ਪੜਚੋਲ ਕਰੋ

ਗੂਗਲ ਫੋਟੋਜ਼ ‘ਚ ਇੰਝ ਪਾਓ ਅਨਲਿਮਟਿਡ ਸਟੋਰੇਜ਼, ਇਹ ਹੈ ਤਰੀਕਾ

ਕਈ ਯੂਜ਼ਰਸ ਕਲਾਉਡ ਸਟੋਰੇਜ ਦਾ ਇਸਤੇਮਾਲ ਕਰਦੇ ਹਨ। ਜਿੱਥੇ ਯੂਜ਼ਰਸ ਨੂੰ ਅਨਲਿਮਿਟਡ ਸਟੋਰੇਜ ਤਾਂ ਮਿਲਦਾ ਹੈ ਪਰ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਸਟੋਰੇਜ ਲਈ ਪੈਸੇ ਦੇਣੇ ਪੈਂਦੇ ਹਨ।

ਨਵੀਂ ਦਿੱਲੀ: ਯੂਜ਼ਰਸ ਲਈ ਅੱਜਕਲ੍ਹ ਸਮਾਰਟਫੋਨ ਦੀ ਸਭ ਤੋਂ ਵੱਡੀ ਦਿੱਕਤ ਸਟੋਰੇਜ ਹੈ। ਇੱਕ ਪਾਸੇ ਜਿੱਥੇ ਫੋਨ ਦਾ ਕੈਮਰਾ ਦਿਨ ਪਰ ਦਿਨ ਚੰਗਾ ਹੁੰਦਾ ਜਾ ਰਿਹਾ ਹੈ ਤਾਂ ਉਧਰ ਹੀ ਵੱਡੇ ਤੇ ਬਿਹਤਰ ਪਿਕਸਲ ਦੀਆਂ ਤਸਵੀਰਾਂ ਨੂੰ ਸਟੋਰ ਕਰਕੇ ਰੱਖਣਾ ਮੁਸ਼ਕਲ ਹੋ ਗਿਆ ਹੈ। ਫੋਨ ‘ਚ ਇੱਕ ਹੋਰ ਚੀਜ਼ ਜੋ ਸਭ ਤੋਂ ਜ਼ਿਆਦਾ ਥਾਂ ਘੇਰਦੀ ਹੈ, ਉਹ ਵੀਡੀਓ ਹੈ। ਇਨ੍ਹਾਂ ਸਭ ਨੂੰ ਦੇਖਦੇ ਹਏ ਕਈ ਯੂਜ਼ਰਸ ਕਲਾਉਡ ਸਟੋਰੇਜ ਦਾ ਇਸਤੇਮਾਲ ਕਰਦੇ ਹਨ। ਜਿੱਥੇ ਯੂਜ਼ਰਸ ਨੂੰ ਅਨਲਿਮਿਟਡ ਸਟੋਰੇਜ ਤਾਂ ਮਿਲਦਾ ਹੈ ਪਰ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਸਟੋਰੇਜ ਲਈ ਪੈਸੇ ਦੇਣੇ ਪੈਂਦੇ ਹਨ। ਇਸ ਪ੍ਰੋਬਲਮ ਦਾ ਹੱਲ ਅੱਜ ਅਸੀਂ ਤੁਹਾਨੂੰ ਦੱਸਣ ਵਾਲੇ ਹਾਂ ਜਿਸ ਨਾਲ ਤੁਸੀਂ ਸਾਰੇ ਈਮੇਜ ਤੇ ਵੀਡੀਓ ਨੂੰ ਅਨਲਿਮਟਿਡ ਸਟੋਰੇਜ ‘ਚ ਰੱਖ ਸਕਦੇ ਹੋ। ਗੂਗਲ ਫੋਟੋਜ਼ ਦੀ ਮਦਦ ਨਾਲ ਯੂਜ਼ਰਸ ਹਾਈ ਰੈਜਲਿਊਸ਼ਨ ਫੋਟੋ ਨੂੰ ਰੱਖ ਸਕਦੇ ਹਾਂ। ਜੇਕਰ ਤੁਸੀਂ ਗੂਗਲ ਫੋਟੋ ‘ਚ ਆਪਣੇ ਫੋਟੋ ਅਪਲੋਡ ‘ਚ ਆਪਣੇ ਫੋਟੋ ਤੇ ਵੀਡੀਓ ਰੱਖ ਰਹੇ ਹੋ ਤਾਂ ਤੁਹਾਨੂੰ ਸਾਰੀਆਂ ਤਸਵੀਰਾਂ ਹਾਈ ਰੈਜਲਿਊਸ਼ਨ ‘ਚ ਰੱਖਣ ਦੀ ਲੋੜ ਨਹੀਂ। ਗੂਗਲ ਆਟੋਮੈਟਿਕ ਤੁਹਾਡੀ ਫੋਟੋ ਨੂੰ ਹਾਈ ਰੈਜਾਲਿਊਸ਼ਨ ‘ਚ ਅਪਲੋਡ ਕਰਦਾ ਹੈ। ਇਸ ਲਈ ਗੂਗਲ ਫੋਟੋ ਐਪ ਦਾ ਲੈਟੇਸਟ ਵਰਜਨ 4.15 ਤੇ ਇੰਟਰਨੈੱਟ ਹੋਣਾ ਜ਼ਰੂਰੀ ਹੈ। ਇਸ ਤੋਂ ਬਾਅਦ ਹੇਠ ਲਿਖੇ ਸਟੈਪ ਫੌਲੋ ਕਰੋ। ਬੈਕਅੱਪ ਮੋਡ ਨੂੰ ਚਾਲੂ ਕਰੋ ਤੇ ਹਾਈ ਕੁਆਲਟੀ ਆਪਸ਼ਨ ‘ਤੇ ਕਲਿੱਕ ਕਰੋ। ਗੂਗਲ ਫੋਟੋ ਐਪ ਨੂੰ ਖੋਲ੍ਹੋ। ਟੌਪ ਰਾਈਟ ਕਾਰਨਰ ‘ਤੇ ਤਿੰਨ ਲਾਈਨਾਂ ‘ਤੇ ਕਲਿੱਕ ਕਰੋ। ਸੈਟਿੰਗ ਆਪਸ਼ਨ ‘ਤੇ ਕਲਿੱਕ ਕਰੋ। ਬੈਕ ਤੇ ਸਿੰਕ ਦੇ ਸਾਹਮਣੇ ਟੌਗਲ ਬਟਨ ਨੂੰ ਕਲਿੱਕ ਕਰੋ। ਬੈਕਅਪ ਮੋਡ ‘ਤੇ ਕਲਿੱਕ ਕਰੋ ਤੇ ਹਾਈ ਕੁਆਲਟੀ ਆਪਸ਼ਨ ‘ਤੇ ਕਲਿੱਕ ਕਰੋ। ਬੈਕਅਪ ਡਿਵਾਇਸ ਫੋਲਡਰ ‘ਤੇ ਜਾਓ ਤੇ ਉਨ੍ਹਾਂ ਸਾਰੇ ਫੋਲਡਰਸ ਨੂੰ ਸਿਲੈਕਟ ਕਰੋ ਜਿਨ੍ਹਾਂ ਨੂੰ ਤੁਸੀਂ ਅਪਲੋਡ ਕਰਨਾ ਚਾਹੁੰਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget