News
News
ਟੀਵੀabp shortsABP ਸ਼ੌਰਟਸਵੀਡੀਓ
X

Huawei ਨੇ ਲਿਆਂਦਾ ਗਜ਼ਬ ਦਾ ਸਮਾਰਟਫੋਨ Honor 8

Share:
ਚੰਡੀਗੜ੍ਹ: Huawei ਅੱਜ ਆਪਣਾ ਨਵਾਂ ਸਮਾਰਟਫੋਨ Honor 8 ਲਾਂਚ ਕਰਨ ਵਾਲੀ ਹੈ। Honor 8 ਦੀ ਖਾਸੀਅਤ ਹੈ ਡਿਊਲ ਰਿਅਰ ਕੈਮਰਾ ਸੈਟਅਪ। ਕੰਪਨੀ ਮੁਤਾਬਕ ਉਹ ਇੱਕ ਹੋਰ ਡਿਵਾਇਸ ਵੀ ਲਾਂਚ ਕਰੇਨਗੇ। ਹਾਲਾਂਕਿ, ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਹ ਸਮਾਰਟਫੋਨ ਚੀਨ 'ਚ ਜੁਲਾਈ ਮਹੀਨੇ ਹੀ ਲਾਂਚ ਕਰ ਦਿੱਤਾ ਗਿਆ ਸੀ। Huawei ਦੇ ਸਮਾਰਟਫੋਨ Honor 8 'ਚ 5.2 ਇੰਚ ਦੀ 1920x1080 ਪਿਕਸਲ ਰੈਜ਼ੂਲੇਸ਼ਨ ਵਾਲੀ ਫੁੱਲ ਐੱਚਡੀ 2.5 ਡੀ ਕਰਵਡ ਗਲਾਸ ਡਿਸਪਲੇ, ਆਕਟਾ-ਕੋਰ ਕਿਰਨ 950 ਪ੍ਰੋਸੈਸਰ ਤੇ ਗਰਾਫਿਕਸ ਲਈ ਮਾਲੀ ਟੀ 880 ਐੱਮ. ਪੀ4 ਜੀ. ਪੀ. ਯੂ ਦੇ ਨਾਲ 3 ਜੀਬੀ ਰੈਮ/4 ਜੀਬੀ ਰੈਮ ਦਿੱਤੀ ਗਈ ਹੈ। ਕੰਪਨੀ ਨੇ ਇਸ ਸਮਾਰਟਫੋਨ 'ਚ 32 ਜੀਬੀ ਤੇ 64 ਜੀਬੀ ਇੰਟਰਨਲ ਮੈਮਰੀ ਦਿੱਤੀ ਹੈ। ਜਿਸ ਨੂੰ ਕਾਰਡ ਦੀ ਮਦਦ ਨਾਲ 128 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਇਹ ਹਾਇ-ਬਰਿਡ ਡਿਊਲ ਸਿੰਮ ਸਪੋਰਟ ਕਰਦਾ ਹੈ। ਇਸ ਦੇ ਨਾਲ ਹੀ ਡਿਊਲ ਟੋਨ ਐੱਲ. ਈ. ਡੀ ਫਲੈਸ਼, ਲੇਜ਼ਰ ਆਟੋ- ਫੋਕਸ, ਅਪਰਚਰ ਐੱਫ/2.2 ਅਤੇ 6ਪੀ ਲੈਨਜ਼ ਦੇ ਨਾਲ 12 ਮੈਗਾਪਿਕਸਲ ਦਾ ਡੂਅਲ ਰਿਅਰ ਕੈਮਰਾ ਤੇ ਅਪਰਚਰ ਐੱਫ/2.4 ਦੇ ਨਾਲ ਫ੍ਰੰਟ ਕੈਮਰਾ 8 ਮੈਗਾਪਿਕਸਲ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਦਾ ਭਾਰ 153 ਗ੍ਰਾਮ ਹੈ। ਕਨੈਕਟੀਵਿਟੀ ਦੇ ਲਈ 4ਜੀ ਐੱਲ. ਟੀ. ਈ, ਵਾਈ-ਫਾਈ ਏ/ਬੀ/ਜੀ/ਐੱਨ/ਏ. ਸੀ, ਬਲੂਟੁੱਥ 4.2, ਜੀ. ਪੀ. ਐੱਸ, ਐੱਨ. ਐਫ ਸੀ, ਯੂ. ਐੱਸ. ਬੀ ਟਾਈਪ-ਸੀ ਜਿਹੇ ਫੀਚਰ ਦਿੱਤੇ ਗਏ ਹਨ। ਪਾਵਰ ਲਈ 3000 mah ਦੀ ਬੈਟਰੀ ਹੈ।
Published at : 12 Oct 2016 01:06 PM (IST)
Follow Technology News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ  ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਪ੍ਰਮੁੱਖ ਖ਼ਬਰਾਂ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

Male Infertility:  ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?