਸਕਦੇ ਹੋ। ਕੰਪਨੀ ਇਸ ਖਾਮੀ ਨੂੰ ਸਹੀ ਕਰਨ ਲਈ ਤੁਹਾਡੇ ਕੋਲੋਂ ਕੋਈ ਪੈਸਾ ਨਹੀਂ ਲਵੇਗੀ।

ਮਾਡਲ

ਪ੍ਰੋਡਕਸ਼ਨ

ਯੂਨੀਟ

ਜੈਜ਼

2009-2012

10

ਸਿਟੀ

2007-2013

2099

ਸਿਵਿਕ

2006-2008

52

ਸੀਆਰ-ਵੀ

2003-2008, 2011

2577

ਅਕਾਰਡ

2003

350

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget