ਪੜਚੋਲ ਕਰੋ

ਭਾਰਤ 'ਚ ਸ਼ੁੱਕਰਵਾਰ ਤੋਂ ਮਿਲੇਗਾ i-phone 7

ਨਵੀਂ ਦਿੱਲੀ :ਐਪਲ ਵੱਲੋਂ ਲਾਂਚ ਕੀਤਾ ਗਿਆ ਆਈ ਫ਼ੋਨ 7 ਸ਼ੁੱਕਰਵਾਰ ਤੋਂ ਗ੍ਰਾਹਕਾਂ ਨੂੰ ਮਿਲਣਾ ਸ਼ੁਰੂ ਹੋ ਜਾਵੇਗਾ। ਕੰਪਨੀ ਵੱਲੋਂ ਜਾਰੀ ਸੂਚਨਾ ਅਨੁਸਾਰ ਭਾਰਤੀ ਗ੍ਰਾਹਕਾਂ ਨੂੰ ਆਈ ਫ਼ੋਨ 7 ਅਕਤੂਬਰ ਤੋਂ ਮੁਹੱਈਆ ਹੋਵੇਗਾ। ਆਈ ਫ਼ੋਨ 7 ਦੀ ਕੀਮਤ 60 ਹਜ਼ਾਰ ਰੁਪਏ ਦੇ ਆਸਪਾਸ ਹੈ। ਇਹ ਫ਼ੋਨ ਸਿਲਵਰ, ਗੋਲਡ, ਰੋਜ਼ ਗੋਲਡ ਤੇ ਕਾਲੇ ਰੰਗ ਵਿੱਚ ਮਿਲਣਗੇ। ਇਹ 32 ਜੀਬੀ, 128 ਜੀਬੀ ਤੇ 256 ਜੀਬੀ ਮੈਮਰੀ ਵਾਲੇ ਹੋਣਗੇ। ਭਾਰਤ ਵਿੱਚ 32 ਜੀਬੀ ਮੈਮਰੀ ਵਾਲਾ ਆਈ ਫ਼ੋਨ 60 ਹਜ਼ਾਰ ਰੁਪਏ ਵਿੱਚ ਮਿਲੇਗਾ। ਦੁਨੀਆ ਦੇ ਕਈ ਦੇਸ਼ਾਂ ਇਹ ਫ਼ੋਨ ਪਹਿਲਾਂ ਹੀ ਲਾਂਚ ਚੁੱਕਾ ਹੈ। ਆਈ ਫ਼ੋਨ -7 ਦੀਆਂ ਕਈ ਖ਼ੂਬੀਆਂ ਹਨ। ਨਵਾਂ ਆਈ ਫ਼ੋਨ ਪਹਿਲੀ ਵਾਰ ਜੈੱਟ ਬਲੈਕ ਕਲਰ ਵਿਚ ਵਿੱਚ ਲਾਂਚ ਕੀਤਾ ਗਿਆ ਹੈ। ਇਸ ਦਾ ਸਟੇਟਲੈੱਸ ਸਟੀਲ ਦਾ ਲੋਗੋ ਵੀ ਜੈੱਟ ਬਲੈਕ ਕਲਰ ਵਿਚ ਹੀ ਹੈ। ਨਵੇਂ ਫ਼ੋਨ ਨੂੰ ਬਿਲਕੁਲ ਨਵਾਂ ਰੂਪ ਦਿੱਤਾ ਗਿਆ ਹੈ। ਨਵਾਂ ਫ਼ੋਨ ਗੋਲਡ, ਸਿਲਵਰ ਕਲਰ ਵਿਚ ਵੀ ਮੁਹੱਈਆ ਹੋਵੇਗਾ। ਇਸ ਤੋਂ ਇਲਾਵਾ ਹੋਮ ਬਟਨ ਨਾਲ ਟੈਪਟਿਕ ਇੰਜਨ ਲਗਾਇਆ ਗਿਆ ਹੈ, ਜਿਸ ਨਾਲ ਹੋਮ ਬਟਨ ਦੀ ਸਮਰੱਥਾ ਪਹਿਲਾਂ ਦੇ ਮੁਕਾਬਲੇ ਬਿਹਤਰ ਹੋ ਜਾਵੇਗੀ। ਨਵੇਂ ਆਈ ਫ਼ੋਨ ਵਿਚ ਆਈ. ਪੀ. 67 ਪ੍ਰੋਟੈਕਸ਼ਨ ਸਟੈਂਡਰਡ ਨੂੰ ਫਾਲ਼ੋਂ ਕੀਤਾ ਗਿਆ ਹੈ, ਜਿਸ ਨਾਲ ਨਵਾਂ ਆਈ ਫ਼ੋਨ ਪਾਣੀ ਵਿਚ ਡੁੱਬਣ ਜਾਂ ਮਿੱਟੀ ਪੈਣ ‘ਤੇ ਵੀ ਸੁਰੱਖਿਅਤ ਰਹੇਗਾ। ਨਵੇਂ ਆਈ ਫ਼ੋਨ ਵਿਚ ਲੱਗੇ ਕੈਮਰੇ ਦਾ ਐਕਸਪੋਜ਼ਰ ਪਿਛਲੇ ਫ਼ੋਨ ਦੇ ਮੁਕਾਬਲੇ ਤਿੰਨ ਗੁਣਾ ਵੱਧ ਹੈ, ਇਸ ਵਿਚ 6 ਐਲੀਮੈਂਟਸ ਲੈੱਨਜ਼ ਲੱਗਿਆ ਹੈ, ਜੋ 7 ਫ਼ੀਸਦੀ ਤੇਜ਼ੀ ਨਾਲ ਕੰਮ ਕਰਦਾ ਹੈ ਜੇਕਰ ਤੁਸੀਂ ਫ਼ੋਨ ਤੋਂ ਬਹੁਤ ਸਾਰੀਆਂ ਫ਼ੋਟੋਆਂ ਇੱਕੋ ਸਮੇਂ ਖਿੱਚੋਗੇ ਤਾਂ ਇਹ ਬੈੱਸਟ ਫ਼ੋਟੋ ਦੀ ਚੋਣ ਕਰ ਕੇ ਤੁਹਾਨੂੰ ਖ਼ੁਦ ਹੀ ਦੱਸ ਦੇਵੇਗਾ। ਆਈ ਫ਼ੋਨ 7 ਪਲੱਸ ‘ਚ 12 ਮੈਗਾ ਪਿਕਸਲਜ਼ ਦੇ ਦੋ ਕੈਮਰੇ ਲਗਾਏ ਗਏ ਹਨ, ਇਨ੍ਹਾਂ ਵਿਚੋਂ ਇੱਕ ਕੈਮਰਾ ਫ਼ੋਟੋ ਖਿੱਚਣ ਦਾ ਕੰਮ ਕਰੇਗਾ, ਜਦਕਿ ਦੂਸਰੇ ਕੈਮਰੇ ਨਾਲ ਫ਼ੋਟੋ ਨੂੰ ਜ਼ੂਮ ਇਨ ਜਾਂ ਜ਼ੂਮ ਆਊਟ ਕੀਤਾ ਜਾ ਸਕੇਗਾ।

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget