ਪੜਚੋਲ ਕਰੋ

ਖ਼ੁਸ਼ਖਬਰੀ : huawei ਦਾ ਭਾਰਤ 'ਚ ਧਮਾਕਾ

ਨਵੀਂ ਦਿੱਲੀ : ਮੇਕ ਇਨ ਇੰਡੀਆ ਦੀ ਦੌੜ ਵਿੱਚ ਸ਼ਾਮਲ ਹੁੰਦੇ ਹੋਏ ਵੱਡੀ ਚੀਨੀ ਕੰਪਨੀ ਹੁਵੇਈ ਨੇ ਵੀਰਵਾਰ ਨੂੰ ਭਾਰਤ ਵਿੱਚ ਸਕੈਚ ਟੂ ਸਕੇਲ ਕੰਪਨੀ ਫਲੈਕਸ ਨਾਲ ਮਿਲਕੇ ਸਮਾਰਟਫੋਨ ਬਣਾਉਣ ਦਾ ਐਲਾਨ ਕੀਤਾ ਹੈ। ਹੁਵੇਈ ਦੇ ਸਮਾਰਟਫੋਨ ਦਾ ਉਤਪਾਦਨ ਫਲੈਕਸ ਦੇ ਚੇਨਈ ਦੇ ਸਯੰਤਰ ਵਿੱਚ ਅਕਤੂਬਰ ਦੇ ਪਹਿਲੇ ਹਫਤੇ ਤੋਂ ਹੋਵੇਗਾ। ਇਸ ਫੈਕਟਰੀ ਦੀ ਸ਼ਕਤੀ 2017 ਦੇ ਅਖੀਰ ਤੱਕ 30 ਲੱਖ ਸਮਾਰਟਫੋਨ ਬਣਾਉਣ ਦੀ ਹੈ ਤੇ ਉੱਥੇ ਆਨਰ ਸੀਰੀਜ਼ ਦੇ ਹੁਵੇਈ ਸਮਾਰਟਫੋਨ ਬਣਾਏ ਜਾਣਗੇ। ਸੰਚਾਰ ਤੇ ਸੂਚਨਾ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਇੱਥੇ ਇੱਕ ਪ੍ਰੋਗਰਾਮ ਵਿੱਚ ਕਿਹਾ, 'ਮੈਂ ਹੁਵੇਈ ਨੂੰ ਉਸ ਦੀ 'ਮੇਕ ਇਨ ਇੰਡੀਆ' ਪ੍ਰਤੀਬੱਧਤਾ ਲਈ ਵਧਾਈ ਦਿੰਦਾ ਹਾਂ। ਭਾਰਤ ਸਮਾਰਟਫੋਨ ਦੀ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਬਜ਼ਾਰ ਹੈ। ਸਾਡੀ ਸਰਕਾਰ ਹੋਰ ਕੰਪਨੀਆਂ ਨੂੰ ਵੀ ਭਾਰਤ ਆਉਣ ਤੇ ਇੱਥੇ ਉਤਪਾਦਨ ਸ਼ੁਰੂ ਕਰਨ ਦਾ ਸੱਦਾ ਦਿੰਦੀ ਹੈ।' ਇਸ ਬਾਰੇ ਵਿੱਚ ਹੁਵੇਈ ਇੰਡੀਆ ਦੇ ਮੁੱਖ ਕਾਰਜਕਾਰੀ ਅਫਸਰ ਜੇ ਚੈਨ ਨੇ ਕਿਹਾ, 'ਅਸੀਂ ਪਿਛਲੇ 16 ਤੋਂ ਭਾਰਤ ਵਿੱਚ ਹਾਂ ਤੇ ਅਸੀਂ ਭਾਰਤੀ ਬਾਜ਼ਾਰ ਵੱਲ ਧਿਆਨ ਦੇ ਰਹੇ ਹਾਂ। ਅਸੀਂ ਲਗਾਤਾਰ ਬਾਜ਼ਾਰ ਵਿੱਚ ਆਪਣਾ ਵਿਸਤਾਰ ਕਰ ਰਹੇ ਹਾਂ।' ਹੁਵੇਈ ਦੇ ਸਮਾਰਟਫੋਨ ਭਾਰਤ ਵਿੱਚ ਹੁਵੇਈ ਤੇ ਆਨਰ ਬ੍ਰਾਂਡ ਤਹਿਤ ਵੇਚੇ ਜਾ ਰਹੇ ਹਨ।

ਟਾਪ ਹੈਡਲਾਈਨ

Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ

Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ

UPI Payment : UPI ਪੇਮੈਂਟ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਟ੍ਰਾਂਜ਼ੈਕਸ਼ਨ ਚਾਰਜ ਨੂੰ ਦਿੱਤੀ ਚੁਣੌਤੀ ,ਜਾਣੋ ਪੂਰਾ ਮਾਮਲਾ 

Moti Doongri Temple : ਵਿਆਹ ਦੀ ਇੱਛਾ ਲੈ ਕੇ ਜੈਪੁਰ ਪਹੁੰਚੇ ਲੱਖਾਂ ਕੁਆਰੇ , ਮਹਿੰਦੀ ਲਈ ਲੱਗੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ , ਵੀਡੀਓ ਵਾਇਰਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ
Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ
UPI Payment : UPI ਪੇਮੈਂਟ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਟ੍ਰਾਂਜ਼ੈਕਸ਼ਨ ਚਾਰਜ ਨੂੰ ਦਿੱਤੀ ਚੁਣੌਤੀ ,ਜਾਣੋ ਪੂਰਾ ਮਾਮਲਾ 
UPI Payment : UPI ਪੇਮੈਂਟ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਟ੍ਰਾਂਜ਼ੈਕਸ਼ਨ ਚਾਰਜ ਨੂੰ ਦਿੱਤੀ ਚੁਣੌਤੀ ,ਜਾਣੋ ਪੂਰਾ ਮਾਮਲਾ 
Moti Doongri Temple : ਵਿਆਹ ਦੀ ਇੱਛਾ ਲੈ ਕੇ ਜੈਪੁਰ ਪਹੁੰਚੇ ਲੱਖਾਂ ਕੁਆਰੇ , ਮਹਿੰਦੀ ਲਈ ਲੱਗੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ , ਵੀਡੀਓ ਵਾਇਰਲ
Moti Doongri Temple : ਵਿਆਹ ਦੀ ਇੱਛਾ ਲੈ ਕੇ ਜੈਪੁਰ ਪਹੁੰਚੇ ਲੱਖਾਂ ਕੁਆਰੇ , ਮਹਿੰਦੀ ਲਈ ਲੱਗੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ , ਵੀਡੀਓ ਵਾਇਰਲ
 Barnala News : ਪਿੰਡ ਸੰਘੇੜਾ 'ਚ ਅਵਾਰਾ ਕੁੱਤੇ ਵੱਲੋਂ ਵਿਅਕਤੀ ’ਤੇ ਹਮਲਾ , ਮਰੀਜ਼ ਨੂੰ ਬਠਿੰਡਾ ਕੀਤਾ ਰੈਫਰ 

Sleep Problems : ਕੀ ਤੁਹਾਡਾ ਪਾਰਟਨਰ ਵੀ ਲੈਂਦਾ ਹੈ ਖਰਾਟੇ ? ਤੁਹਾਡੀ ਸਿਹਤ ’ਤੇ ਵੀ ਪੈ ਸਕਦਾ ਹੈ ਅਸਰ

Punjab News: ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
Weather Update: ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Embed widget