ਪੜਚੋਲ ਕਰੋ

GST ਤੇ JIO ਨੇ ਕੱਢੀ IDEA ਦੀ ਜਾਨ, 1107 ਕਰੋੜ ਦਾ ਘਾਟਾ

ਨਵੀਂ ਦਿੱਲੀ: ਦੇਸ਼ ਦੀ ਤੀਜੀ ਵੱਡੀ ਟੈਲੀਕਾਮ ਕੰਪਨੀ ਆਈਡਿਆ ਸੈਲਿਊਲਰ ਨੂੰ ਜੀਓ ਤੇ ਜੀਐਸਟੀ ਦੀ ਵਜ੍ਹਾ ਨਾਲ ਭਾਰੀ ਘਾਟੇ ਦਾ ਸਾਹਮਣਾ ਕਰਨਾ ਪਿਆ ਹੈ। ਸੋਮਵਾਰ ਨੂੰ ਕੰਪਨੀ ਵੱਲੋਂ ਜਾਰੀ ਕੀਤੇ ਗਏ ਤਿਮਾਹੀ ਨਤੀਜਿਆਂ ਮੁਤਾਬਕ ਸਤੰਬਰ ਤਿਮਾਹੀ ਦੌਰਾਨ ਉਸ ਨੂੰ 1107 ਕਰੋੜ ਰੁਪਏ (PAT) ਦਾ ਸ਼ੁੱਧ ਘਾਟਾ ਉਠਾਉਣਾ ਪਿਆ। ਵਿੱਤੀ ਸਾਲ 2016-17 ਦੌਰਾਨ ਸਤੰਬਰ ਤਿਮਾਹੀ ਨੂੰ 91 ਕਰੋੜ ਰੁਪਏ ਦਾ ਸ਼ੁੱਧ ਲਾਭ ਹੋਇਆ ਸੀ। ਇਸ ਸਾਲ ਸਤੰਬਰ ਤਿਮਾਹੀ ਤੋਂ ਪਹਿਲਾਂ ਜੂਨ ਤਿਮਾਹੀ ਵਿੱਚ ਵੀ ਕੰਪਨੀ ਨੂੰ 815 ਕਰੋੜ ਰੁਪਏ ਦਾ ਸ਼ੁੱਧ ਘਾਟਾ ਹੋਇਆ ਹੈ। ਕੰਪਨੀ ਮੁਤਾਬਕ ਸਤੰਬਰ ਤਿਮਾਹੀ ਵਿੱਚ ਦੇਸ਼ ਵਿੱਚ ਗੁੱਡਸ ਐਂਡ ਸਰਵਿਸ ਟੈਕਸ ਲਾਗੂ ਹੋਣ ਦੀ ਵਜ੍ਹਾ ਨਾਲ ਉਸ ਨੂੰ ਨੁਕਸਾਨ ਝੱਲਣਾ ਪਿਆ ਹੈ। GST ਲਾਗੂ ਹੋਣ ਤੋਂ ਪਹਿਲਾਂ ਟੈਲੀਕਾਮ ਸੇਵਾਵਾਂ ਤੇ 15 ਫੀਸਦੀ ਸਰਵਿਸ ਟੈਕਸ ਲਾਗੂ ਹੁੰਦਾ ਸੀ ਪਰ GST ਲਾਗੂ ਹੋਣ ਤੋਂ ਬਾਅਦ ਇਹ ਟੈਕਸ 18 ਫੀਸਦੀ ਹੋ ਗਿਆ ਹੈ। ਕੰਪਨੀ ਭਾਵੇਂ GST ਨੂੰ ਘਾਟੇ ਦੀ ਵਜ੍ਹਾ ਮੰਨ ਰਹੀ ਹੋਵੇ ਪਰ Idea Cellular ਨੂੰ ਹੋਏ ਘਾਟੇ ਦੀ ਅਸਲੀ ਵਜ੍ਹਾ ਰਿਲਾਇੰਸ ਜੀਓ ਮਾਰਕੀਟ ਵਿੱਚ ਹੋਈ ਦਮਦਾਰ ਐਂਟਰੀ ਹੈ। ਜੀਓ ਨੇ ਪਿਛਲੇ ਸਾਲ ਸਿਤੰਬਰ ਵਿੱਚ ਆਪਣੀ 4ਜੀ ਸੇਵਾ ਸ਼ੁਰੂ ਕੀਤੀ ਸੀ ਤੇ ਉਸ ਤੋਂ ਬਾਅਦ ਤੇਜ਼ੀ ਨਾਲ ਦੂਜਿਆਂ ਸਾਰੀਆਂ ਟੈਲੀਕਾਮ ਕੰਪਨੀਆਂ ਦੇ ਗਾਹਕਾਂ ਨੂੰ ਆਪਣੇ ਵੱਲ ਖਿੱਚਿਆ ਤੇ ਜੀਓ ਕੋਲ ਇਸ ਸਾਲ ਸਤੰਬਰ ਦੇ ਅੰਤ ਤੱਕ 13 ਕਰੋੜ ਤੋਂ ਵਧੇਰੇ ਗਾਹਕ ਹੋ ਚੁੱਕੇ ਹਨ। ਜੀਓ ਦੀ ਵਜ੍ਹਾ ਨਾਲ ਦੂਜਿਆਂ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਆਪਣੀਆਂ ਕਈ ਸੇਵਾਵਾਂ ਨੂੰ ਜਾਂ ਤਾਂ ਸਸਤਾ ਕਰਨਾ ਪਿਆ ਤੇ ਜਾਂ ਫਿਰ ਜੀਓ ਵਾਂਗ ਫਰੀ ਵੀ ਕਰਨਾ ਪਿਆ ਹੈ। ਜੀਓ ਦੀ ਮਾਰ ਤੋਂ ਬਚਣ ਲਈ ਦੂਜੀਆਂ ਸਾਰੀਆਂ ਟੈਲੀਕਾਮ ਕੰਪਨੀਆਂ ਹੁਣ ਨਵੀਂ ਰਣਨੀਤੀ ਆਪਣਾ ਰਹੀਆਂ ਹਨ। ਆਈਡੀਆ ਵੀ ਦੂਜੀ ਟੈਲੀਕਾਮ ਕੰਪਨੀ ਵੋਡਾਫੋਨ ਨਾਲ ਮਰਜ਼ ਹੋਣ ਜਾ ਰਹੀ ਹੈ। ਇਸ ਤੋਂ ਬਾਅਦ ਆਈਡੀਆ ਤੇ ਵੋਡਾਫੋਨ ਇੱਕ ਹੀ ਕੰਪਨੀ ਬਣ ਜਾਣਗੀਆਂ। ਮਰਜ ਦੀ ਵਧੇਰੇ ਜਾਣਕਾਰੀ ਦੋਹਾਂ ਕੰਪਨੀਆਂ ਵੱਲੋਂ ਅੱਜ ਦਿੱਤੀ ਜਾਵੇਗੀ। ਇਸ ਦੌਰਾਨ ਆਈਡੀਆ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਹ ਤੇ ਵੋਡਾਫੋਨ ਮਿਲਕੇ ਆਪਣਾ ਟਾਵਰ ਕਾਰੋਬਾਰ ਅਮਰੀਕਾ ਦੀ ਕੰਪਨੀ ATC ਨੂੰ ਵੇਚਣ ਜਾ ਰਹੇ ਹਨ। ATC ਦੇ ਨਾਲ ਟਾਵਰ ਕਾਰੋਬਾਰ ਨੂੰ ਵੇਚਣ ਦੀ ਡੀਲ 7850 ਕਰੋੜ ਰੁਪਏ ਵਿੱਚ ਹੋਈ ਹੈ। ਇਸ ਵਿੱਚ ਆਈਡੀਆ ਨੂੰ 4000 ਕਰੋੜ ਮਿਲਣਗੇ ਜਦਕਿ ਵੋਡਾਫੋਨ ਨੂੰ 3850 ਕਰੋੜ ਰੁਪਏ ਮਿਲਣਗੇ।

ਟਾਪ ਹੈਡਲਾਈਨ

Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
Embed widget