ਪੜਚੋਲ ਕਰੋ

ਭਾਰਤ ‘ਚ ਲੌਂਚ ਹੋਈ ਹੁੰਡਾਈ ਵੈਨਿਊ, ਜਾਣੋ ਖਾਸੀਅਤਾਂ ਤੇ ਫੀਚਰ

ਹੁੰਡਾਈ ਨੇ ਨਵੀਂ ਦਿੱਲੀ ‘ਚ ਇੱਕ ਇਵੈਂਟ ਦੌਰਾਨ ਆਪਣੀ ਪਹਿਲੀ ਸਬ ਕਾਮਪੈਕਟ SUV Venue ਨੂੰ ਲੌਂਚ ਕੀਤਾ ਹੈ। ਇਸ ਕਾਰ ਨੂੰ ਪਿਛਲੇ ਮਹੀਨੇ ਪੇਸ਼ ਕੀਤਾ ਗਿਆ ਸੀ ਤੇ ਇਸ ਦੀ ਬੁਕਿੰਗ ਵੀ 2 ਮਈ ਤੋਂ ਸ਼ੁਰੂ ਹੋ ਗਈ ਸੀ।

ਨਵੀਂ ਦਿੱਲੀ: ਹੁੰਡਾਈ ਨੇ ਨਵੀਂ ਦਿੱਲੀ ‘ਚ ਇੱਕ ਇਵੈਂਟ ਦੌਰਾਨ ਆਪਣੀ ਪਹਿਲੀ ਸਬ ਕਾਮਪੈਕਟ SUV Venue ਨੂੰ ਲੌਂਚ ਕੀਤਾ ਹੈ। ਇਸ ਕਾਰ ਨੂੰ ਪਿਛਲੇ ਮਹੀਨੇ ਪੇਸ਼ ਕੀਤਾ ਗਿਆ ਸੀ ਤੇ ਇਸ ਦੀ ਬੁਕਿੰਗ ਵੀ 2 ਮਈ ਤੋਂ ਸ਼ੁਰੂ ਹੋ ਗਈ ਸੀ। ਹੁੰਡਾਈ ਦੀ ਭਾਰਤ ‘ਚ ਪਹਿਲਾਂ ਸਬ 4-ਮੀਟਰ ਕਾਮਪੈਕਟ ਐਸਯੂਵੀ ਹੈ। ਇਹ ਕੰਪਨੀ ਦੀ ਪਹਿਲੀ ਕਨੈਕਟਿਡ ਕਾਰ ਵੀ ਹੈ। Hyundai Venue ਦੀ ਸ਼ੁਰੂਆਤੀ ਕੀਮਤ 6.50 ਲੱਖ ਐਕਸ ਸ਼ੋਅਰੂਮ ਰੱਖੀ ਗਈ ਹੈ ਜਿਸ ਦੇ ਸ਼ੁਰੂਆਤੀ ਵੈਰੀਅੰਟ 1.2 L Kappa Petrol ਹੈ ਤੇ ਇਹ ਮੈਨੂਅਲ ਹੈ। ਇਸ ਦੇ ਫੀਚਰਸ ਦੀ ਗੱਲ ਕਰੀਏ ਤਾਂ ਇਸ ‘ਚ LED DRls ਨਾਲ ਪ੍ਰੋਜੈਕਟਰ ਹੈੱਡਲੈਂਪਸ, ਡਾਰਕ ਕ੍ਰੋਮ ਗ੍ਰਿਲ, ਪ੍ਰੋਜੈਕਟਰ ਟਾਈਪ ਫੌਗ ਲੈਂਪ, ਐਲਈਡੀ ਟੇਲ ਲੈਂਪ ਤੇ ਸ਼ਾਰਕ ਫਿਨ ਐਨਟੀਨਾ ਦਿੱਤਾ ਗਿਆ ਹੈ।  ਭਾਰਤ ‘ਚ ਲੌਂਚ ਹੋਈ ਹੁੰਡਾਈ ਵੈਨਿਊ, ਜਾਣੋ ਖਾਸੀਅਤਾਂ ਤੇ ਫੀਚਰ ਇੱਥੇ 8-ਇੰਚ ਟੱਚ ਸਕ੍ਰੀਨ ਇੰਫੋਟੈਨਮੈਂਟ ਸਿਸਟਮ ਦਿੱਤਾ ਗਿਆ ਹੈ। ਇਹ ਐਪਲ ਕਾਰ ਪਲੇ ਤੇ ਐਂਡ੍ਰਾਈਡ ਆਟੋ ਦੋਵਾਂ ਨਾਲ ਕੰਪੈਟੀਬਲ ਹੈ। ਕਨੈਕਟਿਡ ਐਸਯੂਵੀ ਹੋਣ ਕਰਕੇ ਇਸ ‘ਚ 33 ਹੋਰ ਕਨੈਕਟੀਵਿਟੀ ਫੀਚਰਸ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ 10 ਭਾਰਤ ਲਈ ਖਾਸ ਤੌਰ ‘ਤੇ ਦਿੱਤੇ ਗਏ ਹਨ। ਇਨ੍ਹਾਂ ਫੀਚਰਸ ‘ਚ ਲੋਕੇਸ਼ਨ ਬੇਸਡ ਸਰਵਿਸੇਜ, ਏਆਈ ਬੇਸਡ ਕਮਾਂਡਸ ਤੇ ਇੰਜਨ, ਏਸੀ ਤੇ ਡੋਰਸ ਲਈ ਰਿਮੋਰਟ ਫੰਕਸ਼ਨ ਫੀਚਰਸ ਸ਼ਾਮਲ ਹਨ। ਇਨ੍ਹਾਂ ਸਭ ਦੇ ਨਾਲ ਇਸ ‘ਚ ਇਲੈਕਟ੍ਰੋਨਿਕ ਸਨਰੂਫ, ਵਾਇਅਰਲੈੱਸ ਫੋਨ ਚਾਰਜ਼ਿੰਗ, ਏਅਰ ਪਿਊਰੀਫਾਈਰ ਤੇ ਕਰੂਜ਼ ਕੰਟ੍ਰੋਲ ਵੀ ਦਿੱਤੇ ਗਏ ਹਨ। ਭਾਰਤ ‘ਚ ਲੌਂਚ ਹੋਈ ਹੁੰਡਾਈ ਵੈਨਿਊ, ਜਾਣੋ ਖਾਸੀਅਤਾਂ ਤੇ ਫੀਚਰ ਹੁੰਡਾਈ ਵੈਨਿਊ ਦੇ ਸੇਫਟੀ ਫੀਚਰਸ ਬਾਰੇ ਗੱਲ ਕਰੀਏ ਤਾਂ ਇਸ ਦੇ ਫਰੰਟ ‘ਚ ਡਿਊਲ ਫਰੰਟ ਏਅਰਬੈਗ, ABS, BAS, HAC, ESC/ESP, VSM ਸਪੀਡ ਸੈਂਸਿੰਗ ਆਟੋ ਡੋਰ ਲੌਕ, ਸੀਟ ਬੈਲਟ ਰਿਮਾਈਡਿੰਗ ਤੇ ਰਿਅਰ ਪਾਰਕਿੰਗ ਸੈਂਸਰ ਵੀ ਦਿੱਤਾ ਗਿਆ ਹੈ। Hyundai Venue ‘ਚ ਤਿੰਨ ਇੰਜ਼ਨ ਦਾ ਆਪਸ਼ਨ ਦਿੱਤਾ ਗਿਆ ਹੈ। 1.0 ਲੀਟਰ ਟਰਬੋਚਾਰਜਡ ਪੈਟਰੋਲ ਇੰਜਨ 120 PS ਦਾ ਪਾਵਰ ਤੇ 172Nm ਦਾ ਪਿਕ ਟਾਰਕ ਜੈਨਰੇਟ ਕਰਦਾ ਹੈ। ਇਸ ਮੋਟਰ ਨਾਲ 6 ਸਪੀਡ ਮੈਨੂਅਲ ਗਿਆਰਬਾਕਸ ਦਿੱਤਾ ਗਿਆ ਹੈ ਤੇ ਇੱਥੇ ਇੰਨ ਹਾਉਸ ਡੇਵੈਲਪਡ 7-ਸਪੀਡ ਡਬਲ ਕਲੱਚ ਟ੍ਰਾਂਸਮਿਸ਼ਨ ਦਾ ਆਪਸ਼ਨ ਵੀ ਦਿੱਤਾ ਗਿਆ ਹੈ। ਭਾਰਤ ‘ਚ ਲੌਂਚ ਹੋਈ ਹੁੰਡਾਈ ਵੈਨਿਊ, ਜਾਣੋ ਖਾਸੀਅਤਾਂ ਤੇ ਫੀਚਰ ਵੈਨਿਊ ਨਾਲ 1.2 ਲੀਟਰ ਐਮਪੀਆਈ ਪੈਰਟੋਲ ਇੰਜਨ ਦਾ ਵੀ ਆਪਸ਼ਨ ਮਿਲੇਗਾ। ਇਹ ਇੰਜਨ 83 PS ਦਾ ਪਾਵਰ ਤੇ 115Nm ਦਾ ਪਿਕ ਜੈਨਰੇਟ ਕਰਦਾ ਹੈ। ਇੱਥੇ 5-ਸਪੀਡ ਮੈਨੂਅਲ ਗਿਅਰਬਾਕਸ ਦਾ ਆਪਸ਼ਨ ਵੀ ਗਾਹਕਾਂ ਨੂੰ ਮਿਲੇਗਾ। ਹੁਣ ਜੇਕਰ ਡੀਜ਼ਲ ਦੀ ਗੱਲ ਕਰੀਏ ਤਾਂ ਇਸ 1.4 ਲੀਟਰ ਯੁਨਿਟ ਦਿੱਤਾ ਗਿਆ ਹੈ ਜੋ 90 PS ਦੀ ਪਾਵਰ ਤੇ 220Nmਦਾ ਟਾਰਕ ਜਨਰੇਟ ਕਰਦਾ ਹੈ। ਇੱਥੇ 6-ਸਪੀਡ ਮੈਨੂਅਲ ਟ੍ਰਾਂਸਮਿਸ਼ਨ ਦਾ ਆਪਸ਼ਨ ਮਿਲੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget