ਪੜਚੋਲ ਕਰੋ

ਤੁਸੀਂ ਜਾਣਦੇ ਹੋ ਵ੍ਹੱਟਸਐਪ ਦਾ ਇਹ ਟ੍ਰਿਕ?, ਸ਼ਰਮਿੰਦੇ ਹੋਣ ਤੋਂ ਇੰਝ ਬਚੋ

ਨਵੀਂ ਦਿੱਲੀ: ਅੱਜਕਲ੍ਹ ਹਰ ਕੋਈ ਵ੍ਹੱਟਸਐਪ ਦਾ ਇਸਤੇਮਾਲ ਕਰਦਾ ਹੈ। ਵ੍ਹੱਟਸਐਪ ਸਭ ਤੋਂ ਤੇਜ਼ ਮੈਸੇਜਿੰਗ ਐਪ ਬਣ ਚੁੱਕੀ ਹੈ। ਇਸ ਐਪ ‘ਤੇ ਜਦੋਂ ਕੋਈ ਤੁਹਾਨੂੰ ਆਡੀਓ ਮੈਸੇਜ ਕਰਦਾ ਹੈ ਤਾਂ ਤੁਸੀਂ ਇਸ ਨੂੰ ਸੁਣਨ ਲਈ ਈਅਰਫੋਨ ਦਾ ਇਸਤੇਮਾਲ ਕਰਦੇ ਹੋ। ਕੀ ਤੁਹਾਨੂੰ ਪਤਾ ਹੈ ਕਿ ਤੁਸੀਂ ਆਡੀਓ ਮੈਸੇਜ ਨੂੰ ਈਅਰਫੋਨ ਤੋਂ ਬਗੈਰ ਵੀ ਬਿਨਾ ਕਿਸੇ ਨੂੰ ਸੁਣਾਏ ਸੁਣ ਸਕਦੇ ਹੋ। ਜੀ ਹਾਂ, ਅਜਿਹਾ ਹੋ ਸਕਦਾ ਹੈ। ਉਸ ਲਈ ਤੁਸੀਂ ਆਪਣੇ ਫੋਨ ਨੂੰ ਆਪਣੇ ਕੰਨ ਕੋਲ ਲੈ ਜਾਓ ਤੇ ਇਸ ਤੋਂ ਬਾਅਦ ਪਲੇਅ ਬਟਨ ਦਬਾਓ। ਇਸ ਨਾਲ ਅਜਿਹਾ ਲੱਗੇਗਾ ਕਿ ਤੁਸੀਂ ਕੋਈ ਕਾਲ ਸੁਣਨ ਦੀ ਕੋਸ਼ਿਸ਼ ਕਰ ਰਹੇ ਹੋ। ਇਸ ਨਾਲ ਇਹ ਹੋਵੇਗਾ ਕਿ ਆਡੀਓ ਮੈਸੇਜ ਈਅਰਪੀਸ ਦੀ ਮਦਦ ਨਾਲ ਪਲੇਅ ਹੋਵੇਗਾ ਸਪੀਕਰ ‘ਤੇ ਨਹੀਂ। ਇਸ ਨਾਲ ਤੁਸੀਂ ਵ੍ਹੱਟਸਐਪ ਦੇ ਆਡੀਓ ਫਾਈਲ ਨੂੰ ਵੌਕੀ-ਟੌਕੀ ਦੇ ਤੌਰ ‘ਤੇ ਵੀ ਇਸਤੇਮਾਲ ਕਰ ਸਕਦੇ ਹੋ। ਅਜਿਹਾ ਕਰਨ ਨਾਲ ਤੁਹਾਡੀ ਪ੍ਰਾਈਵੇਸੀ ਨੂੰ ਵੀ ਨੁਕਸਾਨ ਨਹੀਂ ਹੋਵੇਗਾ। ਕਈ ਲੋਕਾਂ ਨੂੰ ਨਹੀਂ ਪਤਾ ਕਿ ਹਾਲ ਹੀ ‘ਚ ਵ੍ਹੱਟਸਐਪ ਨੇ ਇਸ ਫੀਚਰ ਨੂੰ ਰੋਲਆਊਟ ਕੀਤਾ ਸੀ। ਇਸ ‘ਚ ਤੁਸੀਂ ਆਡੀਓ ਫਾਈਲ ਨੂੰ ਅਸਾਨੀ ਨਾਲ ਸੁਣ ਸਕਦੇ ਹੋ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget