ਪੜਚੋਲ ਕਰੋ

ਜੇਕਰ ਤੁਹਾਡੇ ਕੋਲ ਸੈਮਸੰਗ ਗਲੈਕਸੀ ਨੋਟ 7 ਹੈ ਤਾਂ ਸਾਵਧਾਨ !

ਨਵੀਂ ਦਿੱਲੀ: ਅਮਰੀਕਾ ਦੇ ਉਪਭੋਗਤਾ ਉਤਪਾਦ ਸੁਰੱਖਿਆ ਕਮਿਮਨ (ਸੀ.ਪੀ.ਐਸ.ਸੀ.) ਨੇ ਉਪਭੋਗਤਾਵਾਂ ਤੋਂ ਸੈਮਸੰਗ ਗਲੈਕਸੀ ਨੋਟ 7 ਨੂੰ ਚਾਰਜ ਕਰਨ ਜਾਂ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਖ਼ਬਰ ਏਜੰਸੀ ਸਿੰਨਹੁਆ ਮੁਤਾਬਕ, ਸੈਮਸੰਗ ਗਲੈਕਸੀ ਨੋਟ 7 ਦੀ ਬੈਟਰੀ ਫਟਣ ਦੀਆਂ ਘਟਨਾਵਾਂ ਤੋਂ ਬਾਅਦ ਇਹ ਚੇਤਾਵਨੀ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਹੈ।       ਇੱਕ ਪ੍ਰੈੱਸ ਰਿਲੀਜ਼ ਮੁਤਾਬਕ, ਇਸ ਤਰ੍ਹਾਂ ਦੀਆਂ ਘਟਨਾਵਾਂ ਚਾਰਜਿੰਗ ਜਾਂ ਆਮ ਉਪਯੋਗ ਸਮੇਂ ਜ਼ਿਆਦਾ ਹੋਈਆਂ ਹਨ ਜਿਸ ਕਾਰਨ ਉਪਭੋਗਤਾਵਾਂ ਨੂੰ ਇਸ ਦੀ ਵਰਤੋਂ ਬੰਦ ਕਰਨ ਲਈ ਕਿਹਾ ਗਿਆ ਹੈ। ਯੂ.ਐਸ. ਏਜੰਸੀ ਨੇ ਕਿਹਾ ਕਿ ਉਹ ਸੈਮਸੰਗ ਦੇ ਨਾਲ ਕੰਮ ਕਰ ਰਹੀ ਹੈ ਤੇ ਜਲਦੀ ਹੀ ਅਧਿਕਾਰਤ ਤੌਰ 'ਤੇ ਇਸ ਦਾ ਐਲਾਨ ਕੀਤਾ ਜਾਵੇਗਾ।       ਏਜੰਸੀ ਨੇ ਕਿਹਾ ਕਿ ਸੀ.ਪੀ.ਐਸ.ਸੀ. ਗਲੈਕਸੀ ਨੋਟ 7 ਦੇ ਰਿਪਲੇਸਮੈਂਟ ਤੇ ਗਾਹਕਾਂ ਦੇਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉੱਥੇ ਹੀ ਵੀਰਵਾਰ ਨੂੰ ਅਮਰੀਕੀ ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ (ਐਫ.ਏ.ਏ.) ਨੇ ਬਿਆਨ ਜਾਰੀ ਕਰ ਸੈਮਸੰਗ ਗਲੈਕਸੀ ਨੋਟ 7 ਦੀ ਵਰਤੋਂ ਨਾ ਕਰਨ ਦੇ ਸਖ਼ਤੀ ਨਾਲ ਹੁਕਮ ਦਿੱਤੇ ਹਨ। ਏ.ਐਫ.ਏ. ਨੇ ਕਿਹਾ ਕਿ ਯਾਤਰਾ ਦੌਰਾਨ ਯਾਤਰੀ ਆਪਣੇ ਫੋਨ ਨੂੰ ਨਾ ਹੀ ਸਵਿੱਚ ਆਨ ਕਰਨ ਤੇ ਨਾ ਹੀ ਉਸ ਨੂੰ ਚਾਰਜ ਕਰਨ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ

ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026

Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ

Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ

Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ

Embed widget