ਪੜਚੋਲ ਕਰੋ

ਕਿਰੀਨ 980 ਪ੍ਰੋਸੈਸਰ, 48MP ਕੈਮਰੇ ਵਾਲਾ ਦੁਨੀਆ ਦਾ ਪਹਿਲਾ ਸਮਾਰਟਫੋਨ

ਚੰਡੀਗੜ੍ਹ: ਚੀਨੀ ਕੰਪਨੀ ਹੁਆਵੇ ਨੇ ਆਪਣੇ ਸਬ ਬਰਾਂਡ ਤਹਿਤ ਵੀਰਵਾਰ ਨੂੰ ਪੰਚ-ਹੋਲ ਡਿਸਪਲੇਅ ਨਾਲ Honor V20 ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਫਿਲਹਾਲ ਸਿਰਫ ਚੀਨ ਵਿੱਚ ਹੀ ਲਾਂਚ ਕੀਤਾ ਗਿਆ ਹੈ। ਭਾਰਤ ਵਿੱਚ ਇਸ ਦੇ ਲਾਂਚ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ। ਫੋਨ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਸ ਦੇ ਰੀਅਰ ’ਤੇ ਡੂਅਲ ਕੈਮਰਾ ਸੈਟਅਪ ਹੈ ਜਿਸ ਦਾ ਪ੍ਰਾਇਮਰੀ ਸੈਂਸਰ 48 ਮੈਗਾਪਿਕਸਲ ਦਾ ਹੈ। ਇੰਨੇ ਹਾਈ ਮੈਗਾਪਿਕਸਲ ਨਾਲ ਆਉਣ ਵਾਲ ਇਹ ਦੁਨੀਆ ਦਾ ਪਹਿਲਾ ਸਮਾਰਟਫੋਨ ਹੈ। ਹਾਲਾਂਕਿ ਗਲੋਬਲ ਮਾਕਰਿਟ ਵਿੱਚ ਇਸ ਫੋਨ ਨੂੰ Honor View 20 ਦੇ ਨਾਂ ਨਾਲ ਲਾਂਚ ਕੀਤਾ ਜਾਏਗਾ। ਫੋਨ ਦੇ ਫਰੰਟ ਵਿੱਚ 25MP ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। Huawei Nova 4 ਵਾਂਗ ਇਹ ਵੀ ਪੰਚ-ਹੋਲ ਸੈਲਫੀ ਕੈਮਰਾ ਦਿੱਤਾ ਗਿਆ ਹੈ। ਯਾਨੀ ਇਸ ਦੀ ਡਿਸਪਲੇਅ ’ਤੇ ਹੀ ਛੋਟਾ ਜਿਹਾ ਛੇਕ ਹੈ ਜਿਸ ਵਿੱਚ ਫਰੰਟ ਕੈਮਰਾ ਫਿੱਟ ਕੀਤਾ ਗਿਆ ਹੈ। 25 MP ਦੇ ਕੈਮਰੇ ਤੋਂ ਇਲਾਵਾ ਇਸ ਵਿੱਚ ਲਿਕੰ ਟਰਬੋ ਤਕਨਾਲੋਜੀ ਦਿੱਤੀ ਗਈ ਹੈ, ਜਿਸ ਦੀ ਮਦਦ ਨਾਲ ਫੋਟ ਆਟੋਮੈਟਿਕ ਡੇਟਾ ਤੇ ਵਾਈ-ਫਾਈ ਵਿੱਚ ਸਵਿੱਚ ਕਰ ਲੈਂਦਾ ਹੈ। ਯਾਨੀ, ਇੱਕੋ ਸਮੇਂ ਫੋਨ ਵਿੱਚ ਵਾਈਫਾਈ ਤੇ ਇੰਟਰਨੈਟ ਡੇਟਾ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਆਮ ਫੋਨ ਵਿੱਚ ਵਾਈ-ਫਾਈ ਜਾਂ ਡੇਟਾ ਹੀ ਇਸਤੇਮਾਲ ਕੀਤਾ ਜਾ ਸਕਦਾ ਹੈ। ਫੋਨ ਦੀਆਂ ਸਪੈਕਸ ਫੋਨ 6.4 ਇੰਚ ਦੀ ਡਿਸਪਲੇਅ, ਹਾਈਸਿਲੀਕਾਨ ਕਿਰੀਨ 980 ਪ੍ਰੋਸੈਸਰ, 6GB/8GB ਰੈਮ, 128GB/256GB ਇੰਟਰਨਲ ਸਟੋਰੇਜ, 25 MP ਫਰੰਟ ਕੈਮਰਾ, 48MP-3D TFT ਰੀਅਰ ਕੈਮਰਾ ਤੇ 4000mAh ਬੈਟਰੀ ਨਾਲ ਲੈਸ ਹੈ। ਇਸ ਤੋਂ ਇਲਾਵਾ ਫੋਨ ਵਿੱਚ ਫਿੰਗਰਪ੍ਰਿੰਟ ਸੈਂਸਰ ਤੇ ਫੇਸ ਅਨਲਾਕ ਦੀ ਸਹੂਲਤ ਵੀ ਦਿੱਤੀ ਗਈ ਹੈ। ਫੋਨ ਦੀ ਕੀਮਤ ਫੋਨ ਦੋ ਵਰਸ਼ਨਾਂ ਵਿੱਚ ਲਾਂਚ ਕੀਤਾ ਗਿਆ ਹੈ। ਪਹਿਲੇ 6 GB ਰੈਮ ਵਾਲੇ ਵਰਸ਼ਨ ਦੀ ਕੀਮਤ 2,999 ਯੂਆਨ (ਕਰੀਬ 30,400 ਰੁਪਏ) ਤੇ ਦੂਜੇ 8GB ਵਾਲੇ ਵਰਸ਼ਨ ਦੀ ਕੀਮਤ 3,499 ਯੂਆਨ (ਲਗਪਗ 35,500 ਰੁਪਏ) ਰੱਖੀ ਗਈ ਹੈ। ਦੋਵਾਂ ਵਰਸ਼ਨਾਂ ਵਿੱਚ 128 GB ਦੀ ਸਟੋਰੇਜ ਮਿਲਦੀ ਹੈ। ਫੋਨ ਨੂੰ ਮੋਸ਼ੀਨੋ ਐਡੀਸ਼ਨ ਵਿੱਚ ਵੀ ਲਾਂਚ ਕੀਤਾ ਗਿਆ ਹੈ। 8GB ਰੈਮ ਤੇ 256GB ਸਟੋਰੇਜ ਵਾਲੇ ਇਸ ਵਰਸ਼ਨ ਦੀ ਕੀਮਤ 3,999 ਯੂਆਨ (ਲਗਪਗ 40,600 ਰੁਪਏ) ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ

Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਦਾ ਹੋਏਗਾ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ

Embed widget