ਪੜਚੋਲ ਕਰੋ

ਇੰਝ ਪਤਾ ਕਰੋ Facebook 'ਤੇ ਤੁਹਾਡਾ ਡੇਟਾ ਲੀਕ ਹੋਇਆ ਜਾਂ ਨਹੀਂ

ਨਵੀਂ ਦਿੱਲੀ: ਫੇਸਬੁਕ ਆਪਣੇ ਸਭ ਤੋਂ ਵੱਡੇ ਡੇਟਾ ਲੀਕ ਮਾਮਲੇ ਵਿੱਚ ਘਿਰਿਆ ਹੋਇਆ ਹੈ। ਹੁਣ ਕੰਪਨੀ ਨੇ ਆਪਣੇ 8.7 ਕਰੋੜ ਯੂਜ਼ਰਾਂ ਦਾ ਖਿਆਲ ਰੱਖਦੇ ਹੋਏ ਇਹ ਨੋਟੀਫਾਈ ਕਰ ਰਿਹਾ ਹੈ ਕਿ ਉਨ੍ਹਾਂ ਦਾ ਡੇਟਾ ਲੀਕ ਹੋਇਆ ਹੈ ਜਾਂ ਨਹੀਂ। ਕੈਂਬ੍ਰਿਜ ਐਨਾਲਿਟਿਕਾ ਨੇ ਜਿਨ੍ਹਾਂ ਦਾ ਡੇਟਾ ਇਸਤੇਮਾਲ ਕੀਤਾ ਹੈ ਫੇਸਬੁਕ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਦੇ ਰਿਹਾ ਹੈ। ਜੇਕਰ ਤੁਹਾਨੂੰ ਅਜਿਹਾ ਕੋਈ ਮੈਸੇਜ ਨਹੀਂ ਆਇਆ ਤਾਂ ਇਸ ਦਾ ਮਤਲਬ ਇਹ ਹੈ ਕਿ ਤੁਹਾਡਾ ਡੇਟਾ ਲੀਕ ਨਹੀਂ ਹੋਇਆ।   ਇੰਝ ਪਤਾ ਕਰੋ ਡਾਟਾ ਲੀਕ ਹੋਇਆ ਜਾਂ ਨਹੀਂ -ਫੇਸਬੁਕ 'ਤੇ ਹੈਲਪ ਸੈਂਟਰ ਵਿੱਚ ਜਾਓ। ਇੱਥੇ ਜਾ ਕੇ cambridge analytica ਲਿਖੋ। -ਇੱਥੇ ਤੁਹਾਨੂੰ 'How can I tell if my info was shared with Cambridge Analytica?' ਦੀ ਆਪਸ਼ਨ ਮਿਲੇਗੀ। ਇਸ 'ਤੇ ਕਲਿੱਕ ਕਰਦੇ ਹੀ ਫੇਸਬੁਕ ਤੁਹਾਨੂੰ ਦੱਸੇਗਾ ਕਿ ਤੁਸੀਂ ਜਾਂ ਤੁਹਾਡੇ ਦੋਸਤ ਨੇ "This Is Your Digital Life." 'ਤੇ ਲੌਗ ਇਨ ਕੀਤਾ ਹੈ ਜਾਂ ਨਹੀਂ। -ਇਹ ਉਹੀ ਐਪ ਹੈ ਜਿਸ ਰਾਹੀਂ ਕੈਂਬ੍ਰਿਜ ਐਨਾਲਿਟਿਕਾ ਨੇ ਗਾਹਕਾਂ ਦਾ ਡੇਟਾ ਅਕਸੈਸ ਕੀਤਾ ਸੀ। ਜੇਕਰ ਤੁਸੀਂ ਜਾਂ ਤੁਹਾਡੇ ਕਿਸੇ ਦੋਸਤ ਨੇ ਇਸ ਐਪ ਦਾ ਇਸਤੇਮਾਲ ਕੀਤਾ ਹੈ ਤਾਂ ਹੋ ਸਕਦਾ ਹੈ ਕਿ ਤੁਹਾਡਾ ਡੇਟਾ ਵੀ ਲਿਆ ਗਿਆ ਹੋਵੇ। -ਜੇਕਰ ਤੁਹਾਡਾ ਡੇਟਾ ਸੁਰੱਖਿਆ ਹੈ ਤੇ ਤੁਹਾਡੇ ਕਿਸੇ ਦੋਸਤ ਨੇ ਇਸ ਐਪ ਦਾ ਇਸਤੇਮਾਲ ਨਹੀਂ ਕੀਤਾ ਤਾਂ ਤੁਹਾਨੂੰ ਪ੍ਰੇਸ਼ਾਨ ਹੋਣ ਦੀ ਕੋਈ ਲੋੜ ਨਹੀਂ।

ਟਾਪ ਹੈਡਲਾਈਨ

Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ

Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ

Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ

Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ

Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  

Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ

 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ

Embed widget