ਪੜਚੋਲ ਕਰੋ

ਸਿਰਫ਼ 9 ਮਿੰਟ 'ਚ 50 ਹਜ਼ਾਰ ਸਮਾਰਟਫ਼ੋਨ ਵਿਕੇ

ਨਵੀਂ ਦਿੱਲੀ: ਹੁਆਵੇ ਦੀ ਕੰਪਨੀ ਔਨਰ ਨੇ ਆਪਣੇ ਨਵੇਂ ਸਮਾਰਟਫੋਨ ਔਨਰ-9 ਲਾਈਟ ਨੂੰ ਪਿਛਲੇ ਹਫ਼ਤੇ ਭਾਰਤ ਵਿੱਚ ਲਾਂਚ ਕੀਤਾ ਸੀ। ਇੰਡ੍ਰਾਇਡ 8.0 ਓਰੀਓ 'ਤੇ ਚੱਲਣ ਵਾਲੇ ਇਸ ਸਮਾਰਟਫ਼ੋਨ ਵਿੱਚ 18:9 ਰੇਸ਼ੋ ਦਾ ਡਿਸਪਲੇ ਹੈ। ਇਸ ਬਜਟ ਸਮਾਰਟਫ਼ੋਨ ਨੇ ਵੱਡਾ ਰਿਕਾਰਡ ਬਣਾ ਲਿਆ ਹੈ। ਸਿਰਫ਼ 9 ਮਿੰਟ ਵਿੱਚ ਔਨਰ 9 ਲਾਈਟ ਦੇ 50 ਹਜ਼ਾਰ ਫ਼ੋਨ ਆਊਟ ਆਫ਼ ਸਟਾਕ ਹੋ ਗਏ। ਪਹਿਲੀ ਫਲੈਸ਼ ਸੇਲ ਵਿੱਚ ਇਹ ਸਮਾਰਟਫ਼ੋਨ ਸਿਰਫ਼ 6 ਮਿੰਟ ਵਿੱਚ ਵਿਕ ਗਏ। ਦੂਜੀ ਸੇਲ ਵਿੱਚ ਇਹ ਸਿਰਫ਼ ਤਿੰਨ ਮਿੰਟ ਵਿੱਚ ਹੀ ਖ਼ਤਮ ਹੋ ਗਏ। ਚਾਈਨੀਜ਼ ਕੰਪਨੀ ਹੁਆਵੇ ਦਾ ਦਾਅਵਾ ਹੈ ਕਿ ਹਰ ਸੈਕੰਡ ਵਿੱਚ 9 ਫ਼ੋਨ ਵਿਕੇ। ਜੇਕਰ ਇਨ੍ਹਾਂ ਅੰਕੜਿਆਂ ਦੀ ਮੰਨੀ ਜਾਵੇ ਤਾਂ ਇਨ੍ਹਾਂ ਦੋਹਾਂ ਫਲੈਸ਼ ਸੇਲ ਨੂੰ ਜੋੜ ਕੇ 9 ਮਿੰਟ ਵਿੱਚ 50 ਹਜ਼ਾਰ ਫ਼ੋਨ ਵਿਕੇ। ਇਸ ਸਮਾਰਟਫ਼ੋਨ ਵਿੱਚ 3 ਜੀਬੀ ਰੈਮ ਤੇ 32 ਜੀਬੀ ਦੀ ਸਟੋਰੇਜ਼ ਹੈ। ਇਸ ਦੀ ਕੀਮਤ 10,999 ਰੁਪਏ ਹੈ। ਇਸ ਦੇ 4 ਜੀਬੀ ਰੈਮ ਤੇ 64 ਜੀਬੀ ਸਟੋਰੇਜ ਵਾਲੇ ਫ਼ੋਨ ਦੀ ਕੀਮਤ 14,999 ਰੁਪਏ ਰੱਖੀ ਗਈ ਹੈ। ਇਸ ਫ਼ੋਨ ਵਿੱਚ 5.6 ਇੰਚ ਦੀ ਸਕਰੀਨ ਹੈ ਜੋ 2160x1080 ਪਿਕਸਲ ਦੀ ਹੈ। ਇਸ ਵਿੱਚ ਪ੍ਰੋਸੈਸਰ 659 ਦਿੱਤਾ ਗਿਆ ਹੈ। ਇਸ ਦੇ ਨਾਲ ਹੀ 3 ਜੀਬੀ ਤੇ 4 ਜੀਬੀ ਰੈਮ ਵਿੱਚ ਮੌਜੂਦ ਹੈ। ਇਹ ਫ਼ੋਨ 4 ਕੈਮਰਿਆਂ ਦੇ ਨਾਲ ਆਉਂਦਾ ਹੈ। ਇਸ ਵਿੱਚ ਰਿਅਰ ਤੇ ਫ਼ਰੰਟ ਡੁਅਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਦੋ ਕੈਮਰੇ 13 ਮੈਗਾਪਿਕਸਲ ਤੇ ਸੈਕੰਡਰੀ ਕੈਮਰਾ ਲੈਂਸ 2 ਮੈਗਾਪਿਕਸਲ ਦਾ ਹੈ। ਫ਼ੋਨ ਵਿੱਚ 3000 ਐਮਏਐਚ ਦੀ ਬੈਟਰੀ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget