ਪੜਚੋਲ ਕਰੋ

Google Chrome ਦੀ ਵਰਤੋਂ ਕਰਦੇ ਹੋ ਤਾਂ ਰਹੋ ਸਾਵਧਾਨ, ਸਰਕਾਰ ਨੇ ਜਾਰੀ ਕੀਤਾ ਅਲਰਟ, ਜਲਦੀ ਕਰੋ ਇਹ ਕੰਮ

CERT-In ਦੀ ਐਡਵਾਈਜ਼ਰੀ ਮੁਤਾਬਕ ਗੂਗਲ ਕ੍ਰੋਮ 'ਚ ਕਈ ਖਾਮੀਆਂ ਹਨ। ਇਨ੍ਹਾਂ ਖਾਮੀਆਂ ਦਾ ਫ਼ਾਇਦਾ ਉਠਾਉਂਦੇ ਹੋਏ ਹੈਕਰ ਤੁਹਾਡੇ ਸਿਸਟਮ ਨੂੰ ਕ੍ਰਾਫਟਿਡ ਰਿਕਵੈਸਟ ਭੇਜ ਕੇ ਇਸ 'ਚੋਂ ਅਟੈਕਰਸ ਆਰਬਿਟਰੀ ਕੋਡ ਐਗਜੀਕਿਊਟ ਕਰ ਸਕਦੇ ਹਨ।

ਜੇਕਰ ਤੁਸੀਂ ਵੀ ਬ੍ਰਾਊਜ਼ਿੰਗ ਲਈ ਗੂਗਲ ਕ੍ਰੋਮ ਦੀ ਵਰਤੋਂ ਕਰਦੇ ਹੋ ਤਾਂ ਸਾਵਧਾਨ ਹੋ ਜਾਓ। ਇਹ ਇਸ ਲਈ ਹੈ ਕਿਉਂਕਿ ਆਈਟੀ ਮੰਤਰਾਲਾ ਦੇ ਤਹਿਤ ਆਉਣ ਵਾਲੇ ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ (CERT-In) ਨੇ ਯੂਜਰਾਂ ਨੂੰ ਡੈਸਕਟਾਪ ਲਈ ਗੂਗਲ ਕ੍ਰੋਮ 'ਚ ਕਈ ਕਮਜ਼ੋਰੀਆਂ ਬਾਰੇ ਚੇਤਾਵਨੀ ਦਿੱਤੀ ਹੈ। CERT-In ਦੇ ਅਨੁਸਾਰ ਗੂਗਲ ਕ੍ਰੋਮ 'ਚ ਕੁਝ ਖਾਮੀਆਂ ਪਾਈਆਂ ਗਈਆਂ ਹਨ, ਜਿਸ ਦਾ ਫਾਇਦਾ ਉਠਾ ਕੇ ਹੈਕਰ ਆਸਾਨੀ ਨਾਲ ਕੰਪਿਊਟਰ ਨੂੰ ਹੈਕ ਕਰ ਸਕਦੇ ਹਨ।

ਗੂਗਲ ਕ੍ਰੋਮ 'ਚ ਪਾਈਆਂ ਇਹ ਖਾਮੀਆਂ

CERT-In ਦੀ ਐਡਵਾਈਜ਼ਰੀ ਮੁਤਾਬਕ ਗੂਗਲ ਕ੍ਰੋਮ 'ਚ ਕਈ ਖਾਮੀਆਂ ਹਨ। ਇਨ੍ਹਾਂ ਖਾਮੀਆਂ ਦਾ ਫ਼ਾਇਦਾ ਉਠਾਉਂਦੇ ਹੋਏ ਹੈਕਰ ਤੁਹਾਡੇ ਸਿਸਟਮ ਨੂੰ ਕ੍ਰਾਫਟਿਡ ਰਿਕਵੈਸਟ ਭੇਜ ਕੇ ਇਸ 'ਚੋਂ ਅਟੈਕਰਸ ਆਰਬਿਟਰੀ ਕੋਡ ਐਗਜੀਕਿਊਟ ਕਰ ਸਕਦੇ ਹਨ।

Funny Video: ਦਰੱਖਤ ਵੱਢ ਰਿਹਾ ਸੀ ਵਿਅਕਤੀ ਪਰ ਦਰੱਖਤ ਨੇ ਉਸ ਨੂੰ ਮਾਰੀ ਚਪੇੜ, ਵੀਡੀਓ ਦੇਖ ਕੇ ਆਨੰਦ ਮਹਿੰਦਰਾ ਨੇ ਜੋ ਕਿਹਾ, ਤੁਸੀਂ ਵੀ ਨਹੀਂ ਰੋਕ ਸਕੋਗੇ ਹਾਸਾ

ਇਹ ਕੋਡ ਤੁਹਾਡੇ ਕੰਪਿਊਟਰ ਦੀ ਸੁਰੱਖਿਆ ਨੂੰ ਬਾਈਪਾਸ ਕਰ ਸਕਦਾ ਹੈ। ਤੁਹਾਡੇ ਸਿਸਟਮ ਨੂੰ ਪੂਰੀ ਤਰ੍ਹਾਂ ਹੈਕ ਕਰ ਸਕਦਾ ਹੈ। CERT-In ਨੇ ਆਪਣੀ ਚਿਤਾਵਨੀ 'ਚ ਕਿਹਾ ਹੈ ਕਿ ਫੇਡਸੀਐਮ (FedCM), ਸਵਿਫ਼ਟਸ਼ੈਡਰ (SwiftShader), ਐਂਗਲ (Angle) (ANGLE), ਬਲਿੰਕ (Blink), ਸਾਈਨ-ਇਨ-ਫਲੋਅ (Sign-in Flow), ਕ੍ਰੋਮ ਓਐਸ ਸ਼ੈੱਲ (Chrome OS Shell) ਦੀ ਫ੍ਰੀ ਵਰਤੋਂ ਕਰਨ ਕਰਕੇ ਇਹ ਖਾਮੀਆਂ ਗੂਗਲ ਕ੍ਰੋਮ 'ਚ ਮੌਜੂਦ ਹਨ।

ਵਿੱਤ ਮੰਤਰਾਲੇ ਨੇ ਦਿੱਤਾ ਇਹ ਜਵਾਬ

ਦੱਸ ਦੇਈਏ ਕਿ ਇਸ ਤੋਂ ਪਹਿਲਾਂ CERT-In ਨੇ ਐਪਲ  ਆਈਓਐਸ, ਐਪਲ ਆਈਪੈਡ ਅਤੇ ਮੈਕਓਐਸ ਦੇ ਬਗਸ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਸੀ। ਕਿਹਾ ਜਾ ਰਿਹਾ ਸੀ ਕਿ ਐਪਲ ਡਿਵਾਈਸ ਦੇ ਆਪ੍ਰੇਟਿੰਗ ਸਿਸਟਮ 'ਚ ਬਗ ਹੈ, ਜਿਸ ਦਾ ਫਾਇਦਾ ਹੈਕਰ ਚੁੱਕ ਸਕਦੇ ਹਨ। ਇਸ ਤੋਂ ਬਾਅਦ ਐਪਲ ਨੇ ਆਪਣੇ ਯੂਜ਼ਰਾਂ ਨੂੰ ਤੁਰੰਤ ਐਮਰਜੈਂਸੀ ਅਪਡੇਟ ਕਰਨ ਲਈ ਕਿਹਾ।

ਸੁਰੱਖਿਆ ਲਈ ਕਹੋ ਇਹ ਕੰਮ

ਹੈਕਿੰਗ ਤੋਂ ਬਚਣ ਲਈ ਯੂਜਰਾਂ ਨੂੰ ਪਹਿਲਾਂ ਆਪਣੇ ਗੂਗਲ ਕ੍ਰੋਮ ਨੂੰ ਤੁਰੰਤ ਅਪਡੇਟ ਕਰਨ ਲਈ ਕਿਹਾ ਸੀ। ਨਾਲ ਹੀ ਯੂਜਰਾਂ ਨੂੰ ਅਣਜਾਣ ਲਿੰਕਾਂ 'ਤੇ ਕਲਿੱਕ ਕਰਨ ਅਤੇ ਅਣਜਾਣ ਵੈਬਸਾਈਟਾਂ 'ਤੇ ਜਾਣ ਤੋਂ ਬਚਣ ਦੀ ਜ਼ਰੂਰਤ ਹੈ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget