ਪੜਚੋਲ ਕਰੋ

ਇੰਝ ਬਣਾਓ ਵ੍ਹੱਟਸਐਪ 'ਤੇ ਕ੍ਰਿਕਟ ਇਮੋਜ਼ੀ, ਜਣੋ ਕੀ ਹੈ ਖਾਸ

ਆਈਪੀਐਲ ਦੀ ਸ਼ੁਰੂਆਤ ਹੋਏ ਕਾਫੀ ਸਮਾਂ ਹੋ ਗਿਆ ਹੈ। ਫੇਸਬੁੱਕ ਦੇ ਮੈਨੇਜਿੰਗ ਪਲੇਟਫਾਰਮ ਵ੍ਹੱਟਸਐਪ ਨੇ ਸਪੈਸ਼ਲ ਕ੍ਰਿਕਟਫੀਚਰ ਨੂੰ ਲੌਂਚ ਕੀਤਾ ਹੈ।

ਨਵੀਂ ਦਿੱਲੀ: ਆਈਪੀਐਲ ਦੀ ਸ਼ੁਰੂਆਤ ਹੋਏ ਕਾਫੀ ਸਮਾਂ ਹੋ ਗਿਆ ਹੈ। ਫੇਸਬੁੱਕ ਦੇ ਮੈਨੇਜਿੰਗ ਪਲੇਟਫਾਰਮ ਵ੍ਹੱਟਸਐਪ ਨੇ ਸਪੈਸ਼ਲ ਕ੍ਰਿਕਟਫੀਚਰ ਨੂੰ ਲੌਂਚ ਕੀਤਾ ਹੈ। ਇਹ ਫਿਲਹਾਲ ਐਂਡ੍ਰਾਇਡ ‘ਤੇ ਉਪਲਬਧ ਹੈ, ਜਲਦੀ ਹੀ ਇਹ ਫੀਚਰ iOS ‘ਤੇ ਵੀ ਆ ਜਾਵੇਗਾ। ਜੇਕਰ ਤੁਸੀਂ ਕ੍ਰਿਕੇਟ ਫੈਨ ਹੋ ਤਾਂ ਇਸ ਦੇ ਪੂਰੇ ਪ੍ਰੋਸੈਸ ਤੋਂ ਪਹਿਲਾਂ ਤੁਹਾਨੂੰ ਕੁਝ ਚੀਜ਼ਾਂ ਦਾ ਧਿਆਨ ਰੱਖਣਾ ਹੋਵੇਗਾ। ਜਿਵੇਂ ਕਿ ਤੁਹਾਡੇ ਫੋਨ ‘ਚ ਵ੍ਹੱਟਸਐਪ ਦਾ ਲੈਟੇਸਟ ਵਰਜਨ ਹੋਣਾ ਚਾਹੀਦਾ ਹੈ। ਆਓ ਹੁਣ ਜਾਣੋ ਕ੍ਰਿਕੇਟ ਸਟਿਕਰਸ ਡਾਉਨਲੋਡ ਕਰਨ ਦਾ ਤਰੀਕਾ: ਸਭ ਤੋਂ ਪਹਿਲਾਂ ਹੋਮ ਸਕਰੀਨ ‘ਤੇ ਆਪਣਾ ਵ੍ਹੱਟਸਐਪ ਖੋਲ੍ਹੋ। ਹੁਣ ਚੈਟ ਵਿੰਡੋ ‘ਚ ਜਾਓ ਤੇ ਇਮੋਜ਼ੀ ਸਕਰੀਨ ਨੂੰ ਚੁਣੋ। ਸਟਿੱਕਰ ਆਪਸ਼ਨ ‘ਤੇ ਕਲਿੱਕ ਕਰੋ ਤੇ ਇਮੋਜ਼ੀ ਸਕਰੀਨ ਨੂੰ ਚੁਣੋ। ਹੁਣ +ਆਪਸ਼ਨ ‘ਤੇ ਕਲਿੱਕ ਕਰੋ ਜੋ ਤੁਹਾਡੀ ਰਾਈਟ ਸਾਈਡ ‘ਚ ਹੋਵੇਗਾ। ਹੁਣ ਕ੍ਰਿਕਟ ਮੈਚਅਪ ਨਾਂ ਦੇ ਕਈ ਸਟਿੱਕਰ ਆਪਸ਼ਨ ‘ਤੇ ਕਲਿੱਕ ਕਰੋ। ਇਸ ਪੈਕ ਨੂੰ ਡਾਊਨਲੋਡ ਕਰੋ। ਇੱਕ ਵਾਰ ਡਾਊਨਲੋਡ ਹੋਣ ‘ਤੇ ਵ੍ਹੱਟਸਐਪ ਸਟਿਕਰ ਸੈਕਸ਼ਨ ‘ਤੇ ਜਾਓ ਤੇ ਆਈਕਨ ਪੈਕ ‘ਤੇ ਕਲਿੱਕ ਕਰੋ। ਹੁਣ ਸੈਂਡ ਕਰਨ ਲਈ ਸਟਿੱਕਰਸ ‘ਤੇ ਕਲਿੱਕ ਕਰੋ।

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget