ਪੜਚੋਲ ਕਰੋ

ਹੁਣ ਇੱਕ ਸਪੈਸ਼ਲ ਕਾਲ ਕਰਨ 'ਤੇ ਮੁਫ਼ਤ ਮਿਲੇਗਾ 10 GB ਡੇਟਾ

  ਨਵੀਂ ਦਿੱਲੀ: ਆਈਡੀਆ ਸੈਲੂਲਰ ਨੇ ਆਪਣੇ ਪ੍ਰੀਪੇਡ ਗਾਹਕਾਂ ਲਈ ਦੋ ਨਵੇਂ ਇੰਟਰਨੈੱਟ ਐਡ ਆਨ ਪੈਕ ਲਾਂਚ ਕੀਤੇ ਹਨ। ਪਹਿਲਾ ਪੈਕ 92 ਰੁਪਏ ਦਾ ਹੈ ਜਿਸ ਵਿੱਚ ਗਾਹਕ ਨੂੰ 7 ਦਿਨਾਂ ਲਈ 6 ਜੀਬੀ 3G/2G ਡੇਟਾ ਮਿਲੇਗਾ। ਦੂਜੇ 53 ਰੁਪਏ ਵਾਲੇ ਪਲਾਨ ਵਿੱਚ ਗਾਹਕ ਨੂੰ ਇੱਕ ਦਿਨ ਲਈ 3 ਜੀਬੀ 3G/2G ਡੇਟਾ ਦਿੱਤਾ ਜਾਵੇਗਾ। ਆਈਡੀਆ ਨੇ ਇਸ ਮਹੀਨੇ 4G VoLTE ਸਰਵਿਸ ਨੂੰ 6 ਟੈਲੀਕਾਮ ਸਕੂਲ ਵਿੱਚ ਸ਼ੁਰੂ ਕੀਤਾ ਜਿਸ ਵਿੱਚ ਮਹਾਂਰਾਸ਼ਟਰ, ਗੋਆ, ਗੁਜਰਾਤ, ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ, ਮੱਧਪ੍ਰਦੇਸ਼ ਤੇ ਛੱਤੀਸਗੜ ਸ਼ਾਮਲ ਹਨ। ਆਈਡੀਆ VoLTE ਵੱਲੋਂ ਸਭ ਤੋਂ ਪਹਿਲੀ ਕਾਲ ਕਰਨ ਵਾਲੇ ਗਾਹਕ ਨੂੰ ਮੁਫ਼ਤ ਵਿੱਚ 10 ਜੀਬੀ ਡੇਟਾ ਦੇ ਰਿਹਾ ਹੈ। ਹਾਲਾਂਕਿ ਇਸ ਸਰਵਿਸ ਨੂੰ ਹੋਰ ਸ਼ਹਿਰਾਂ ਵਿੱਚ ਵੀ ਲਾਂਚ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਕੀ ਹਨ ਏਅਰਟੈਲ ਤੇ ਜੀਓ ਦੇ ਪਲਾਨ
  ਇਸ ਪੈਕ ਦੇ ਲਾਂਚ ਨਾਲ ਆਈਡੀਆ ਏਅਰਟੈਲ ਦੇ 49 ਰੁਪਏ ਦੇ ਪਲਾਨ ਨੂੰ ਸਿੱਧੀ ਟੱਕਰ ਦੇ ਰਿਹਾ ਹੈ ਜਿਸ ਵਿੱਚ ਗਾਹਕ ਨੂੰ ਇੱਕ ਦਿਨ ਲਈ 3 ਜੀਬੀ 3G/4G ਡੇਟਾ ਦਿੱਤਾ ਜਾਂਦਾ ਹੈ। ਜੀਓ ਦੀ ਗੱਲ ਕੀਤੀ ਜਾਵੇ ਤਾਂ ਜੀਓ ਆਪਣੇ 51 ਰੁਪਏ ਦੇ ਪੈਕ ਵਿੱਚ ਪ੍ਰੀਪੇਡ ਗਾਹਕਾਂ ਨੂੰ 3 ਜੀਬੀ 4G  ਡੇਟਾ ਦਾ ਐਡ ਆਨ ਪੈਕ ਦੇ ਰਿਹਾ ਹੈ ਜਦਕਿ 101 ਰੁਪਏ ਵਾਲੇ ਪੈਕ ਵਿੱਚ ਜੀਓ 6 ਜੀਬੀ 4G ਡੇਟਾ ਦਿੰਦਾ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget