ਪੜਚੋਲ ਕਰੋ

ਹੌਂਡਾ ਦੀ ਨਵੀਂ ਬ੍ਰਿਓ 'ਚ ਬਹੁਤ ਕੁਝ ਖਾਸ, ਜਾਣੋ

ਨਵੀਂ ਦਿੱਲੀ : ਹੌਂਡਾ ਦੀ ਨਵੀਂ ਬ੍ਰਿਓ ਲਾਂਚਿੰਗ ਲਈ ਤਿਆਰ ਹੈ। ਇਸ ਨੂੰ ਕੰਪਨੀ ਦੀ ਡੀਲਰਸ਼ਿਪ 'ਤੇ ਵੇਖਿਆ ਗਿਆ ਹੈ। ਖਬਰਾਂ ਹਨ ਕਿ ਨਵੀਂ ਬ੍ਰਿਓ ਨੂੰ ਇਸ ਸਾਲ ਲਾਂਚ ਕੀਤਾ ਜਾਵੇਗਾ। ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਬ੍ਰਿਓ ਡਿਜ਼ਾਈਨ, ਫੀਚਰਜ਼ ਤੇ ਇੰਜਨ ਨਾਲ ਜੁੜੀ ਜਾਣਕਾਰੀ। ਡਿਜ਼ਾਇਨ ਦੇ ਮਾਮਲੇ ਵਿੱਚ ਸਭ ਤੋਂ ਜ਼ਿਆਦਾ ਬਦਲਾਅ ਇਸ ਦੇ ਅਗਲੇ ਹਿੱਸੇ ਵਿੱਚ ਹੋਇਆ ਹੈ। ਸਾਈਡ ਤੇ ਪਿਛਲੇ ਪਾਸੇ ਕੋਈ ਬਦਲਾਅ ਨਹੀਂ ਹੋਇਆ। ਵੇਖਣ ਵਿੱਚ ਇਹ ਫੇਸਲਿਫਟ ਅਮੇਜ਼ ਨਾਲ ਮਿਲਦਾ ਹੈ। ਅੱਗੇ ਵੱਲ ਨਵਾਂ ਬੰਪਰ ਹੈ ਤੇ ਨਵੀਂ ਗਰਿੱਲ ਦਿੱਤੀ ਗਈ ਹੈ। ਨਵੇਂ ਬੰਪਰ ਦੀ ਵਜ੍ਹਾ ਨਾਲ ਇਹ ਹੁਣ ਗੱਡੀ ਜ਼ਿਆਦਾ ਚੌੜੀ ਨਜ਼ਰ ਆਉਂਦੀ ਹੈ। ਨਵੀਂ ਚਮਕੀਲੀ ਬਲੈਕ ਗ੍ਰਿਲ ਇਸ ਨੂੰ ਪਹਿਲਾਂ ਤੋਂ ਜ਼ਿਆਦਾ ਖਿੱਚਵੀਂ ਬਣ ਗਈ ਹੈ। ਹੈੱਡਲੈਂਪਸ ਦੇ ਡਿਜ਼ਾਇਨ ਨੂੰ ਮੌਜ਼ੂਦਾ ਵਰਜਨ ਜਿਹੀ ਹੀ ਰੱਖਿਆ ਗਿਆ ਹੈ। ਨਵੀਂ ਬ੍ਰਿਓ ਦੇ ਐਕਸਟੀਰੀਅਰ 'ਤੇ ਕੋਈ ਹੋਰ ਫੀਚਰਜ਼ ਨਹੀਂ ਜੋੜੇ ਗਏ ਹਨ। ਕੈਬਿਨ ਵਿੱਚ ਨਵਾਂ ਆਡੀਓ ਸਿਸਟਮ ਦਿੱਤਾ ਗਿਆ ਹੈ, ਜੋ ਬਲੂਟੁੱਥ ਤੇ ਆਡੀਓ ਸਟ੍ਰੀਮਿੰਗ ਨੂੰ ਸਪੋਰਟ ਕਰਦਾ ਹੈ। ਇਸ ਵਿੱਚ ਸੀ.ਡੀ. ਪਲੇਅਰ ਦੀ ਸੁਵਿਧਾ ਨਹੀਂ ਮਿਲੇਗੀ। ਹੌਂਡਾ ਅਮੇਜ਼ ਦੀ ਤਰ੍ਹਾਂ ਨਵੀਂ ਬ੍ਰਿਓ ਵਿੱਚ ਆਟੋਮੈਟਿਕ ਕਲਾਈਮੇਟ ਕੰਟਰੋਲ ਏ.ਸੀ. ਮਿਲੇਗਾ। ਪਾਵਰ ਸਪੈਸੀਫਿਕੇਸ਼ਨ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ। ਸੰਭਾਵਨਾ ਹੈ ਕਿ ਇਸ ਵਿੱਚ ਜ਼ਿਆਦਾ ਮੌਜ਼ੂਦਾ ਬ੍ਰਿਓ ਵਾਲਾ ਹੀ ਪੈਟਰੋਲ ਇੰਜ਼ਨ ਆ ਸਕਦਾ ਹੈ। ਮੌਜ਼ੂਦਾ ਬ੍ਰਿਓ ਵਿੱਚ 1.2 ਲੀਟਰ ਦਾ ਪੈਟਰੋਲ ਇੰਜਨ ਦਿੱਤਾ ਗਿਆ ਹੈ। ਜੋ 88 ਪੀ.ਐਸ. ਦੀ ਪਾਵਰ ਤੇ 109 ਐਨ.ਐਮ. ਦਾ ਟਾਰਕ ਦਿੰਦਾ ਹੈ। ਮੌਜ਼ੂਦਾ ਬ੍ਰਿਓ ਵਿੱਚ 5-ਸਪੀਡ ਮੈਨੂਅਲ ਤੇ ਆਟੋਮੈਟਿਕ ਗਿਅਰਬਾਕਸ ਦਾ ਵਿਕਲਪ ਮੌਜ਼ੂਦ ਹੈ। ਸੰਭਾਵਨਾ ਹੈ ਕਿ ਨਵੀਂ ਬ੍ਰਿਓ ਵਿੱਚ 5-ਸਪੀਡ ਮੈਨੂਅਲ ਤੋਂ ਇਲਾਵਾ ਨਵਾਂ ਸੀ.ਵੀ.ਟੀ. ਗਿਅਰਬਾਕਸ ਦਿੱਤਾ ਜਾ ਸਕਦਾ ਹੈ।

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget