ਪੜਚੋਲ ਕਰੋ

Huawei ਨੇ Apple ਨੂੰ ਪਛਾੜਿਆ

  ਨਵੀਂ ਦਿੱਲੀ: ਸਾਲ 2018 ਦੀ ਦੂਜੀ ਤਿਮਾਹੀ ਵਿੱਚ ਹੁਵਾਵੇ ਨੇ ਐਪਲ ਨੂੰ ਪਛਾੜ ਕੇ ਆਲਮੀ ਸਮਾਰਟਫੋਨ ਬਾਜ਼ਾਰ ਵਿੱਚ ਦੂਜੇ ਸਥਾਨ ’ਤੇ ਕਬਜ਼ਾ ਕਰ ਲਿਆ ਹੈ। ਇਸ ਦੇ ਨਾਲ ਐਪਲ ਹੁਣ ਤੀਜੇ ਸਥਾਨ ’ਤੇ ਲੁੜਕ ਗਿਆ ਹੈ। ਪਹਿਲੀ ਵਾਰ ਕਿਸੇ ਚੀਨੀ ਸਮਾਰਟਫੋਨ ਕੰਪਨੀ ਨੇ ਐਪਲ ਨੂੰ ਪਿੱਛੇ ਛੱਡਿਆ ਹੈ। ਸ਼ਿਓਮੀ ਨੇ ਇਸ ਰੇਸ ਵਿੱਚ ਚੌਥਾ ਸਥਾਨ ਹਾਸਲ ਕੀਤਾ। ਹੁਵਾਵੇ ਸਮਾਰਟਫੋਨ ਸੇਲ ਦੀ ਗੱਲ ਕੀਤੀ ਜਾਏ ਤਾਂ 2018 ਦੀ ਦੂਜੀ ਤਿਮਾਹੀ ਵਿੱਚ ਇਹ ਅੰਕੜਾ 38.6 ਫੀਸਦੀ ਸੀ। ਕੰਪਨੀ ਨੇ ਆਪਣੇ ਗਾਹਕਾਂ ਵੱਲ ਕਾਫੀ ਧਿਆਨ ਦਿੱਤਾ ਹੈ। ਪੂਰੀ ਦੁਨੀਆ ਵਿੱਚ ਕੰਪਨੀ ਨੇ 70 ਵੱਖ-ਵੱਖ ਬਾਜ਼ਾਰਾਂ ਵਿੱਚ ਆਪਣੇ ਸਮਾਰਟਫੋਨ ਭੇਜੇ ਹਨ। ਇਸ ਤਿਮਾਹੀ ਵਿੱਚ ਪਹਿਲੇ ਨੰਬਰ ਤੇ ਸੈਮਸੰਗ ਨੇ ਕਬਜ਼ਾ ਕੀਤਾ ਹੈ। ਸੈਮਸੰਗ ਨੂੰ 12.7 ਫੀਸਦੀ ਦਾ ਨੁਕਸਾਨ ਹੋਇਆ ਹੈ। 2018 ਦੀ ਦੂਜੀ ਤਿਮਾਹੀ ਵਿੱਚ ਐਪਲ ਦਾ ਪ੍ਰਦਰਸ਼ਨ 0.9 ਫੀਸਦੀ ਰਿਹਾ। ਇਸ ਅੰਕੜੇ ਦੀ ਵਜ੍ਹਾ ਕਰਕੇ ਐਪਲ ਦੀ ਗ੍ਰੋਥ ਇਸ ਤਿਮਾਹੀ ਵਿੱਚ ਕਾਫੀ ਮੱਧਮ ਰਹੀ। ਇਸ ਦਾ ਕੰਪਨੀ ਨੂੰ ਨੁਕਸਾਨ ਇਹ ਹੋਇਆ ਕਿ ਆਈਫੋਨ X ਦੀ ਮੰਗ ਘਟ ਗਈ ਹੈ। ਮਾਹਰਾਂ ਨੇ ਕਿਹਾ ਕਿ ਚੀਨੀ ਕੰਪਨੀਆਂ ਐਪਲ ਨੂੰ ਕਾਫੀ ਸਖ਼ਤ ਟੱਕਰ ਦੇ ਰਹੀਆਂ ਹਨ। ਇਸ ਕਰਕੇ ਐਪਲ ’ਤੇ ਆਪਣੇ ਤਕਨਾਲੋਜੀ ਵਿੱਚ ਵੱਡੀ ਬਦਲਾਅ ਕਰਨ ਲਈ ਦਬਾਅ ਪੈਂਦਾ ਨਜ਼ਰ ਆ ਰਿਹਾ ਹੈ।

ਟਾਪ ਹੈਡਲਾਈਨ

ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।

USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।

ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।

Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget