ਪੜਚੋਲ ਕਰੋ

Mobile Tracker App: ਬੱਸ ਇਹ ਐਪ ਮੋਬਾਈਲ 'ਚ ਕਰੋ ਇੰਸਟਾਲ, ਚੋਰ ਵੀ ਤੁਹਾਡਾ ਫੋਨ ਚੋਰੀ ਕਰਨ ਤੋਂ ਡਰਨਗੇ

Mobile Tracker: ਹੁਣ ਮੋਬਾਈਲ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਣ ਗਿਆ ਹੈ। ਪਰ ਸਮੱਸਿਆ ਉਦੋਂ ਆਉਂਦੀ ਹੈ ਜਦੋਂ ਤੁਹਾਡਾ ਇਹ ਮਲਟੀਪਰਪਜ਼ ਡਿਵਾਈਸ ਯਾਨੀ ਮੋਬਾਈਲ ਗੁੰਮ ਜਾਂ ਚੋਰੀ ਹੋ ਜਾਂਦਾ ਹੈ...

Mobile Tracker: ਦੁਨੀਆ ਵਿੱਚ ਮੋਬਾਈਲ ਉਪਭੋਗਤਾਵਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਮੋਬਾਈਲ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਣ ਗਿਆ ਹੈ। ਇਸ ਦੇ ਜ਼ਰੀਏ ਵਾਇਸ ਕਾਲਿੰਗ, ਵੀਡੀਓ ਕਾਲਿੰਗ ਅਤੇ ਮੈਸੇਜ ਤੋਂ ਲੈ ਕੇ ਈ-ਮੇਲ ਤੱਕ ਦੀਆਂ ਸੁਵਿਧਾਵਾਂ ਉਪਲਬਧ ਹਨ। ਨਾਲ ਹੀ, ਹੁਣ ਈ-ਪੇਮੈਂਟ ਦੇ ਵਿਕਲਪ ਕਾਰਨ, ਨਕਦ ਰੱਖਣ ਦੀ ਬਜਾਏ ਮੋਬਾਈਲ ਵਾਲੇਟ ਦੀ ਵਰਤੋਂ ਕਰਨਾ ਆਮ ਹੋ ਗਿਆ ਹੈ, ਪਰ ਸਮੱਸਿਆ ਉਦੋਂ ਆਉਂਦੀ ਹੈ ਜਦੋਂ ਤੁਹਾਡਾ ਇਹ ਮਲਟੀਪਰਪਜ਼ ਡਿਵਾਈਸ ਯਾਨੀ ਮੋਬਾਈਲ ਗੁੰਮ ਜਾਂ ਚੋਰੀ ਹੋ ਜਾਂਦਾ ਹੈ। ਪਰ ਅਸੀਂ ਤੁਹਾਨੂੰ ਕੁਝ ਟਿਪਸ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਆਪਣਾ ਗੁਆਚਿਆ ਫੋਨ ਆਸਾਨੀ ਨਾਲ ਲੱਭ ਸਕਦੇ ਹੋ।

ਸਭ ਤੋਂ ਪਹਿਲਾਂ ਇਹ ਕਰੋ ਕੰਮ

ਜੇਕਰ ਤੁਹਾਡਾ ਮੋਬਾਈਲ ਚੋਰੀ ਜਾਂ ਗੁੰਮ ਹੋ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਆਪਣੇ ਮੋਬਾਈਲ ਦੀ ਸੂਚਨਾ ਪੁਲਿਸ ਨੂੰ ਦਿਓ। ਤਾਂ ਜੋ ਜੇਕਰ ਤੁਹਾਡੇ ਮੋਬਾਈਲ ਦੀ ਕਿਸੇ ਵੀ ਤਰ੍ਹਾਂ ਦੁਰਵਰਤੋਂ ਹੁੰਦੀ ਹੈ ਤਾਂ ਤੁਸੀਂ ਪੁਲਿਸ ਦੀ ਕਾਰਵਾਈ ਤੋਂ ਬਚ ਸਕੋ। ਜਦੋਂ ਮੋਬਾਈਲ ਚਾਲੂ (on) ਹੁੰਦਾ ਹੈ, ਤਾਂ ਇਸ ਨੂੰ ਟਰੈਕ ਕਰਨ ਲਈ ਘੱਟ ਮਿਹਨਤ ਕਰਨੀ ਪੈਂਦੀ ਹੈ। ਜਦੋਂ ਕਿ ਮੋਬਾਈਲ ਬੰਦ (off) ਹੋਣ ਦੀ ਸਥਿਤੀ ਵਿੱਚ ਇਸ ਨੂੰ ਟਰੈਕ ਕਰਨਾ ਥੋੜ੍ਹਾ ਮੁਸ਼ਕਲ ਹੈ। ਹਾਲਾਂਕਿ, ਹੁਣ ਐਂਡ੍ਰਾਇਡ ਸਮਾਰਟਫੋਨਸ ਲਈ ਪਲੇ ਸਟੋਰ 'ਚ ਕਈ ਅਜਿਹੇ ਐਪਸ ਮੌਜੂਦ ਹਨ, ਜਿਨ੍ਹਾਂ ਦੇ ਜ਼ਰੀਏ ਤੁਸੀਂ ਮੋਬਾਇਲ ਨੂੰ ਬੰਦ ਹੋਣ 'ਤੇ ਵੀ ਟ੍ਰੈਕ ਕਰ ਸਕਦੇ ਹੋ।

ਟ੍ਰੈਕ ਇਟ ਇਵਨ ਇਫ ਇਜ਼ ਆਫ ਐਪ 

  • ਇਹ ਮੋਬਾਈਲ ਟਰੈਕਿੰਗ ਐਪ ਗੂਗਲ ਪਲੇ ਸਟੋਰ 'ਤੇ ਬਹੁਤ ਵਧੀਆ ਰੇਟਿੰਗਾਂ ਨਾਲ ਉਪਲਬਧ ਹੈ। ਇਸ ਨੂੰ ਆਸਾਨੀ ਨਾਲ ਮੋਬਾਈਲ 'ਤੇ ਡਾਊਨਲੋਡ ਅਤੇ ਇੰਸਟਾਲ ਕੀਤਾ ਜਾ ਸਕਦਾ ਹੈ।
  • ਇਸ ਐਪ ਨੂੰ ਇੰਸਟਾਲ ਕਰਦੇ ਸਮੇਂ, ਕੁਝ ਜ਼ਰੂਰੀ ਪਰਮਿਸ਼ਨ  ਨੂੰ ON ਕਰੋ।
  • ਇਸ ਐਪ ਵਿੱਚ ਡਮੀ ਸਵਿੱਚ ਆਫ ਅਤੇ ਫਲਾਈਟ ਮੋਡ ਫੀਚਰ ਨੂੰ ਚਾਲੂ ਰੱਖੋ। ਇਸ ਨੂੰ ਚਾਲੂ ਕਰਨ ਤੋਂ ਬਾਅਦ ਵੀ ਮੋਬਾਈਲ ਬੰਦ ਨਹੀਂ ਹੁੰਦਾ, ਪਰ ਚੋਰੀ ਕਰਨ ਵਾਲੇ ਨੂੰ ਲੱਗੇਗਾ ਕਿ ਮੋਬਾਈਲ ਬੰਦ ਹੋ ਗਿਆ ਹੈ। ਜੋ ਤੁਹਾਡੇ ਲਈ ਟਰੈਕ ਕਰਨਾ ਆਸਾਨ ਬਣਾ ਦੇਵੇਗਾ।
  • ਮੋਬਾਈਲ ਵਿੱਚ ਇਸ ਐਪ ਦੀ ਮੌਜੂਦਗੀ ਕਾਰਨ ਮੋਬਾਈਲ ਲਾਈਵ ਲੋਕੇਸ਼ਨ ਅਤੇ ਫਰੰਟ ਕੈਮਰੇ ਤੋਂ ਫੋਟੋ ਕਲਿੱਕ ਕਰਕੇ ਤੁਹਾਨੂੰ ਭੇਜਦਾ ਰਹੇਗਾ, ਤਾਂ ਜੋ ਚੋਰ ਨੂੰ ਆਸਾਨੀ ਨਾਲ ਫੜਿਆ ਜਾ ਸਕੇ।

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget