ਪੜਚੋਲ ਕਰੋ

SBI ਗਾਹਕ ਸਾਵਧਾਨ! ਅਕਾਊਂਟ ਤੇ ਕਾਰਡ ਹੋ ਸਕਦੇ ਹੈਕ

ਜ਼ਿਆਦਾਤਰ ਫਰਾਡ ਆਪਣੇ ਆਪ ਨੂੰ ਐਸਬੀਆਈ ਬਰਾਂਚ ਦੇ ਮੁਲਾਜ਼ਮ ਹੋਣ ਦਾ ਦਾਅਵਾ ਕਰਦੇ ਹਨ ਤੇ ਅਕਸਰ ਲੈਂਡਲਾਈਨ ਤੋਂ ਕਾਲ ਕਰਦੇ ਹਨ। ਉਨ੍ਹਾਂ ਕੋਲ ਪਹਿਲਾਂ ਤੋਂ ਹੀ ਤੁਹਾਡੀ ਕੁਝ ਜਾਣਕਾਰੀ ਜਿਵੇਂ- ਨਾਂ, ਜਨਮ ਤਾਰੀਖ਼, ਬੈਂਕ ਖ਼ਾਤੇ ਨਾਲ ਜੁੜਿਆ ਮੋਬਾਈਲ ਨੰਬਰ ਆਦਿ ਮੌਜੂਦ ਹੁੰਦੀ ਹੈ। ਇਸ ਨਾਲ ਤੁਹਾਨੂੰ ਯਕੀਨ ਹੋ ਜਾਏਗਾ ਕਿ ਉਹ ਸ਼ਖ਼ਸ ਬੈਂਕ ਤੋਂ ਹੀ ਬੋਲ ਰਿਹਾ ਹੈ।

ਨਵੀਂ ਦਿੱਲੀ: ਭਾਰਤੀ ਸਟੇਟ ਬੈਂਕ ਦੇਸ਼ ਦਾ ਸਭ ਤੋਂ ਵੱਡਾ ਬੈਂਕ ਹੈ ਤੇ ਦੇਸ਼ ਵਿੱਚ ਇਸ ਦੇ ਸਭ ਤੋਂ ਵੱਧ ਸੇਵਿੰਗ ਖ਼ਾਤੇ ਹਨ। ਇਸ ਲਈ ਇਹ ਬੈਂਕ ਹਮੇਸ਼ਾ ਫਰਾਡ ਦੇ ਨਿਸ਼ਾਨੇ 'ਤੇ ਰਹਿੰਦਾ ਹੈ। ਮੌਜੂਦਾ ਫਰਾਡ ਜ਼ਿਆਦਾਤਰ ਸੀਨੀਅਰ ਨਾਗਰਿਕਾਂ ਨੂੰ ਟਾਰਗਿਟ ਕਰ ਰਹੇ ਹਨ। ਉਨ੍ਹਾਂ ਦੇ ਏਟੀਐਮ ਕਾਰਡ ਬਦਲਣ ਤੇ ਮੋਬਾਈਲ ਸਿੰਮ ਕਾਰਡ ਸਵੈਪ ਵਰਗੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਫੋਨ ਕਾਲ ਤੋਂ ਫਰਾਡ ਕਰਨ ਦੇ ਮਾਮਲੇ ਵਿੱਚ ਫਰਾਡ ਖ਼ੁਦ ਨੂੰ ਐਸਬੀਆਈ ਦਾ ਮੁਲਾਜ਼ਮ ਦੱਸਦੇ ਹਨ ਤੇ ਏਟੀਐਮ ਪਿੰਨ, ਓਟੀਪੀ ਤੇ ਕ੍ਰੈਡਿਟ ਕਾਰਡ ਨੰਬਰ ਵਰਗੀਆਂ ਜਾਣਕਾਰੀਆਂ ਮੰਗਦੇ ਹਨ। ਜਦੋਂ ਤਕ ਤੁਹਾਨੂੰ ਪਤਾ ਲੱਗਦਾ ਉਸ ਤੋਂ ਪਹਿਲਾਂ ਬੈਂਕ ਖ਼ਾਤੇ ਵਿੱਚੋਂ ਪੈਸੇ ਕੱਢ ਲਏ ਜਾਂਦੇ ਹਨ। ਇਸ ਲਈ ਤੁਹਾਨੂੰ ਅਜਿਹੇ ਧੋਖੇਬਾਜ਼ਾਂ ਨਾਲ ਨਜਿੱਠਣ ਲਈ ਤਿਆਰ ਰਹਿਣ ਦੀ ਲੋੜ ਹੈ। ਸਿਰਫ SBI ਹੀ ਨਹੀਂ, ਹੋਰ ਬੈਂਕਾਂ ਦੇ ਗਾਹਕ ਵੀ ਇਸ ਤਰ੍ਹਾਂ ਦੀ ਧੋਖਾਧੜੀ ਦਾ ਸ਼ਿਕਾਰ ਹੋ ਸਕਦੇ ਹਨ। ਕਿਵੇਂ ਹੁੰਦਾ ਫਰਾਡ ਜ਼ਿਆਦਾਤਰ ਫਰਾਡ ਆਪਣੇ ਆਪ ਨੂੰ ਐਸਬੀਆਈ ਬਰਾਂਚ ਦੇ ਮੁਲਾਜ਼ਮ ਹੋਣ ਦਾ ਦਾਅਵਾ ਕਰਦੇ ਹਨ ਤੇ ਅਕਸਰ ਲੈਂਡਲਾਈਨ ਤੋਂ ਕਾਲ ਕਰਦੇ ਹਨ। ਉਨ੍ਹਾਂ ਕੋਲ ਪਹਿਲਾਂ ਤੋਂ ਹੀ ਤੁਹਾਡੀ ਕੁਝ ਜਾਣਕਾਰੀ ਜਿਵੇਂ- ਨਾਂ, ਜਨਮ ਤਾਰੀਖ਼, ਬੈਂਕ ਖ਼ਾਤੇ ਨਾਲ ਜੁੜਿਆ ਮੋਬਾਈਲ ਨੰਬਰ ਆਦਿ ਮੌਜੂਦ ਹੁੰਦੀ ਹੈ। ਇਸ ਨਾਲ ਤੁਹਾਨੂੰ ਯਕੀਨ ਹੋ ਜਾਏਗਾ ਕਿ ਉਹ ਸ਼ਖ਼ਸ ਬੈਂਕ ਤੋਂ ਹੀ ਬੋਲ ਰਿਹਾ ਹੈ। ਇਸ ਮਗਰੋਂ ਕਾਲ ਕਰਨ ਵਾਲਾ ਤੁਹਾਨੂੰ ਇਹ ਕਹਿ ਕੇ ਡਰਾ ਸਕਦਾ ਹੈ ਕਿ ਤੁਹਾਡਾ ਕ੍ਰੈਡਿਟ ਜਾਂ ਡੈਬਿਟ ਕਾਰਡ ਬਲਾਕ ਹੋਣ ਵਾਲਾ ਹੈ ਤੇ ਕਹੇਗਾ ਕਿ ਜੇ ਤੁਸੀਂ ਬੈਂਕ ਨਾਲ ਜਾਣਕਾਰੀ ਅਪਡੇਟ ਨਹੀਂ ਕੀਤੀ ਤਾਂ ਤੁਹਾਡਾ ਕਾਰਡ ਬਲਾਕ ਕਰ ਦਿੱਤਾ ਜਾਏਗਾ। ਇਸ ਪਿੱਛੋਂ ਉਹ ਤੁਹਾਡੇ ਕਾਰਡ ਸਬੰਧੀ ਸਾਰੀ ਜਣਕਾਰੀ ਮੰਗਦਾ ਹੈ। ਕਾਰਡ ਅਪਗ੍ਰੇਡ ਕਰਨ ਦੇ ਬਹਾਨੇ ਤੁਹਾਡੇ ਕੋਲੋਂ OTP ਵੀ ਮੰਗਿਆ ਜਾਂਦਾ ਹੈ ਤੇ ਤੁਹਾਡਾ ਅਕਾਊਂਟ ਹੈਕ ਹੋ ਜਾਂਦਾ ਹੈ। ਇਸ ਲਈ ਹਮੇਸ਼ਾ ਧਿਆਨ ਰੱਖੋ ਕਿ ਕੋਈ ਨੀ ਬੈਂਕ ਮੁਲਾਜ਼ਮ ਫੋਨ 'ਤੇ ਤੁਹਾਡੀ ਕੋਈ ਜਾਣਕਾਰੀ ਨਹੀਂ ਮੰਗਦਾ, ਇਸ ਲਈ ਸਾਵਧਾਨ ਰਹੋ।

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget