ਪੜਚੋਲ ਕਰੋ

HTC ਸਮਾਰਟਫੋਨ ਦੇ ਸ਼ੌਕੀਨਾਂ ਲਈ ਵੱਡੀ ਖੁਸ਼ਖਬਰੀ!

ਨਵੀਂ ਦਿੱਲੀ: ਤਾਇਵਾਨੀ ਕੰਪਨੀ HTC ਨੇ ਆਪਣੇ ਗਾਹਕਾਂ ਲਈ ਇੰਡ੍ਰਾਇਡ ਓਰੀਓ ਅਪਡੇਟ ਦਾ ਐਲਾਨ ਕੀਤਾ ਹੈ। HTC U11 ਸਮਾਰਟਫੋਨ ਗਾਹਕ ਆਪਣੇ ਡਿਵਾਈਸ ਵਿੱਚ ਲੇਟੈਸਟ ਆਪਰੇਟਿੰਗ ਸਿਸਟਮ 8.0 ਓਰੀਓ ਅਪਡੇਟ ਲੈ ਸਕਣਗੇ। ਇਸ ਫਾਈਲ ਦਾ ਸਾਈਜ਼ 1.48 ਜੀਬੀ ਹੋਵੇਗਾ। ਇਸ ਨਵੇਂ ਸਾਫ਼ਟਵੇਅਰ ਤੋਂ HTC U11 ਦਾ ਸਿਸਟਮ ਹੋਰ ਬੇਹਤਰ ਹੋ ਸਕੇਗਾ। HTC ਇੰਡੀਆ ਨੇ ਟਵਿੱਟਰ 'ਤੇ ਇਸ ਨਵੇਂ ਅਪਡੇਟ ਦਾ ਐਲਾਨ ਕਰਦੇ ਹੋਏ ਲਿਖਿਆ ਕਿ HTC U11 ਲਈ ਓਰੀਓ ਅਪਡੇਟ ਸ਼ੁਰੂ ਹੋ ਚੁੱਕਾ ਹੈ। ਨਵੇਂ ਅਪਡੇਟ ਵਿੱਚ ਕਈ ਨਵੇਂ ਫ਼ੀਚਰ ਹਨ। HTC U11 ਸਮਾਰਟਫੋਨ ਵਿੱਚ 5.5 ਇੰਚ ਦੀ ਐਚਡੀ ਡਿਸਪਲੇ ਹੈ। ਇਸ ਨੂੰ ਸੁਰੱਖਿਅਤ ਰੱਖਣ ਲਈ ਗੋਰਿੱਲਾ ਗਲਾਸ ਵੀ ਦਿੱਤਾ ਗਿਆ ਹੈ। ਕੰਪਨੀ ਨੇ ਭਾਰਤ ਵਿੱਚ HTC U11 ਸਮਾਰਟਫੋਨ ਦੇ 128 ਜੀਬੀ ਸਟੋਰੇਜ ਵੈਰੀਐਂਟ ਨੂੰ ਲਾਂਚ ਕੀਤਾ ਹੈ। ਇਸ ਸਮਾਰਟਫੋਨ ਵਿੱਚ 835 ਕਵਾਲਕੌਮ ਦਾ ਪ੍ਰੋਸੈਸਰ ਹੈ। ਰੈਮ ਇਸ ਫ਼ੋਨ ਵਿੱਚ 8 ਜੀਬੀ ਦਿੱਤੀ ਗਈ ਹੈ। ਫ਼ੋਨ ਦੇ ਕੈਮਰੇ ਦੀ ਗੱਲ ਕਰੀਏ ਤਾਂ ਇਸ ਵਿੱਚ 12 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਗਿਆ ਹੈ ਜੋ ਆਟੋ ਫੇਸ ਡਿਟੈਕਸ਼ਨ ਤਕਨੀਕ ਦੇ ਨਾਲ ਆਉਂਦਾ ਹੈ। ਸੈਲਫੀ ਲਈ ਫ਼ਰੰਟ ਕੈਮਰਾ 16 ਮੈਗਾਪਿਕਸਲ ਦਾ ਹੈ। ਫ਼ੋਨ ਵਿੱਚ 3000 ਐਮਏਐਚ ਦੀ ਬੈਟਰੀ ਹੈ ਜੋ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...

ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!

Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ

Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ

Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?

Embed widget