ਪੜਚੋਲ ਕਰੋ

ਫੋਨ 'ਚ ਸਟੋਰੇਜ਼ ਦੀ ਦਿੱਕਤ ਜਾਂ ਹੁੰਦਾ ਹੈਂਗ, ਤਾਂ ਵਰਤੋਂ ਇਹ ਤਾਰੀਕਾ

ਨਵੀਂ ਦਿੱਲੀ: ਅੱਜਕੱਲ੍ਹ ਕਈ ਤਰ੍ਹਾਂ ਦੇ ਸਮਾਰਟਫੋਨ ਆ ਗਏ ਹਨ ਜਿਨ੍ਹਾਂ ‘ਚ 32ਜੀਬੀ, 64 ਜੀਬੀ ਤੇ 128 ਜੀਬੀ ਤਕ ਦੀ ਸਟੋਰੇਜ਼ ਹੁੰਦੀ ਹੈ। ਕਈ ਫੋਨਾਂ ‘ਚ ਤਾਂ ਇਸ ਤੋਂ ਵੀ ਜ਼ਿਆਦਾ ਸਟੋਰੇਜ਼ ਹੁੰਦੀ ਹੈ। ਕਈ ਫੋਨਾਂ ਦੀ ਸਟੋਰੇਜ਼ ਨੂੰ ਵਧਾਇਆ ਨਹੀਂ ਜਾ ਸਕਦਾ ਕਿਉਂਕਿ ਉਨ੍ਹਾਂ ‘ਚ ਕਾਰਡ ਦੀ ਥਾਂ ਨਹੀਂ ਦਿੱਤੀ ਜਾਂਦੀ। ਅਜਿਹੇ ‘ਚ ਕਈ ਯੂਜ਼ਰਸ ਨੂੰ ਸਟੋਰੇਜ਼ ਦੀ ਦਿੱਕਤ ਹੋਣ ਲੱਗ ਜਾਂਦੀ ਹੈ। ਇਸ ਤੋਂ ਬਾਅਦ ਉਹ ਫੋਨ ਬਦਲਣ ਦੀ ਸੋਚਦੇ ਹਨ। ਤਾਂ ਚਲੋ ਅੱਜ ਤੁਹਾਨੂੰ ਕੁਝ ਅਜਿਹੇ ਤਰੀਕੇ ਦੱਸਦੇ ਹਾਂ ਜਿਨ੍ਹਾਂ ਨਾਲ ਤੁਸੀਂ ਆਪਣੀ ਸਟੋਰੇਜ਼ ਨੂੰ ਖਾਲੀ ਕਰ ਸਕਦੇ ਹੋ। ਸਭ ਤੋਂ ਪਹਿਲਾਂ ਉਨ੍ਹਾਂ ਡਾਉਨਲੋਡ ਫਾਈਲਸ ਨੂੰ ਹਟਾਓ ਜਿਨ੍ਹਾਂ ਦੀ ਤੁਹਾਨੂੰ ਲੋੜ ਨਹੀਂ। ਜਿਨ੍ਹਾਂ ਫਾਈਲਾਂ ਦੀ ਤੁਹਾਨੂੰ ਲੋੜ ਨਹੀਂ, ਉਨ੍ਹਾਂ ਨੂੰ ਹਟਾ ਕੇ ਸਪੇਸ ਬਣਾਈ ਜਾ ਸਕਦੀ ਹੈ। ਕੁਝ ਅਜਿਹੀਆਂ ਤਸਵੀਰਾਂ ਜਾਂ ਵੀਡੀਓ ਜਿਨ੍ਹਾਂ ਦੀ ਤੁਹਾਨੂੰ ਲੋੜ ਨਹੀਂ ਜਾਂ ਜਿਨ੍ਹਾਂ ਦਾ ਬੈਕਅੱਪ ਤੁਸੀਂ ਕਿਸੇ ਦੂਜੀ ਐਪ ‘ਚ ਲੈ ਲਿਆ ਹੈ, ਨੂੰ ਤੁਸੀਂ ਆਸਾਨੀ ਨਾਲ ਹਟਾ ਕੇ ਫੋਨ ‘ਚ ਥਾਂ ਬਣਾ ਸਕਦੇ ਹੋ। ਕਈ ਵਾਰ ਫੋਨ ‘ਚ ਅਜਿਹੇ ਐਪ ਡਾਉਨਲੋਡ ਹੁੰਦੇ ਹਨ ਜਿਨ੍ਹਾਂ ਦੀ ਵਰਤੋਂ ਇੱਕ ਜਾਂ ਦੋ ਵਾਰ ਤੋਂ ਜ਼ਿਆਦਾ ਨਹੀਂ ਹੁੰਦੀ। ਤੁਸੀਂ ਇਨ੍ਹਾਂ ਐਪਸ ਨੂੰ ਫੋਨ ਵਿੱਚੋਂ ਡਿਲੀਟ ਕਰ ਸਕਦੇ ਹੋ। ਤੁਸੀਂ ਜਿਨ੍ਹਾਂ ਵੀ ਚੀਜ਼ਾਂ ਦਾ ਇਸਤੇਮਾਲ ਤੁਸੀਂ ਫੋਨ ‘ਚ ਕਰਦੇ ਹੋ, ਉਨ੍ਹਾਂ ਦਾ ਕੈਸ਼ੇ ਬਣ ਜਾਂਦਾ ਹੈ। ਕਈ ਵਾਰ ਇਹ ਫਾਈਲ ਜੀਬੀ ‘ਚ ਹੁੰਦੀ ਹੈ ਤੇ ਇਸ ਦਾ ਕੋਈ ਇਸਤੇਮਾਲ ਨਹੀਂ। ਇਸ ਲਈ ਕੈਸ਼ੇ ਨੂੰ ਹਮੇਸ਼ਾ ਕਲੀਅਰ ਕਰਦੇ ਰਹੋ। ਐਨਡ੍ਰਾਈਡ ਇੱਕ ਅਜਿਹਾ ਪਲੇਟਫਾਰਮ ਹੈ ਜਿੱਥੇ ਤੁਸੀਂ ਕਿਸੇ ਵੀ ਐਪ ਦਾ ਲਾਈਟ ਵਰਜ਼ਨ ਇਸਤੇਮਾਲ ਕਰ ਸਕਦੇ ਹੋ ਜਿਸ ਨਾਲ ਸਟੋਰੇਜ਼ ਦੀ ਖਪਤ ਘੱਟ ਹੋ ਜਾਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget