ਪੜਚੋਲ ਕਰੋ

ਖਰੀਦਣਾ ਚਾਹੁੰਦੇ ਹੋ ਬਿਹਤਰੀਨ ਟੈਬਲੇਟ ਤਾਂ ਵੇਖੋ 20 ਹਜ਼ਾਰ 'ਚ ਮਿਲਣ ਵਾਲੇ ਬੈਸਟ ਆਪਸ਼ਨ

ਜੇਕਰ ਤੁਹਾਡਾ ਬਜਟ 20000 ਰੁਪਏ ਦੇ ਅੰਦਰ ਦਾ ਹੈ ਤਾਂ ਤੁਹਾਡੇ ਕੋਲ ਕਈ ਆਪਸ਼ਨ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਆਪਸ਼ਨਸ ਬਾਰੇ ਦੱਸ ਰਹੇ ਹਾਂ ਜਿਸ ਨਾਲ ਤੁਸੀਂ ਵਧੀਆ ਟੈਬਲੇਟ ਖਰੀਦ ਸਕਦੇ ਹੋ।

ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ ਕਾਰਨ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਜਾਰੀ ਹਨ। ਅਜਿਹੀ ਸਥਿਤੀ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਟੈਬਲੇਟ ਸਭ ਤੋਂ ਅਹਿਮ ਸਰੋਤ ਹਨ। ਬਾਜ਼ਾਰ ਵਿੱਚ ਬਹੁਤ ਤਰ੍ਹਾਂ ਦੇ ਟੈਬ ਉਪਲਬਧ ਹਨ ਜੋ ਤੁਹਾਡੇ ਬੱਚੇ ਲਈ ਲਾਭਦਾਇਕ ਹੋ ਸਕਦੇ ਹਨ। ਜੇ ਤੁਹਾਡਾ ਬਜਟ 20000 ਰੁਪਏ ਦਾ ਹੈ ਤਾਂ ਤੁਹਾਡੇ ਕੋਲ ਬਹੁਤ ਸਾਰੇ ਆਪਸ਼ਨ ਹਨ। ਅੱਜ ਅਸੀਂ ਤੁਹਾਨੂੰ ਇਨ੍ਹਾਂ ਆਪਸ਼ਨਸ ਬਾਰੇ ਦੱਸ ਰਹੇ ਹਾਂ ਜੋ ਤੁਸੀਂ ਆਪਣੇ ਘਰ ਲਿਆ ਸਕਦੇ ਹੋ। iBall iTAB Moviez Pro: iBall ਦੀ ਇਸ ਟੈਬ '10.1 ਇੰਚ ਦੀ ਫੁੱਲ ਐਚਡੀ ਪਲੱਸ ਡਿਸਪਲੇਅ ਦਿੱਤੀ ਗਈ ਹੈ। ਇਸ '4 GB ਰੈਮ + 64 GB ਇੰਟਰਨਲ ਸਟੋਰੇਜ ਹੈ। ਇਸ ਟੈਬ ਨੂੰ ਪਾਵਰ ਦੇਣ ਲਈ 7000 mAh ਦੀ ਬੈਟਰੀ ਦਿੱਤੀ ਗਈ ਹੈ। ਇਹ ਟੈਬ ਆਕਟਾ-ਕੋਰ Cortex A55 ਪ੍ਰੋਸੈਸਰ ਨਾਲ ਲੈਸ ਹੈ। ਇਸ ਵਿੱਚ ਸਿੰਗਲ ਸਿਮ ਸਪੋਰਟ ਹੈ। ਟੈਬ ਦੇ ਫਰੰਟ '8 ਮੈਗਾਪਿਕਸਲ ਦਾ ਕੈਮਰਾ ਤੇ ਬੈਕ ਵਿਚ 13 ਮੈਗਾਪਿਕਸਲ ਦਾ ਕੈਮਰਾ ਹੈ। ਇਸ ਟੈਬਲੇਟ ਦੀ ਕੀਮਤ 17,499 ਰੁਪਏ ਰੱਖੀ ਗਈ ਹੈ। Lenovo Tab 4: Lenovo: ਦੇ ਇਸ ਟੈਬ '8 ਇੰਚ ਦੀ ਫੁੱਲ ਐਚਡੀ ਪਲੱਸ ਡਿਸਪਲੇਅ ਦਿੱਤੀ ਗਈ ਹੈ। ਇਸ '3 ਜੀਬੀ ਰੈਮ + 16 ਜੀਬੀ ਸਟੋਰੇਜ ਹੈ। ਇਸ ਟੈਬ ਵਿੱਚ 4,850 ਐਮਏਐਚ ਦੀ ਬੈਟਰੀ ਦਿੱਤੀ ਗਈ ਹੈ। ਇਹ ਟੈਬ ਕੁਆਲ-ਕੌਮ ਸਨੈਪਡ੍ਰੈਗਨ 625 ਪ੍ਰੋਸੈਸਰ ਨਾਲ ਲੈਸ ਹੈ। ਟੈਬ ਸਿੰਗਲ ਸਿਮ ਸਪੋਰਟ ਕਰਦਾ ਹੈ। ਇਸ ਦੇ ਫਰੰਟ '5 ਮੈਗਾਪਿਕਸਲ ਦਾ ਕੈਮਰਾ ਤੇ ਬੈਕ '8 ਮੈਗਾਪਿਕਸਲ ਦਾ ਕੈਮਰਾ ਹੈ। ਲੈਨੋਵੋ ਦੀ ਇਸ ਟੈਬ ਦੀ ਕੀਮਤ 16,999 ਰੁਪਏ ਹੈ। ਪੰਜਾਬੀ ਪੀ ਰਹੇ ਗੈਰ ਮਿਆਰੀ ਸ਼ਰਾਬ! ਨਹੀਂ ਹੋ ਰਹੇ ਟੈਸਟ Honor Pad 5: Honor ਦਾ ਇਹ ਟੈਬ ਬੱਚਿਆਂ ਦੀ ਆਨਲਾਈਨ ਪੜ੍ਹਾਈ ਲਈ ਬਹੁਤ ਲਾਭਦਾਇਕ ਹੋ ਸਕਦਾ ਹੈ। ਇਸ ਟੈਬ '8 ਇੰਚ ਦੀ ਫੁੱਲ ਐਚਡੀ ਡਿਸਪਲੇ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ '5,100 mAh ਦੀ ਬੈਟਰੀ ਹੈ। ਸਿੰਗਲ ਸਿਮ ਸਲਾਟ ਵਾਲੀਆਂ ਇਹ ਟੈਬਾਂ Kirin 710 ਪ੍ਰੋਸੈਸਰ ਨਾਲ ਲੈਸ ਹੈ। ਟੈਬ ਦੇ ਦੋਵੇਂ ਪਾਸਿਆਂ 'ਤੇ 8 ਮੈਗਾਪਿਕਸਲ ਦਾ ਕੈਮਰਾ ਹੈ। ਨਾਲ ਹੀ ਇਸ '4 ਜੀਬੀ ਰੈਮ + 64 ਜੀਬੀ ਸਟੋਰੇਜ ਹੈ, ਜਿਸ ਨੂੰ ਮਾਈਕ੍ਰੋ ਐਸਡੀ ਕਾਰਡ ਦੀ ਮਦਦ ਨਾਲ 512 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਇਸ ਦੀ ਕੀਮਤ 16,999 ਰੁਪਏ ਹੈ। Lenovo Tab M10 HD: Lenovo Tab M10 HD ਵਿੱਚ 10 ਇੰਚ ਦੀ 1280 x 800 ਪਿਕਸਲ ਰੈਜ਼ੋਲਿਊਸ਼ਨ ਸਕ੍ਰੀਨ ਹੈ। ਇਹ 2GHz ਕੁਆਲਕਾਮ ਸਨੈਪਡ੍ਰੈਗਨ 429 ਕੁਆਡ-ਕੋਰ ਪ੍ਰੋਸੈਸਰ ਨਾਲ ਲੈਸ ਹੈ। ਇਸ '2 ਜੀਬੀ ਰੈਮ, 32 ਜੀਬੀ ਇੰਟਰਨਲ ਮੈਮੋਰੀ ਹੈ, ਜਿਸ ਨੂੰ ਮਾਈਕ੍ਰੋ ਐਸਡੀ ਕਾਰਡ ਦੇ ਜ਼ਰੀਏ 256 ਜੀਬੀ ਤਕ ਵਧਾਇਆ ਜਾ ਸਕਦਾ ਹੈ। ਇਹ ਟੈਬ ਐਂਡਰਾਇਡ ਪਾਈ ਆਪਰੇਟਿੰਗ ਸਿਸਟਮ 'ਤੇ ਕੰਮ ਕਰਦੀ ਹੈ। ਇਸ ਦੀ ਬੈਟਰੀ 4,850mAh ਦੀ ਹੈ। ਇਸ ਦੇ ਫਰੰਟ '5 ਐਮਪੀ ਕੈਮਰਾ ਜੋ ਫਰੰਟ ਸਨੈਪਰ 2 ਐਮਪੀ ਹੈ। ਇਸ ਦੀ ਕੀਮਤ 14,999 ਰੁਪਏ ਰੱਖੀ ਗਈ ਹੈ। ਹਾਲਾਂਕਿ, 4 ਜੀ ਸਪੋਰਟ ਤੋਂ ਬਿਨਾਂ ਇਸ ਦੀ ਕੀਮਤ 10,999 ਰੁਪਏ ਹੈ। Huawei MediaPad T5: Huawei ਦੀ ਇਸ ਟੈਬਲੇਟ '10.1 ਇੰਚ ਦੀ ਡਿਸਪਲੇਅ ਦਿੱਤੀ ਗਈ ਹੈ। ਇਸ '3 ਜੀਬੀ ਰੈਮ + 32 ਜੀਬੀ ਸਟੋਰੇਜ ਹੈ। ਟੈਬ Kirin 659 A53 ਆਕਟਾ-ਕੋਰ ਪ੍ਰੋਸੈਸਰ ਨਾਲ ਲੈਸ ਹੈ। ਇਸ ਟੈਬ ਵਿੱਚ ਸਿੰਗਲ ਸਿਮ ਸਲਾਟ ਹੈ। ਇਸ ਦੇ ਸਾਹਮਣੇ '2 ਮੈਗਾਪਿਕਸਲ ਅਤੇ ਬੈਕ '5 ਮੈਗਾਪਿਕਸਲ ਦਾ ਕੈਮਰਾ ਹੈ। ਇਸ ਟੈਬਲੇਟ ਦੀ ਕੀਮਤ 15,364 ਰੁਪਏ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget