ਪੜਚੋਲ ਕਰੋ

ਭਾਰਤ 'ਚ ਮਰਦਾਂ ਨਾਲੋਂ ਔਰਤਾਂ ਜ਼ਿਆਦਾ ਵਰਤਦੀਆਂ ਡੇਟਿੰਗ ਐਪਸ

ਨਵੀਂ ਦਿੱਲੀ: ਔਰਤਾਂ ਉਤੇ ਕੀਤੀ ਖੋਜ ਵਿੱਚ ਖੁਲਾਸਾ ਹੋਇਆ ਹੈ ਕਿ ਟਿੰਡਰ ਤੇ ਹੋਰ ਡੇਟਿੰਗ ਐਪਸ ਦੀ ਵਰਤੋਂ ਸਭ ਤੋਂ ਵੱਧ ਔਰਤਾਂ ਹੀ ਕਰ ਰਹੀਆਂ ਹਨ। ਇਨ੍ਹਾਂ ਐਪਲੀਕੇਸ਼ਨਜ਼ ਦੀ ਵਰਤੋਂ ਕੈਜ਼ੂਅਲ ਸੈਕਸ ਤੇ ਕੁਝ ਸਮੇਂ ਲਈ ਰਿਸ਼ਤਾ ਬਣਾਉਣ ਲਈ ਕਰ ਰਹੀਆਂ ਹਨ। ਨਾਰਵੇ ਯੂਨੀਵਰਸਿਟੀ ਆਫ ਸਾਇੰਸ ਐਂਡ ਤਕਨਾਲੋਜੀ ਦੇ ਐਸੋਸੀਏਟ ਪ੍ਰੋਫੈਸਰ ਮਾਨਸ ਬੇਨਡਿਕਸਨ ਨੇ ਇਹ ਖੁਲਾਸਾ ਕੀਤਾ ਹੈ ਕਿ ਦੂਜੇ ਐਪ ਯੂਜ਼ਰਜ਼ ਵੱਲੋਂ ਜੇਕਰ ਖ਼ੁਦ ਨੂੰ ਸੰਭਾਵੀ ਪਾਰਟਰਨ ਦੇ ਰੂਪ ਵਿੱਚ ਮੰਨਿਆ ਜਾਂਦਾ ਹੈ, ਤਾਂ ਇਹ ਸਕਾਰਾਤਮਕ ਹੈ।   ਔਰਤਾਂ ਕਰ ਰਹੀਆਂ ਜ਼ਿਆਦਾ ਡੇਟਿੰਗ ਐਪਸ ਦੀ ਵਰਤੋਂ ਯੂਨੀਵਰਸਿਟੀ ਦੇ ਕਲੀਨੀਕਲ ਸਾਇਕੋਲੌਜਿਸਟ ਤੇ ਲੇਖਕ ਅਰਨਸਟ ਓਲਾਵ ਬੋਟਨਨ ਨੇ ਕਿਹਾ ਕਿ ਮਰਦਾਂ ਵਿੱਚ ਕੈਜ਼ੂਅਲ ਸੈਕਸ ਤੇ ਘੱਟ ਸਮੇਂ ਲਈ ਰਿਸ਼ਤੇ ਵਿੱਚ ਰਹਿਣ ਦਾ ਜੋ ਵਾਧਾ ਦੇਖਿਆ ਗਿਆ ਹੈ, ਉਹ ਡੇਟਿੰਗ ਐਪਸ ਕਰਕੇ ਹੀ ਆਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਰਸ਼ ਘੱਟ ਸਮੇਂ ਦੀ ਬਜਾਏ ਲੰਮੇ ਸਮੇਂ ਤਕ ਰਿਸ਼ਤੇ ਵਿੱਚ ਰਹਿਣ ਲਈ ਇਨ੍ਹਾਂ ਐਪਸ ਦੀ ਵਰਤੋਂ ਕਰਦੇ ਹਨ। ਪੁਰਸ਼ਾਂ ਦੇ ਮੁਕਾਬਲੇ ਔਰਤਾਂ ਇਨ੍ਹਾਂ ਡੇਟਿੰਗ ਐਪਸ 'ਤੇ ਜ਼ਿਆਦਾ ਸਮਾਂ ਬਿਤਾਉਂਦੀਆਂ ਹਨ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਔਰਤਾਂ ਕਿਸੇ ਪੁਰਸ਼ ਨੂੰ ਚੁਣਨ ਲਈ ਜ਼ਿਆਦਾ ਸਮਾਂ ਲੈਂਦੀਆਂ ਹਨ। ਹਾਲਾਂਕਿ, ਕਿਸ ਮਰਦ ਨੂੰ ਕਿਵੇਂ ਤੇ ਕਦੋਂ ਚੁਣਨਾ ਹੈ, ਇਹ ਉਨ੍ਹਾਂ 'ਤੇ ਹੀ ਨਿਰਭਰ ਕਰਦਾ ਹੈ। ਔਰਤਾਂ ਦੇ ਮੁਕਾਬਲੇ ਮਰਦ ਵਧੇਰੇ ਫੁਰਤੀਲੇ ਔਰਤਾਂ ਦੀ ਚੋਣ ਲਈ ਮਰਦਾਂ ਨੂੰ ਜ਼ਿਆਦਾ ਸਮਾਂ ਨਹੀਂ ਲੱਗਦਾ। ਔਰਤਾਂ ਇਸ ਮਾਮਲੇ ਵਿੱਚ ਜ਼ਿਆਦਾ ਸਮਝਦਾਰੀ ਨਾਲ ਕੰਮ ਲੈਂਦੀਆਂ ਹਨ, ਉੱਥੇ ਹੀ ਪੁਰਸ਼ ਵਧੇਰੇ ਉਤਸ਼ਾਹਤ ਰਹਿੰਦੇ ਹਨ। ਖ਼ਰਾਬ ਸੈਕਸ ਉਪਰੰਤ ਮਰਦਾਂ ਤੇ ਔਰਤਾਂ ਦੀ ਪ੍ਰਤੀਕਿਰਿਆ ਔਰਤਾਂ ਜਿੱਥੇ ਖ਼ਰਾਬ ਸੈਕਸੂਅਲ ਪਾਰਟਨਰ ਨਾਲ ਜਾ ਕੇ ਵੱਧ ਗੁਆਉਂਦੀਆਂ ਹਨ ਤੇ ਪੁਰਸ਼ ਘੱਟ। ਇਸੇ ਲਈ ਪੁਰਸ਼, ਔਰਤਾਂ ਦੇ ਮੁਕਾਬਲੇ ਵੇਧੇਰੇ ਰਾਈਟ ਸਵਾਈਪ ਕਰਦੇ ਹਨ। ਇਸ ਦਾ ਖੁਲਾਸਾ NTNU ਦੇ ਪ੍ਰੋਫੈਸਰ ਲੀਫ ਐਡਵਰਡ ਨੇ ਕੀਤਾ ਹੈ। ਕਿਵੇਂ ਕੀਤੀ ਗਈ ਖੋਜ ਨਾਰਵੇ ਯੂਨੀਵਰਸਿਟੀ ਦੇ 641 ਵਿਦਿਆਰਥੀਆਂ 'ਤੇ ਖੋਜ ਕੀਤੀ ਗਈ ਜਿਨ੍ਹਾਂ ਦੀ ਉਮਰ 19 ਤੋਂ ਲੈ ਕੇ 29 ਸਾਲ ਦਰਮਿਆਨ ਸੀ। ਇਸੇ ਖੋਜ ਦੌਰਾਨ ਮੁੰਡੇ ਤੇ ਕੁੜੀਆਂ ਦੀਆਂ ਸਰੀਰਕ ਸਬੰਧਾਂ ਤੇ ਡੇਟਿੰਗ ਐਪਸ ਬਾਰੇ ਰੁਚੀਆਂ ਦਾ ਅਧਿਐਨ ਕੀਤਾ ਗਿਆ। ਅਜਿਹੇ ਐਪਸ ਤਕਨਾਲੋਜੀ ਸ਼ਾਰਟ ਟਰਮ ਸੈਕਸ ਲਈ ਇੱਕ ਅਖਾੜਾ ਹੈ ਜੋ ਲੋਕਾਂ ਦੀਆਂ ਸਰੀਰਕ ਸਬੰਧਾਂ ਬਾਰੇ ਵਿਚਾਰਾਂ ਵਿੱਚ ਹੌਲੀ ਹੌਲੀ ਤਬਦੀਲੀਆਂ ਲਿਆ ਰਿਹਾ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget