ਪੜਚੋਲ ਕਰੋ

ਚਾਰ ਕੈਮਰਿਆ ਵਾਲਾ ਫੋਨ ਲਾਂਚ, ਨੌਚ ਫੀਚਰ ਨਾਲ ਲੈਸ

ਨਵੀਂ ਦਿੱਲੀ: ਚੀਨੀ ਕੰਪਨੀ ਹੁਆਵੇ ਨੇ ਨੋਵਾ 3i ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਹ ਸਮਾਰਟਫੋਨ ਚਾਰ ਕੈਮਰਿਆਂ ਤੇ ਨੌਚ ਫੀਚਰ ਦੇ ਨਾਲ ਆ ਰਿਹਾ ਹੈ। ਇਸ ਦੇ ਨਾਲ ਹੀ ਹੁਆਵੇ ਨੇ ਨੋਵਾ 3 ਦੀ ਕੀਮਤ ਬਾਰੇ ਵੀ ਜਾਣਕਾਰੀ ਦਿੱਤੀ ਹੈ।

ਹੁਆਵੇ ਨੋਵਾ 3 ਤੇ ਨੋਵਾ 3i ਦੀ ਕੀਮਤ ਹੁਆਵੇ ਨੋਵਾ ਦੀ ਕੀਮਤ 30,600 ਰੁਪਏ ਹੈ। ਚੀਨ 'ਚ ਇਸ ਫੋਨ ਦੀ ਵਿਕਰੀ 19 ਜੁਲਾਈ ਤੋਂ ਸ਼ੁਰੂ ਹੋਵੇਗੀ। ਇਹ ਫੋਨ ਕਾਲਾ, ਨੀਲਾ, ਸੁਨਹਿਰੀ ਤੇ ਜਾਮਣੀ ਰੰਗ ਚ ਉਪਲਬਧ ਹੋਵੇਗਾ।

ਨੋਵਾ 3i 4 ਜੀਬੀ ਰੈਮ/128 ਜੀਬੀ ਸਟੋਰੇਜ ਦੀ ਕੀਮਤ 20,400 ਰੁਪਏ ਜਦਕਿ 6 ਜੀਬੀ ਰੈਮ ਮਾਡਲ ਦੀ ਕੀਮਤ ਲਗਪਗ 22,400 ਰੁਪਏ ਹੋਵੇਗੀ। ਇਹ ਫੋਨ 10 ਅਗਸਤ ਤੋਂ ਬਜ਼ਾਰ ਚ ਉਪਲਬਧ ਹੋਵੇਗਾ। ਇਸ 'ਚ ਕਾਲਾ, ਜਾਮਣੀ ਤੇ ਸਫੇਦ ਰੰਗ ਦੇ ਵੈਰੀਐਂਟ ਹੋਣਗੇ।

ਹੁਆਵੇ ਨੋਵਾ 3i ਦੀ ਖਾਸੀਅਤ ਡਿਊਲ ਸਿਮ ਵਾਲਾ ਹੁਆਵੇ ਨੋਵਾ 3i ਐਂਡਰਾਇਡ 8.1 ਅੋਰੀਓ ਬੇਸਡ EMUI 8.2 ਤੇ ਚਲਦਾ ਹੈ। ਇਸ ਚ 6.3 ਇੰਚ ਦੀ ਫੁੱਲ ਐਚਡੀ ਸਕਰੀਨ ਦਿੱਤੀ ਗਈ ਹੈ ਜੋ 1080X2340 ਪਿਕਸਲ ਰੈਜ਼ੋਲੂਸ਼ਨ ਨਾਲ ਆਵੇਗੀ। ਪ੍ਰੋਸੈਸਰ ਦੀ ਗੱਲ ਕਰੀਏ ਤਾਂ ਇਸ ਚ ਅੋਕਟਾ ਕੋਰ ਹਾਈਸਿਲੀਕਨ ਕਿਰਿਨ 710 ਪ੍ਰਸੈਸਰ ਚਿੱਪ ਦਿੱਤੀ ਗਈ ਹੈ।

ਕੈਮਰਾ ਫੀਚਰ ਦੀ ਗੱਲ ਕਰੀਏ ਤਾਂ ਹੁਆਵੇ ਨੋਵਾ 3i ਵਿੱਚ ਵਰਟੀਕਲ ਡਿਊਲ ਰੀਅਰ ਕੈਮਰਾ ਸੈਟਅਪ ਦਿੱਤਾ ਗਿਆ ਹੈ। ਰੀਅਰ ਕੈਮਰੇ ਦਾ ਪ੍ਰਾਇਮਰੀ ਸੈਂਸਰ ਲੈਂਸ 16 ਮੈਗਾਪਿਕਸਲ ਤੇ ਸੈਕੰਡਰੀ ਸੈਂਸਰ 2 ਮੈਗਾਪਿਕਸਲ ਦਾ ਹੈ। ਫਰੰਟ ਕੈਮਰਾ ਵੀ ਡਿਊਲ ਕੈਮਰਾ ਸੈਟਅਪ ਦੇ ਨਾਲ ਆਉਂਦਾ ਹੈ।

ਕਨੈਕਟੀਵਿਟੀ ਫੀਚਰ ਵਿੱਚ 4G ਐਲਟੀਈ, ਡਿਊਲ ਬੈਂਡ ਵਾਈ ਫਾਈ 802,11 ਏਸੀ, ਬਲੂਟੁੱਥ 4.2 ਐਲਈ, ਯੂਐਸਬੀ 2.0, ਗਲੋਨਾਸ ਤੇ ਜੀਪੀਐਸ ਸ਼ਾਮਲ ਹਨ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ

ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026

Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Embed widget