ਪੜਚੋਲ ਕਰੋ

ਸਮਾਰਟਫੋਨ ਹੁੰਦਾ ਸਲੋਅ ਤਾਂ ਅਪਣਾਓ ਇਹ ਉਪਾਅ

ਚੰਡੀਗੜ੍ਹ: ਅੱਜਕਲ੍ਹ ਐਪ ਬਾਜ਼ਾਰ ਵਿੱਚ ਕਈ ਤਰ੍ਹਾਂ ਦੀਆਂ ਐਪਸ ਆ ਚੁੱਕੀਆਂ ਹਨ। ਇਨ੍ਹਾਂ ਵਿੱਚੋਂ ਕੁਝ ਐਪਸ ਤੁਹਾਡੇ ਫੋਨ ਦੀ ਸਟੋਰੇਜ਼ ਲਈ ਵੱਡਾ ਸੰਕਟ ਬਣ ਜਾਂਦੀਆਂ ਹਨ। ਦੱਸ ਦੇਈਏ ਕਿ ਫੇਸਬੁੱਕ ਤੇ ਇੰਸਟਾਗ੍ਰਾਮ ਵਰਗੀਆਂ ਐਪਸ ਤੁਹਾਡੇ ਫੋਨ ਦੀ ਸਟੋਰੇਜ ਦੇ ਨਾਲ-ਨਾਲ ਰੈਮ ਵੀ ਖਿੱਚਦੀਆਂ ਹਨ। ਜਿਸ ਕਰਕੇ ਫੋਨ ਦੀ ਸਪੀਡ ਥੋੜੀ ਮੱਠੀ ਪੈ ਜਾਂਦਾ ਹੈ। ਫੋਨ ਵਿੱਚ ਜ਼ਿਆਦਾ ਐਪਸ ਰੱਖਣ ਨਾਲ ਅਕਸਰ ਸਟੋਰੇਜ ਦੀ ਦਿੱਕਤ ਹੋ ਜਾਂਦੀ ਹੈ ਜਿਸ ਕਰਕੇ ਹੁਣ ਸਮਾਰਟਫੋਨ ਵੀ 6GB ਤੇ 8GB ਰੈਮ ਨਾਲ ਲਾਂਚ ਕੀਤੇ ਜਾ ਰਹੇ ਹਨ। ਇਸ ਲਈ ਜੇ ਤੁਸੀਂ ਸਮਾਰਟਫੋਨ ਖਰੀਦਣਾ ਹੈ ਤਾਂ ਸਭ ਤੋਂ ਪਹਿਲਾਂ ਉਸ ਦੀ ਰੈਮ ਚੈੱਕ ਕਰ ਲਉ ਪਰ ਜੇ ਤੁਹਾਨੂੰ ਐਪਸ ਦੀ ਵਜ੍ਹਾ ਕਰਕੇ ਸਟੋਰੇਜ ਵਿੱਚ ਦਿੱਕਤ ਆਉਂਦੀ ਹੈ ਤਾਂ ਤੁਸੀਂ ਐਪਸ ਨੂੰ ਰੀਸਟਾਰਟ ਕਰ ਦਿੰਦੇ ਹੋ ਜਾਂ ਉਸ ਨੂੰ ਅਨਇੰਸਟਾਲ ਕਰ ਦਿੰਦੇ ਹੋ। ਹੇਠਾਂ ਕੁਝ ਐਪਸ ਦਿੱਤੀਆਂ ਗਈਆਂ ਹਨ ਜੋ ਤੁਹਾਡੇ ਫੋਨ ਨੂੰ ਮੱਠਾ ਕਰ ਦਿੰਦੀਆਂ ਹਨ। • ਸਭ ਤੋਂ ਪਹਿਲਾਂ ਫੋਨ ਦੀਆਂ ਸੈਟਿੰਗਜ਼ ਵਿੱਚ ਜਾਓ। • ਸਕ੍ਰੋਲ ਕਰਕੇ ਮੈਮਰੀ ਸੈਟਿੰਗਜ਼ ਵਿੱਚ ਜਾਓ। • ਇੱਥੋਂ ਪਤਾ ਚੱਲੇਗਾ ਕਿ ਕਿਹੜੀ ਐਪ ਕਿੰਨੀ ਸਟੋਰੇਜ ਲੈ ਰਹੀ ਹੈ। ਇਨ੍ਹਾਂ ਵਿੱਚ ਸਿਰਫ ਇੰਟਰਨ ਸਟੋਰੇਜ ਹੀ ਸ਼ਾਮਲ ਹੋਏਗਾ। • ਇਸ ਪਿੱਛੋਂ ਮੈਮਰੀ ਤੇ ਮੈਮਰੀ ਦਾ ਇਸਤੇਮਾਲ ਕਰਨ ਵਾਲੇ ਐਪਸ ’ਤੇ ਕਲਿੱਕ ਕਰੋ। • ਇਹ ਤੁਹਾਨੂੰ ਰੈਮ ਦਾ ਪੂਰਾ ਵੇਰਵਾ ਦਏਗਾ ਜਿੱਥੋਂ ਪਤਾ ਚੱਲੇਗਾ ਕਿ ਕਿਹੜੀ ਐਪ ਸਭ ਤੋਂ ਵੱਧ ਥਾਂ ਘੇਰ ਰਹੀ ਹੈ। ਹੁਣ ਇਸ ਜਾਣਕਾਰੀ ਦੇ ਆਧਾਰ ’ਤੇ ਤੁਸੀਂ ਉਸ ਐਪ ਨੂੰ ਅਨਇੰਸਟਾਲ ਜਾਂ ਰੀਸਟਰਾਟ ਕਰ ਸਕਦੇ ਹੋ। ਜੇ ਤੁਹਾਡੇ ਫੋਨ ਦੀ ਇੰਟਰਨਲ ਸਟੋਰੇਜ ਫੁੱਲ ਹੋ ਗਈ ਹੈ ਤਾਂ ਤੁਹਾਡਾ ਫੋਨ ਸਲੋਅ ਹੋਏਗਾ। ਇਸ ਲਈ ਹਮੇਸ਼ਾ ਆਪਣੇ ਫੋਨ ਦੀ ਸਟੋਰੇਜ ਖਾਲੀ ਰੱਖੋ। ਇਸ ਨਾਲ ਤੁਹਾਡਾ ਫੋਨ ਵੀ ਤੇਜ਼ ਚੱਲੇਗਾ ਤੇ ਰੋਜ਼ਾਨਾ ਫੋਨ ਰੀਸਟਾਰਟ ਕਰਨ ਦੀ ਲੋੜ ਨਹੀਂ ਪਏਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ

ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ

Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ

ਸਕਿਨ ਲਈ ਦਵਾਈ ਵਾਂਗ ਕੰਮ ਕਰਦਾ ਚੌਲਾਂ ਦਾ ਪਾਣੀ, ਜਾਣ ਲਓ ਇਸਤੇਮਾਲ ਕਰਨ ਦਾ ਤਰੀਕਾ
ਸਕਿਨ ਲਈ ਦਵਾਈ ਵਾਂਗ ਕੰਮ ਕਰਦਾ ਚੌਲਾਂ ਦਾ ਪਾਣੀ, ਜਾਣ ਲਓ ਇਸਤੇਮਾਲ ਕਰਨ ਦਾ ਤਰੀਕਾ
Advertisement
ABP Premium

ਵੀਡੀਓਜ਼

Kullu-Manali| Flood| ਕੁੱਲੂ 'ਚ ਮੀਂਹ ਨੇ ਮਚਾਈ ਤਬਾਹੀ, ਸੈਲਾਨੀਆਂ ਦੀ ਜਾਨ 'ਤੇ ਬਣੀਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ NH 5 ਸਮੇਤ ਕਈ ਸੜਕਾਂ ਬੰਦ, 100 ਰੂਟ ਫੇਲ੍ਹਜੱਗੂ ਭਗਵਾਨਪੁਰੀਆ ਦਾ ਸਾਥੀ ਗ੍ਰਿਫ਼ਤਾਰਛੱਤ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ
Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ
ਸਕਿਨ ਲਈ ਦਵਾਈ ਵਾਂਗ ਕੰਮ ਕਰਦਾ ਚੌਲਾਂ ਦਾ ਪਾਣੀ, ਜਾਣ ਲਓ ਇਸਤੇਮਾਲ ਕਰਨ ਦਾ ਤਰੀਕਾ
ਸਕਿਨ ਲਈ ਦਵਾਈ ਵਾਂਗ ਕੰਮ ਕਰਦਾ ਚੌਲਾਂ ਦਾ ਪਾਣੀ, ਜਾਣ ਲਓ ਇਸਤੇਮਾਲ ਕਰਨ ਦਾ ਤਰੀਕਾ
5 ਮਾਰਚ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, ਬਣਾਈ ਰਣਨੀਤੀ, ਜਾਣੋ ਪੂਰਾ ਮਾਮਲਾ

ਨਸ਼ਿਆਂ ਖ਼ਿਲਾਫ਼ ਵੱਡੀ ਲੜਾਈ ਸ਼ੁਰੂ ! ਤਸਕਰਾਂ ਨਾਲ ਨਜਿੱਠੇਗੀ ਸਰਕਾਰ, ਪੀੜਤਾਂ ਨੂੰ ਹਸਪਤਾਲਾਂ 'ਚ ਕਰਵਾਓ ਦਾਖਲ, ਅਪਰਾਧੀਆਂ ਨਹੀਂ ਮਰੀਜ਼ਾਂ ਵਾਂਗ ਹੋਵੇਗਾ ਸਲੂਕ- ਆਪ

ਅਮਰੀਕਾ ਦੇ ਫੰਡਿੰਗ ਬੰਦ ਕਰਦਿਆਂ ਹੀ ਦਿਸਣ ਲੱਗਿਆ ਅਸਰ, ਭਾਰਤ ਦੇ ਪਹਿਲੇ ਟਰਾਂਸਜੈਂਡਰ ਕਲੀਨਿਕ ਨੂੰ ਲੱਗਿਆ ਤਾਲਾ

ਪੰਜਾਬ 'ਚ ਪੈ ਗਿਆ ਚੀਕ-ਚੀਹਾੜਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਖੰਭਾ

Embed widget