ਪੜਚੋਲ ਕਰੋ

ਜੇ ਚਾਰਜਰ ਦਾ ਸਾਕਟ ਪਲੱਗ 'ਚ ਲੱਗਿਆ ਰਹੇ ਤੇ ਉਸ 'ਚ ਮੋਬਾਈਲ ਨਾ ਲੱਗਿਆ ਹੋਵੇ... ਤਾਂ ਵੀ ਕੀ ਬਿਜਲੀ ਦੀ ਖਪਤ ਹੋਏਗੀ?

ਐਨਰਜੀ ਸੇਵਿੰਗ ਟਰੱਸਟ ਦੇ ਅਨੁਸਾਰ ਕੋਈ ਵੀ ਸਵਿੱਚ ਆਨ ਚਾਰਜਰ, ਜੋ ਪਲੱਗ ਇਨ ਕੀਤਾ ਗਿਆ ਹੈ, ਬਿਜਲੀ ਦਾ ਇਸਤੇਮਾਲ ਕਰਨਾ ਜਾਰੀ ਰੱਖਦਾ ਹੈ। ਭਾਵੇਂ ਤੁਹਾਡੀ ਡਿਵਾਈਸ ਇਸ ਨਾਲ ਕਨੈਕਟ ਹੈ ਜਾਂ ਨਹੀਂ।

Phone Charger in socket : ਮੋਬਾਈਲ ਫ਼ੋਨ ਸਾਡੀ ਜ਼ਿੰਦਗੀ 'ਚ ਇੱਕ ਮਹੱਤਵਪੂਰਨ ਸਥਾਨ ਬਣਾ ਚੁੱਕਾ ਹੈ। ਅੱਜ-ਕੱਲ੍ਹ ਜਿੰਨਾ ਬਾਕੀ ਕੰਮ ਜ਼ਰੂਰੀ ਹੈ, ਓਨਾ ਹੀ ਜ਼ਰੂਰੀ ਫ਼ੋਨ ਵੀ ਹੈ। ਫ਼ੋਨ ਤੋਂ ਸਿਰਫ਼ ਮਨੋਰੰਜਨ ਹੀ ਨਹੀਂ, ਸਗੋਂ ਹੋਰ ਵੀ ਕਈ ਜ਼ਰੂਰੀ ਕੰਮ ਹੋਣ ਲੱਗ ਪਏ ਹਨ। ਹਾਲਾਂਕਿ ਫੋਨ ਜਿੰਨਾ ਮਹੱਤਵਪੂਰਨ ਹੈ, ਓਨਾ ਹੀ ਮਹੱਤਵਪੂਰਨ ਇਸ ਦਾ ਚਾਰਜਰ ਵੀ ਹੈ। ਜਦੋਂ ਵੀ ਅਸੀਂ ਲੰਬੇ ਸਮੇਂ ਲਈ ਬਾਹਰ ਜਾਂਦੇ ਹਾਂ ਤਾਂ ਫੋਨ ਦੇ ਨਾਲ ਚਾਰਜਰ ਜ਼ਰੂਰ ਲੈ ਕੇ ਜਾਂਦੇ ਹਾਂ। ਕਈ ਲੋਕਾਂ ਨੂੰ ਫੋਨ ਨੂੰ ਹਰ ਸਮੇਂ ਚਾਰਜ 'ਤੇ ਰੱਖਣ ਦੀ ਆਦਤ ਹੁੰਦੀ ਹੈ ਅਤੇ ਉਨ੍ਹਾਂ ਦਾ ਚਾਰਜਰ ਹਮੇਸ਼ਾ ਸਾਕਟ ਨਾਲ ਜੁੜਿਆ ਰਹਿੰਦਾ ਹੈ।

ਜ਼ਿਆਦਾਤਰ ਲੋਕ ਫੋਨ ਨੂੰ ਚਾਰਜਿੰਗ ਤੋਂ ਹਟਾ ਤਾਂ ਲੈਂਦੇ ਹਨ, ਪਰ ਚਾਰਜਰ ਨੂੰ ਬੋਰਡ 'ਚ ਪਲੱਗ ਕਰਕੇ ਛੱਡ ਦਿੰਦੇ ਹਨ। ਪਰ ਕੀ ਅਜਿਹਾ ਕਰਨਾ ਸਹੀ ਹੁੰਦਾ ਹੈ? ਜਦੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਕੀ ਚਾਰਜਰ ਅਜੇ ਵੀ ਬਿਜਲੀ ਦੀ ਖਪਤ ਕਰਦਾ ਹੈ? ਆਓ ਜਾਣਦੇ ਹਾਂ...

ਕੀ ਸਾਕਟ 'ਚ ਲੱਗਿਆ ਚਾਰਜਰ ਬਿਜਲੀ ਦੀ ਖਪਤ ਕਰਦਾ ਹੈ?

ਬਹੁਤ ਘੱਟ ਲੋਕ ਅਜਿਹੇ ਹੋਣਗੇ, ਜੋ ਇਸਤੇਮਾਲ ਨਾ ਹੋਣ 'ਤੇ ਚਾਰਜਰ ਤੋਂ ਸਾਕਟ ਨੂੰ ਬਾਹਰ ਕੱਢਦੇ ਹੋਣਗੇ। ਨਹੀਂ ਤਾਂ ਜ਼ਿਆਦਾਤਰ ਲੋਕ ਇਸ ਨੂੰ ਸਾਕਟ 'ਚ ਹੀ ਲੱਗਿਆ ਛੱਡ ਦਿੰਦੇ ਹਨ। ਐਨਰਜੀ ਸੇਵਿੰਗ ਟਰੱਸਟ ਦੇ ਅਨੁਸਾਰ ਕੋਈ ਵੀ ਸਵਿੱਚ ਆਨ ਚਾਰਜਰ, ਜੋ ਪਲੱਗ ਇਨ ਕੀਤਾ ਗਿਆ ਹੈ, ਬਿਜਲੀ ਦਾ ਇਸਤੇਮਾਲ ਕਰਨਾ ਜਾਰੀ ਰੱਖਦਾ ਹੈ। ਭਾਵੇਂ ਤੁਹਾਡੀ ਡਿਵਾਈਸ ਇਸ ਨਾਲ ਕਨੈਕਟ ਹੈ ਜਾਂ ਨਹੀਂ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਨਾਲ ਨਾ ਸਿਰਫ਼ ਬਿਜਲੀ ਦੀ ਮਾਤਰਾ 'ਚ ਕੁਝ ਯੂਨਿਟ ਖਰਚ ਹੁੰਦੇ ਹਨ, ਸਗੋਂ ਇਹ ਹੌਲੀ-ਹੌਲੀ ਚਾਰਜਰ ਦੀ ਉਮਰ ਵੀ ਘਟਾਉਂਦਾ ਹੈ।

ਫੋਨ ਦੀ ਬੈਟਰੀ ਨੂੰ ਖਰਾਬ ਹੋਣ ਤੋਂ ਬਚਾਓ

ਫੋਨ ਨੂੰ ਥੋੜ੍ਹੇ-ਥੋੜ੍ਹੇ ਸਮੇਂ 'ਚ ਚਾਰਜ ਕਰਨ ਨਾਲ ਇਸ ਦੀ ਬੈਟਰੀ ਲਾਈਫ਼ 'ਤੇ ਵੀ ਅਸਰ ਪੈਂਦਾ ਹੈ। ਇਹੀ ਕਾਰਨ ਹੈ ਕਿ ਮਾਹਰ ਫੋਨ ਦੀ ਬੈਟਰੀ ਲਈ 40-80 ਨਿਯਮ ਦੀ ਪਾਲਣਾ ਕਰਨ ਦੀ ਸਲਾਹ ਦਿੰਦੇ ਹਨ। ਆਪਟੀਮਾਈਜ਼ ਬੈਟਰੀ ਲਾਈਫ਼ ਲਈ ਤੁਹਾਡੇ ਫ਼ੋਨ ਦੀ ਬੈਟਰੀ ਕਦੇ ਵੀ 40 ਫ਼ੀਸਦੀ ਤੋਂ ਘੱਟ ਅਤੇ 80 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਲੋਕ ਕਈ ਵਾਰ ਵੱਖ-ਵੱਖ ਚਾਰਜਰਾਂ ਨਾਲ ਫੋਨ ਚਾਰਜ ਕਰਦੇ ਹਨ। ਪਰ ਅਜਿਹਾ ਕਰਨਾ ਕਿਸੇ ਵੀ ਬੈਟਰੀ ਲਈ ਚੰਗਾ ਨਹੀਂ ਹੈ। ਮਾਹਰ ਇਹ ਵੀ ਸਲਾਹ ਦਿੰਦੇ ਹਨ ਕਿ ਫੋਨ ਨੂੰ ਹਮੇਸ਼ਾ ਅਸਲੀ ਚਾਰਜਰ ਨਾਲ ਚਾਰਜ ਕਰੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget