ਪੜਚੋਲ ਕਰੋ

2018 ਵਿੱਚ ਅਮਰੀਕਾ ਨੂੰ ਪਛਾੜ ਦੇਵੇਗਾ ਭਾਰਤ!

ਵਾਸ਼ਿੰਗਟਨ: ਆਉਂਦੇ ਸਾਲ ਤੱਕ 530 ਮਿਲੀਅਨ ਭਾਰਤੀਆਂ ਦੇ ਹੱਥਾਂ ਵਿੱਚ ਸਮਾਰਟਫ਼ੋਨਜ਼ ਆ ਜਾਣਗੇ। ਕੌਮਾਂਤਰੀ ਪੱਧਰ 'ਤੇ ਸਮਾਰਟਫੋਨਾਂ ਦੀ ਮਲਕੀਅਤ ਦੇ ਮਾਮਲੇ ਵਿੱਚ ਚੀਨ ਸਭ ਤੋਂ ਜ਼ਿਆਦਾ 1.3 ਬਿਲੀਅਨ ਯੂਜ਼ਰਜ਼ ਨਾਲ ਸਭ ਤੋਂ ਪਹਿਲੇ ਸਥਾਨ 'ਤੇ ਆ ਜਾਵੇਗਾ, ਜਦਕਿ ਭਾਰਤ ਇਸ ਦੌੜ ਵਿੱਚ ਦੂਜੇ ਸਥਾਨ 'ਤੇ ਆ ਜਾਵੇਗਾ। ਇਸ ਤਰ੍ਹਾਂ ਸ਼ਾਇਦ ਇਹ ਇੱਕੋ-ਇੱਕ ਅਜਿਹਾ ਖੇਤਰ ਹੋਵੇਗਾ ਜਿਸ ਵਿੱਚ ਭਾਰਤ, ਅਮਰੀਕਾ ਨੂੰ ਪਛਾੜ ਦੇਵੇਗਾ। ਅਮਰੀਕਾ ਆਧਾਰਤ ਕੰਪਨੀ ਨੇ ਇੱਕ ਅਧਿਐਨ ਕੀਤਾ ਹੈ ਜਿਸ ਵਿੱਚ 2018 ਵਿੱਚ ਸਮਾਰਟਫ਼ੋਨ ਦੀ ਮਲਕੀਅਤ 'ਤੇ ਖੋਜ ਕੀਤੀ ਗਈ ਹੈ। ਏਜੰਸੀ ਨੇ ਕਿਹਾ ਕਿ 2018 ਵਿੱਚ 52 ਦੇਸ਼ਾਂ ਦੇ 66 ਫ਼ੀਸਦ ਤੋਂ ਵੱਧ ਲੋਕ ਸਮਾਰਟਫ਼ੋਨ ਦੇ ਮਾਲਕ ਹੋਣਗੇ। ਖੋਜ ਵਿੱਚ ਇੰਟਰਨੈੱਟ ਦੇ ਪੱਖ ਨੂੰ ਵੀ ਘੋਖਿਆ ਗਿਆ। ਕੰਪਨੀ ਨੇ ਦਾਅਵਾ ਕੀਤਾ ਕਿ ਆਉਂਦੇ ਦੋ ਸਾਲਾਂ ਵਿੱਚ ਇੰਟਰਨੈੱਟ 'ਤੇ ਇਸ਼ਤਿਹਾਰਬਾਜ਼ੀ ਵਧ ਕੇ ਕ੍ਰਮਵਾਰ 59 ਤੇ 62 ਫ਼ੀਸਦੀ ਹੋ ਜਾਵੇਗੀ ਤੇ ਇਹ ਸਾਰੇ ਦੇ ਸਾਰੇ ਇਸ਼ਤਿਹਾਰ ਮੋਬਾਈਲ ਡਿਵਾਈਸਿਜ਼ 'ਤੇ ਹੀ ਵੇਖੇ ਜਾਣਗੇ। ਮੌਜੂਦਾ ਅੰਕੜਿਆਂ ਮੁਤਾਬਕ ਭਾਰਤ ਵਿੱਚ 650 ਮਿਲੀਅਨ ਮੋਬਾਈਲ ਉਪਭੋਗਤਾ ਹਨ, ਜਿਨ੍ਹਾਂ ਵਿੱਚੋਂ ਤਕੀਬਨ 300-400 ਮਿਲੀਅਨ ਸਮਾਰਟਫ਼ੋਨ ਰੱਖਦੇ ਹਨ। ਖੋਜ ਲਈ ਕੀਤੇ ਸਰਵੇਖਣ ਤੋਂ ਇਹ ਵੀ ਪਤਾ ਲੱਗਾ ਹੈ ਕਿ 3 ਭਾਰਤੀ ਮੋਬਾਈਲ ਉਪਭੋਗਤਾਵਾਂ ਵਿੱਚੋਂ ਦੋ ਆਪਣੇ ਮੋਬਾਈਲ ਦਾ ਬਦਲ ਕਿਸੇ ਉੱਚੇ ਤੇ ਵਿਕਸਤ ਮੋਬਾਈਲ ਨਾਲ ਕਰਨ ਦੀ ਸੋਚ ਰਹੇ ਹਨ। ਭਾਰਤੀ ਮੋਬਾਈਲ ਐਸੋਸੀਏਸ਼ਨ ਵੱਲੋਂ ਜਾਰੀ ਕੀਤੇ ਅੰਕੜਿਆਂ ਤੋਂ ਇਹ ਪਤਾ ਲੱਗਦਾ ਹੈ ਕਿ ਤਕਰੀਬਨ 450-465 ਮਿਲੀਅਨ ਲੋਕ ਮੋਬਾਈਲ ਰਾਹੀਂ ਇੰਟਰਨੈੱਟ ਦੀ ਵਰਤੋਂ ਕਰਦੇ ਹਨ। ਮੌਜੂਦਾ ਸਮੇਂ ਦੌਰਾਨ ਭਾਰਤ ਹਰ ਪ੍ਰਕਾਰ ਦੇ ਇੰਟਰਨੈੱਟ ਦੀ ਪਹੁੰਚ ਅੰਦਾਜ਼ਨ 31 ਫ਼ੀਸਦੀ ਹੈ। ਉਪਰੋਕਤ ਅੰਕੜੇ ਦੱਸਦੇ ਹਨ ਕਿ ਭਾਰਤ ਵਿੱਚ ਮੋਬਾਈਲ ਤੇ ਇੰਟਰਨੈੱਟ ਦੀ ਜ਼ਰੂਰਤ ਵੱਡੇ ਪੱਧਰ 'ਤੇ ਵਧ ਰਹੀ ਹੈ। ਇਹ ਨਿਸ਼ਾਨੀਆਂ ਮੋਬਾਈਲ ਤੇ ਇੰਟਰਨੈੱਟ ਕਾਰੋਬਾਰੀਆਂ ਲਈ ਸ਼ੁਭ ਸੰਕੇਤ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Iran US War Update: ਵੱਡੀ ਖਬਰ! ਟਰੰਪ ਨੇ ਸੀਜ਼ਫਾਇਰ ਦਾ ਕੀਤਾ ਐਲਾਨ, ਈਰਾਨ Strait of Hormuz ਖੋਲ੍ਹਣ ਲਈ ਸਹਿਮਤ

Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼

IPL 2026: Metro 'ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਦੇ ਸਮੇਂ 'ਚ ਹੋਇਆ ਬਦਲਾਅ; ਦੇਖੋ ਪੂਰੀ ਲਿਸਟ

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ; ਇਨ੍ਹਾਂ ਜ਼ਿਲ੍ਹਿਆਂ 'ਚ ਪੈਣਗੇ ਗੜੇ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran US War Update: ਵੱਡੀ ਖਬਰ! ਟਰੰਪ ਨੇ ਸੀਜ਼ਫਾਇਰ ਦਾ ਕੀਤਾ ਐਲਾਨ, ਈਰਾਨ Strait of Hormuz ਖੋਲ੍ਹਣ ਲਈ ਸਹਿਮਤ
Iran US War Update: ਵੱਡੀ ਖਬਰ! ਟਰੰਪ ਨੇ ਸੀਜ਼ਫਾਇਰ ਦਾ ਕੀਤਾ ਐਲਾਨ, ਈਰਾਨ Strait of Hormuz ਖੋਲ੍ਹਣ ਲਈ ਸਹਿਮਤ
Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼
Delhi Assembly Security Breach ਮਾਮਲੇ 'ਚ ਕਾਰਵਾਈ, SI ਤੇ ASI ਸਸਪੈਂਡ; ਸਪੀਕਰ ਨੇ ਦਿੱਤੇ ਸਖ਼ਤ ਨਿਰਦੇਸ਼
IPL 2026: Metro 'ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਦੇ ਸਮੇਂ 'ਚ ਹੋਇਆ ਬਦਲਾਅ; ਦੇਖੋ ਪੂਰੀ ਲਿਸਟ
IPL 2026: Metro 'ਤੇ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਦੇ ਸਮੇਂ 'ਚ ਹੋਇਆ ਬਦਲਾਅ; ਦੇਖੋ ਪੂਰੀ ਲਿਸਟ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ; ਇਨ੍ਹਾਂ ਜ਼ਿਲ੍ਹਿਆਂ 'ਚ ਪੈਣਗੇ ਗੜੇ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ; ਇਨ੍ਹਾਂ ਜ਼ਿਲ੍ਹਿਆਂ 'ਚ ਪੈਣਗੇ ਗੜੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਪ੍ਰੈਲ 2026

 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 

Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 

Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  

Embed widget