ਪੜਚੋਲ ਕਰੋ

Whatsapp ਕੋਲ ਤੁਹਾਡੀ ਕਿਹੜੀ ਜਾਣਕਾਰੀ, ਇਵੇਂ ਕਰੋ ਪੜਤਾਲ

ਨਵੀਂ ਦਿੱਲੀ: ਸੋਸ਼ਲ ਮੀਡੀਆ ਪਲੇਟਫਾਰਮ 'ਚ ਦਿੱਗਜ ਫੇਸਬੁੱਕ 'ਤੇ ਹਾਲ ਹੀ ਵਿੱਚ ਆਪਣੇ ਕਰੀਬ 80 ਮਿਲੀਅਨ ਵਰਤੋਂਕਾਰਾਂ ਦੇ ਡੇਟਾ ਨੂੰ ਸਾਂਝਾ ਕਰਨ ਦੇ ਇਲਜ਼ਾਮ ਲੱਗਣ ਤੋਂ ਬਾਅਦ ਇਸ ਡੇਟਾ ਬਾਰੇ ਚਰਚੇ ਸ਼ੁਰੂ ਹੋ ਗਏ ਕਿ ਡੇਟਾ ਕਿਵੇਂ ਸਾਂਝਾ ਹੁੰਦਾ ਹੈ। ਜੇਕਰ ਇਹ ਪਤਾ ਲੱਗ ਜਾਵੇ ਤਾਂ ਇਸ ਨੂੰ ਰੋਕਣਾ ਵੀ ਸੌਖਾ ਹੋ ਜਾਵੇਗਾ।   ਫੇਸਬੁੱਕ ਦੀ ਮਲਕੀਅਤ ਵਾਲੇ ਮੈਸੇਂਜਿੰਗ ਐਪ ਵ੍ਹੱਟਸਐਪ 'ਤੇ ਵੀ ਇਹੋ ਜਿਹੇ ਇਲਜ਼ਾਮ ਲੱਗੇ ਸਨ ਕਿ ਇਹ ਐਪ ਵੀ ਆਪਣੇ ਕਰੋੜਾਂ ਯੂਜ਼ਰਜ਼ ਦਾ ਡੇਟਾ ਆਪਣੇ ਕੋਲ ਰੱਖਦਾ ਹੈ। ਯੂਰਪੀਅਨ ਯੂਨੀਅਨ ਦੇ ਨਵੇਂ ਕਾਨੂੰਨ ਜੀਡੀਪੀਆਰ ਮੁਤਾਬਕ ਵਰਤੋਂਕਰਤਾ ਆਪਣਾ ਡੇਟਾ ਡਾਊਨਲੋਡ ਵੀ ਕਰ ਸਕਦੇ ਹਨ ਤੇ ਉਸ ਨੂੰ ਟ੍ਰਾਂਸਫਰ ਵੀ ਕਰ ਸਕਦੇ ਹਨ। ਯੂਜ਼ਰਜ਼ ਇਸ ਤਰ੍ਹਾਂ ਆਪਣੇ ਵ੍ਹੱਟਸਐਪ ਡੇਟਾ ਨੂੰ ਡਾਊਨਲੋਡ ਕਰ ਸਕਦੇ ਹਨ: 1. ਸਭ ਤੋਂ ਪਹਿਲਾਂ ਵ੍ਹੱਟਸਐਪ ਖੋਲ੍ਹਣਾ ਹੋਵੇਗਾ 2. ਸੈਟਿੰਗ ਵਿੱਚ ਜਾਣਾ ਹੋਵੇਗਾ 3. ਅਕਾਊਂਟ 'ਤੇ ਕਲਿੱਕ ਕਰਨਾ ਹੋਵੇਗਾ 4. ਰਿਕੁਏਸਟ ਅਕਾਊਂਟ ਇਨਫ਼ੋ ਕਰਨਾ ਹੋਵੇਗਾ 5. ਰਿਕੁਏਸਟ ਰਿਪੋਰਟ 'ਤੇ ਟੈਪ ਕਰਨਾ ਹੋਵੇਗਾ। ਇਸ ਤੋਂ ਬਾਅਦ ਵ੍ਹੱਟਸਐਪ ਤੁਹਾਡੇ ਤੋਂ ਰਿਪੋਰਟ ਤਿਆਰ ਕਰਨ ਲਈ ਤਿੰਨ ਦਿਨਾਂ ਇੰਤਜ਼ਾਰ ਕਰਨ ਲਈ ਕਹੇਗਾ। ਵਰਤੋਂਕਰਤਾ ਨੂੰ ਇਹ ਰਿਪੋਰਟ ਕੁਝ ਹੀ ਘੰਟਿਆਂ ਵਿੱਚ ਮਿਲ ਸਕਦੀ ਹੈ। ਜੇਕਰ ਰਿਪੋਰਟ ਆਉਣ ਤੋਂ ਪਹਿਲਾਂ ਹੀ ਤੁਸੀਂ ਆਪਣਾ ਖਾਤਾ ਡਿਲੀਟ ਕਰ ਦਿੰਦੇ ਹੋ ਤਾਂ ਤੁਸੀਂ ਰਿਪੋਰਟ ਹਾਸਲ ਨਹੀਂ ਕਰ ਸਕਦੇ। ਰਿਪੋਰਟ ਮਿਲਣ ਤੋਂ ਬਾਅਦ ਵਰਤੋਂਕਰਤਾ ਨੂੰ ਨੋਟੀਫਿਕੇਸ਼ਨ ਆਵੇਗਾ ਕਿ ਤੁਹਾਡਾ ਖਾਤਾ ਰਿਪੋਰਟ ਡਾਊਨਲੋਡ ਹੋਣ ਲਈ ਤਿਆਰ ਹੈ। ਰਿਕੁਏਸਟ ਅਕਾਊਂਟ ਇਨਫੋ ਸਕ੍ਰੀਨ ਵੀ ਤੁਹਾਨੂੰ ਇਹ ਦੱਸੇਗਾ ਕਿ ਸਾਡੇ ਵ੍ਹੱਟਸਐਪ ਸਰਵਰ ਤੋਂ ਡਿਲੀਟ ਹੋਣ ਤੋਂ ਪਹਿਲਾਂ ਤੁਸੀਂ ਇਸ ਰਿਪੋਰਟ ਨੂੰ ਕਿੰਨੇ ਸਮੇਂ ਵਿੱਚ ਡਾਊਲੋਡ ਕਰ ਸਕਦੇ ਹੋ। ਇਸ ਤਰ੍ਹਾਂ ਕਰ ਸਕਦੇ ਹੋ ਰਿਪੋਰਟ ਡਾਊਨਲੋਡ- 1. ਵ੍ਹੱਟਸਐਪ ਖੋਲ੍ਹੋ 2. ਸੈਟਿੰਗਸ ਵਿੱਚ ਜਾਓ 3. ਅਕਾਊਂਟ 'ਤੇ ਟੈਪ ਕਰੋ 4. ਰਿਕੁਏਸਟ ਅਕਾਊਂਟ ਇਨਫ਼ੋ 'ਤੇ ਟੈਪ ਕਰੋ 5. ਰਿਪੋਰਟ ਨੂੰ ਡਾਊਨਲੋਡ ਕਰੋ। ਫ਼ੋਨ ਵਿੱਚ ਜ਼ਿਪ ਫਾਈਲ ਡਾਊਨਲੋਡ ਹੋਣ ਤੋਂ ਬਾਅਦ ਤੁਸੀਂ ਉਸ ਨੂੰ ਖੋਲ੍ਹ ਸਕਦੇ ਹੋ। ਹੋ ਸਕਦਾ ਹੈ ਇਸ ਲਈ ਤੁਹਾਨੂੰ ਕਿਸੇ ਤੀਜੀ ਧਿਰ ਐਪ ਦੀ ਵੀ ਲੋੜ ਪੈ ਸਕਦੀ ਹੈ। ਰਿਪੋਰਟ ਨੂੰ ਖੋਲ੍ਹਣ ਤੋਂ ਬਾਅਦ ਤੁਸੀਂ ਦੇਖੋਗੇ ਕਿ ਤੁਹਾਡਾ ਨੰਬਰ, ਆਈਪੀ ਕੁਨੈਕਸ਼ਨ, ਡਿਵਾਈਸ ਟਾਈਪ, ਡਿਵਾਈਸ ਬਣਾਉਣ ਵਾਲੇ ਦਾ ਨਾਂਅ, ਤੁਹਾਡਾ ਪ੍ਰੋਫਾਈਲ ਫ਼ੋਟੋ, ਤੁਹਾਡੇ ਸਾਰੇ ਕੌਂਟੈਕਟ ਨੰਬਰ ਤੇ ਬਲਾਕ ਕੀਤੇ ਹੋਏ ਕੌਂਟੈਕਟ ਵਰਗੀਆਂ ਮਹੱਤਵਪੂਰਨ ਜਾਣਕਾਰੀਆਂ ਹੋਣਗੀਆਂ। ਹਾਲਾਂਕਿ, ਸਾਨੂੰ ਖੁਸ਼ੀ ਮਹਿਸੂਸ ਹੋਣੀ ਚਾਹੀਦੀ ਹੈ ਕਿ ਇਸ ਰਿਪੋਰਟ ਵਿੱਚ ਫੇਸਬੁੱਕ ਵਰਗੀਆਂ ਮਹੱਤਵਪੂਰਨ ਜਾਣਕਾਰੀਆਂ ਨਹੀਂ ਹਨ। ਪਰ ਸਾਨੂੰ ਹਮੇਸ਼ਾ ਆਪਣੀ ਨਿਜਤਾ ਪ੍ਰਤੀ ਚੌਕਸ ਰਹਿਣਾ ਚਾਹੀਦਾ ਹੈ ਕਿ ਵ੍ਹੱਟਸਐਪ ਨਾਲ ਤੁਹਾਡੀ ਕਿਹੜੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget