ਪੜਚੋਲ ਕਰੋ

ਵਿਵਾਦਾਂ 'ਚ ਫਸਿਆ 'ਆਈਫੋਨ ਐਕਸ'

ਸਾਨ ਫਰਾਂਸਿਸਕੋ : ਦਿੱਗਜ ਅਮਰੀਕੀ ਕੰਪਨੀ ਐਪਲ ਨੇ ਇਸ ਹਫ਼ਤੇ ਆਪਣਾ ਨਵਾਂ ਫੋਨ 'ਆਈਫੋਨ ਐਕਸ' ਲਾਂਚ ਕੀਤਾ। ਇਸ ਦੇ ਅਗਲੇ ਹੀ ਦਿਨ ਅਮਰੀਕੀ ਐੱਮਪੀ ਅਲ ਫਰੈਂਕਨ ਨੇ ਚਿਹਰੇ ਤੋਂ ਯੂਜ਼ਰ ਦੀ ਪਛਾਣ ਕਰਨ ਵਾਲੇ ਇਸ ਦੇ ਸੁਰੱਖਿਆ ਫੀਚਰ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ। ਮਿਨੀਸੋਟਾ ਦੇ ਡੈਮੋਯੇਟ ਸੈਨੇਟਰ ਫਰੈਂਕਨ ਨੇ ਐਪਲ ਦੇ ਸੀਈਓ ਟਿਮ ਕੁੱਕ ਨੂੰ ਪੱਤਰ ਲਿਖ ਕੇ ਆਈਫੋਨ ਐਕਸ ਦੀ ਫੇਸ ਆਈਡੀ ਤਕਨੀਕ ਦੀ ਭਰੋਸੇਯੋਗਤਾ 'ਤੇ ਸਵਾਲ ਖੜ੍ਹੇ ਕੀਤੇ ਹਨ। ਫਰੈਂਕਨ ਨੇ ਲਿਖਿਆ ਹੈ ਕਿ ਇਹ ਸਵਾਲ ਅਜੇ ਬਰਕਰਾਰ ਹੈ ਕਿ ਫੇਸ ਆਈਡੀ ਤਕਨੀਕ ਨਾਲ ਯੂਜ਼ਰ ਦੀ ਨਿੱਜਤਾ ਅਤੇ ਸੁਰੱਖਿਆ ਕਿਸ ਤਰ੍ਹਾਂ ਪ੍ਰਭਾਵਿਤ ਨਹੀਂ ਹੋਵੇਗੀ। ਕੀ ਇਹ ਤਕਨੀਕ ਵੱਖ-ਵੱਖ ਗਰੁੱਪ ਦੇ ਲੋਕਾਂ ਵਿਚ ਸਮਾਨ ਤਰੀਕੇ ਨਾਲ ਕੰਮ ਕਰੇਗੀ। ਨਿੱਜਤਾ, ਤਕਨੀਕ ਅਤੇ ਕਾਨੂੰਨ ਨਾਲ ਸਬੰਧਿਤ ਸੈਨੇਟ ਦੀ ਨਿਆਇਕ ਉਪ ਕਮੇਟੀ ਦੇ ਮੈਂਬਰ ਫਰੈਂਕਨ ਨੇ ਐਪਲ ਤੋਂ ਫੇਸ ਆਈਡੀ ਦੇ ਬਾਰੇ ਵਿਚ ਹੋਰ ਵੇਰਵਾ ਮੰਗਿਆ ਹੈ। ਫਰੈਂਕਨ ਨੇ ਪੱਤਰ ਵਿਚ ਲਿਖਿਆ ਹੈ ਕਿ ਤੁਹਾਡੇ ਉਤਪਾਦ ਲੱਖਾਂ ਅਮਰੀਕੀ ਵਰਤਦੇ ਹਨ ਤਾਂ ਤੁਸੀਂ ਉਨ੍ਹਾਂ ਦੇ ਡਾਟਾ ਨੂੰ ਸੁਰੱਖਿਅਤ ਰੱਖਣ ਲਈ ਕੀ-ਕੀ ਸਾਵਧਾਨੀ ਵਰਤਦੇ ਹੋ? ਐਪਲ ਦਾ ਕਹਿਣਾ ਹੈ ਕਿ ਉਸ ਦੀ ਫੇਸ ਆਈਡੀ ਤਕਨੀਕ, ਟੱਚ ਆਈਡੀ ਅਤੇ ਫਿੰਗਰ ਪ੍ਰਿੰਟ ਤਕਨੀਕ ਤੋਂ ਜ਼ਿਆਦਾ ਸੁਰੱਖਿਅਤ ਅਤੇ ਕਾਰਗਰ ਹੈ। ਕੰਪਨੀ ਦੀ ਦਾਅਵਾ ਹੈ ਕਿ 10 ਲੱਖ ਵਿਚੋਂ ਸਿਰਫ਼ ਇਕ ਵਿਚ ਹੀ ਅਜਿਹਾ ਹੋ ਸਕਦਾ ਹੈ ਕਿ ਫੇਸ ਆਈਡੀ ਕਿਸੇ ਹੋਰ ਦੇ ਚਿਹਰੇ ਤੋਂ ਚਕਮਾ ਖਾ ਗਏ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget