ਪੜਚੋਲ ਕਰੋ

ਹੰਡੂਈ ਦੀ ਰਿਕਾਰਡ ਤੋੜੂ ਕਰੇਟਾ 'ਚ ਵੱਡੀਆਂ ਤਬਦੀਲੀਆਂ, ਜਾਣੋ ਕੀ ਖਾਸ?

ਕੰਪਨੀ ਲਈ ਹੰਡੂਈ ਕਰੇਟਾ ਇੱਕ ਸਫਲ ਪ੍ਰੋਡਕਟ ਸਾਬਤ ਹੋਇਆ। ਭਾਰਤ ਦੀਆਂ ਸੜਕਾਂ 'ਤੇ ਕਰੇਟਾ 2015 ਵਿੱਚ ਉੱਤਰੀ ਸੀ। ਫਿਰ ਇਸ ਗੱਡੀ ਨੇ ਕਈ ਰਿਕਾਰਡ ਬਣਾਏ। ਆਧੁਨਿਕ SUV ਆਕਰਸ਼ਕ ਡਿਜ਼ਾਇਨ ਤੇ ਐਡਵਾਂਸਡ ਫੀਚਰਜ਼ ਕਾਰਨ ਹੁਣ ਵੀ ਮਾਰਡਰਨ ਨਜ਼ਰ ਆਉਂਦੀ ਹੈ। ਹੁਣ ਹੰਡੂਈ ਦੀ ਕਰੇਟਾ ਫੇਸਲਿਫਟ ਨਵੇਂ ਰੂਪ ਵਿੱਚ ਆ ਰਹੀ ਹੈ। ਹਾਲ ਹੀ ਵਿੱਚ, ਇਸ ਕਾਰ ਨੂੰ ਤਾਮਿਲਨਾਡੂ ਵਿੱਚ ਟੈਸਟ ਡਰਾਈਵ ਦੌਰਾਨ ਦੇਖਿਆ ਗਿਆ ਸੀ। ਇਸ ਦੇ ਡਿਜ਼ਾਈਨ ਵਿੱਚ ਕੁਝ ਵੱਡੇ ਬਦਲਾਅ ਹੋਏ ਹਨ, ਜੋ ਪਹਿਲਾਂ ਨਾਲੋਂ ਜ਼ਿਆਦਾ ਪ੍ਰੀਮੀਅਮ ਲੱਗਦੀ ਹੈ। ਡਿਜ਼ਾਈਨ  ਫੇਸਲਿਫਟ ਕਰੇਟਾ ਦਾ ਡਿਜ਼ਾਈਨ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਆਕਰਸ਼ਕ ਹੈ। ਇਸ ਤੋਂ ਇਲਾਵਾ, ਹੰਡੂਈ ਦੇ ਥ੍ਰੀ-ਸਲੇਟ ਹੈਕਸਾਗੋਨਲ ਗ੍ਰਿਲ ਨੂੰ ਦਿੱਤਾ ਗਿਆ ਹੈ ਜੋ ਇਸ ਨੂੰ ਪਹਿਲਾਂ ਤੋਂ ਵੱਧ ਮਜਬੂਤ ਬਣਾਉਂਦਾ ਹੈ। ਗਰਿੱਲ ਦੇ ਦੋਵਾਂ ਪਾਸਿਆਂ 'ਤੇ ਸਟਾਈਲਿਸ਼ ਹੈੱਡਲੈਪ ਦਿਨ-ਸਮੇਂ ਚੱਲਣ ਵਾਲੀਆਂ LED ਲਾਈਟਾਂ ਲੱਗੀਆਂ ਹੋਈਆਂ ਹਨ। ਅਗਲੇ ਬੱਪਰਾਂ ਨੂੰ ਮੁੜ ਡਿਜ਼ਾਇਨ ਕੀਤਾ ਗਿਆ ਹੈ, ਜੋ ਇਸ ਨੂੰ ਪਹਿਲਾਂ ਵਾਲੇ ਮਾਡਲ ਤੋਂ ਵੱਖਰਾ ਕਰਦਾ ਹੈ। ਇਸ ਵਿੱਚ, ਨਵੇਂ ਅਲੌਏ ਵੀਲ੍ਹ ਦਿੱਤੇ ਜਾ ਸਕਦੇ ਹਨ। ਕੈਬਿਨ  ਫੇਸਲਿਫਟ ਕਰੇਟਾ ਦਾ ਕੈਬਿਨ ਨਵੀਂ ਵਰਨਾ ਨਾਲ ਮਿਲਦਾ ਜੁਲਦਾ ਹੋਵੇਗਾ। ਇਸ ਵਿੱਚ, ਡਬਲ ਟਨ ਡੈਸ਼ਬੋਰਡ, 7.0-ਇੰਚ ਟੱਚਸਕਰੀਨ ਇੰਫੋਟੈਨਮੈਂਟ ਸਿਸਟਮ ਨਾਲ ਆਵੇਗਾ। ਇਹ ਸਿਸਟਮ GPS, MP3 ਪਲੇਅਰ, USB, ਬਲੂਟੂਥ, Ox-ਇਨ, ਐਂਡਰਾਇਡ ਆਟੋ ਤੇ ਐਪਲ ਕਾਰਪਲੇ ਨੂੰ ਸਪੋਰਟ ਕਰੇਗਾ। ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸ ਵਿੱਚ ਨਵੀਆਂ ਹਵਾਦਾਰ ਸੀਟਾਂ ਵੀ ਦਿੱਤੀਆਂ ਜਾ ਸਕਦੀਆਂ ਹਨ। ਇੰਜਣ ਤੇ ਪ੍ਰਦਰਸ਼ਨ  ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਫੇਸਲਿਫਟ ਵਿੱਚ ਮੌਜੂਦਾ ਮਾਡਲ ਵਾਲਾ ਇੰਜਣ ਉਪਲਬਧ ਹੋਵੇਗਾ। ਇੱਕ ਮੌਜੂਦਾ ਕਰੇਟਾ ਵਿੱਚ ਇੱਕ ਪੈਟਰੋਲ ਤੇ ਦੋ ਡੀਜ਼ਲ ਇੰਜਣਾਂ ਦਾ ਵਿਕਲਪ ਰੱਖਿਆ ਗਿਆ ਹੈ। ਪਟਰੋਲ ਵੈਰੀਅੰਟ ਵਿੱਚ 1.6 ਲਿਟਰ ਦਾ ਇੰਜਣ ਹੈ ਜੋ 123 ਪੀਐਮ ਦੀ ਪਾਵਰ ਤੇ 151 ਐਨਐਮ ਦੀ ਟਾਰਕ ਹੈ। ਡੀਜ਼ਲ ਦਾ ਪਹਿਲਾ 1.4 ਲੀਟਰ ਦਾ ਇੰਜਣ ਹੈ, ਇਸ ਦੀ ਸ਼ਕਤੀ 89 ਪੀਐਸ ਹੈ ਤੇ ਟਾਰਕ 220 ਐਨਐਮ ਹੈ। ਦੂਜਾ 1.6 ਲੀਟਰ ਇੰਜਣ ਹੈ। ਇਸ ਦੀ ਸ਼ਕਤੀ 128 ਪੀਐਸ ਹੈ ਤੇ ਟਾਕਰ 265 ਐਨਐਮ ਹੈ। ਸਾਰੇ ਇੰਜਣਾਂ ਦੇ ਨਾਲ-ਨਾਲ, 6-ਸਪੀਡ ਮੈਨੂਅਲ ਗੀਅਰਬਾਕਸ ਸਟੈਂਡਰਡ ਹੈ, ਜਦਕਿ 1.6-ਲੀਟਰ ਇੰਜਣ ਕੋਲ 6-ਸਪੀਡ ਆਟੋਮੈਟਿਕ ਗੀਅਰਬਾਕਸ ਦਾ ਵਿਕਲਪ ਹੈ। ਇਸ ਦਾ ਮੁਕਾਬਲਾ ਦਾ ਮੁਕਾਬਲਾ ਰੇਨੋ ਕੈਪਚਰ, ਰੇਨੋ ਡਸਟਰ, ਨਿਸਾਨ ਟੇਰਾਨੋ ਤੇ ਮਹਿੰਦਰਾ ਐਕਸਯੂਵੀ 500 ਨਾਲ ਹੋਵੇਗਾ।

ਟਾਪ ਹੈਡਲਾਈਨ

ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...

ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026

Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...

 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA

Embed widget